ਪੜਚੋਲ ਕਰੋ

ਪੁਰਾਣੀਆਂ ਰਵਾਇਤਾਂ ਪਿੱਛੇ ਲੁਕੇ ਸਿਹਤ ਕਾਇਮ ਰੱਖਣ ਦੇ ਰਾਜ਼, ਤੁਸੀਂ ਵੀ ਜਾਣੋ

ਕੰਨ ਵਿੰਨ੍ਹਾਉਣਾਂ ਬੇਸ਼ੱਕ ਫੈਸ਼ਨ ਵਜੋਂ ਦੇਖਿਆ ਜਾਂਦਾ ਹੈ, ਪਰ ਇਸ ਦਾ ਸਿਹਤ ਨਾਲ ਸਿੱਧਾ ਸਬੰਧ ਹੈ। ਆਯੁਰਵੇਦ ਮੁਤਾਬਕ ਕੰਨ ਵਿੰਨ੍ਹਣ ਨਾਲ ਔਰਤਾਂ ਦੀ ਸਿਹਤ ਠੀਕ ਰਹਿੰਦੀ ਹੈ। ਅਜਿਹਾ ਕਰਨ ਨਾਲ ਔਰਤਾਂ ਨੂੰ ਮਾਹਵਾਰੀ ਸਮੇਂ ਸਿਰ ਆਉਂਦੀ ਹੈ ਤੇ ਨਾਲ ਹੀ ਪ੍ਰਜਨਨ ਪ੍ਰਕਿਆ ਵੀ ਸੁਧਰਦੀ ਹੈ।

ਭਾਰਤ ਵਿੱਚ ਅਕਸਰ ਬਹੁਤ ਸਾਰੀਆਂ ਗੱਲਾਂ ਜਾਂ ਕਿਰਿਆਵਾਂ ਨੂੰ ਧਰਮ ਨਾਲ ਜੋੜ ਕੇ ਦੱਸਿਆ ਜਾਂਦਾ ਹੈ। ਪੜ੍ਹੇ-ਲਿਖੇ ਲੋਕ ਇਸ ਨੂੰ ਵਹਿਮ-ਭਰਮ ਵੀ ਆਖ ਸਕਦੇ ਹਨ ਪਰ ਅਸਲ ਵਿੱਚ ਇਨ੍ਹਾਂ ਅੰਦਰ ਸਿਹਤ ਠੀਕ ਰੱਖਣ ਦੇ ਕਈ ਰਾਜ਼ ਲੁਕੇ ਹੋਏ ਹਨ। ਆਓ ਤੁਸੀਂ ਵੀ ਜਾਣੋ-

ਕੰਨ ਵਿੰਨ੍ਹਾਉਣਾਂ ਬੇਸ਼ੱਕ ਫੈਸ਼ਨ ਵਜੋਂ ਦੇਖਿਆ ਜਾਂਦਾ ਹੈ, ਪਰ ਇਸ ਦਾ ਸਿਹਤ ਨਾਲ ਸਿੱਧਾ ਸਬੰਧ ਹੈ। ਆਯੁਰਵੇਦ ਮੁਤਾਬਕ ਕੰਨ ਵਿੰਨ੍ਹਣ ਨਾਲ ਔਰਤਾਂ ਦੀ ਸਿਹਤ ਠੀਕ ਰਹਿੰਦੀ ਹੈ। ਅਜਿਹਾ ਕਰਨ ਨਾਲ ਔਰਤਾਂ ਨੂੰ ਮਾਹਵਾਰੀ ਸਮੇਂ ਸਿਰ ਆਉਂਦੀ ਹੈ ਤੇ ਨਾਲ ਹੀ ਪ੍ਰਜਨਨ ਪ੍ਰਕਿਆ ਵੀ ਸੁਧਰਦੀ ਹੈ।

ਗਹਿਣੇ ਪਹਿਨਣਾ ਵੀ ਫੈਸ਼ਨ ਕਰਨਾ ਅਖਵਾਉਂਦਾ ਹੈ ਪਰ ਕਈ ਗਹਿਣੇ ਅਜਿਹੇ ਹਨ ਜੋ ਤੁਹਾਡੀ ਸਿਹਤ ਉੱਪਰ ਸਿੱਧੇ ਤੌਰ 'ਤੇ ਅਸਰ ਪਾਉਂਦੇ ਹਨ। ਹਾਰ, ਪੈਰਾਂ ਦੀਆਂ ਉਂਗਲਾਂ ਵਿੱਚ ਪਾਏ ਛੱਲੇ, ਚੂੜੀਆਂ ਤੇ ਝੁਮਕੇ ਆਦਿ ਪਹਿਨਣ ਨਾਲ ਖ਼ੂਨ ਦਾ ਦੌਰਾ ਤੇਜ਼ ਹੁੰਦਾ ਹੈ। ਇੰਨਾ ਹੀ ਨਹੀਂ ਗਹਿਣੇ ਸ਼ਰੀਰ ਦੇ ਤਾਪਮਾਨ ਨੂੰ ਕਾਬੂ ਕਰਨ, ਤਣਾਅ ਰਹਿਤ ਹੋਣ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਲੋੜੀਂਦੀ ਤਾਕਤ ਵੀ ਸਰੀਰ ਨੂੰ ਦਿੰਦੇ ਹਨ।

ਤਾਂਬੇ ਦੇ ਭਾਂਡੇ ਵਿੱਚ ਰੱਖਿਆ ਪਾਣੀ ਤੁਹਾਡੇ ਪਾਚਨ ਤੰਤਰ ਨੂੰ ਤੰਦਰੁਸਤ ਰੱਖਦਾ ਹੈ। ਇਸ ਵਿੱਚ ਅਜਿਹੇ ਤੱਤ ਵੀ ਹੁੰਦੇ ਹਨ ਜੋ ਕਿਸੇ ਵੀ ਜ਼ਖ਼ਮ ਨੂੰ ਤੇਜ਼ੀ ਨਾਲ ਭਰਨ ਦੀ ਸਮਰੱਥਾ ਰੱਖਦੇ ਹਨ। ਇਸ ਦੇ ਨਾਲ ਹੀ ਤਾਂਬੇ ਦੇ ਬਰਤਨ ਵਾਲਾ ਪਾਣੀ ਤੁਹਾਡੀ ਰੋਗਾਂ ਖ਼ਿਲਾਫ਼ ਲੜਨ ਦੀ ਤਾਕਤ ਨੂੰ ਵੀ ਵਧਾਉਂਦਾ ਹੈ। ਅਜਿਹੇ ਹੀ ਗੁਣ ਚਾਂਦੀ ਵਿੱਚ ਵੀ ਹੁੰਦੇ ਹਨ। ਇਸੇ ਲਈ ਕਈ ਅਮੀਰ ਲੋਕ ਚਾਂਦੀ ਦੇ ਭਾਂਡਿਆਂ ਵਿੱਚ ਰੋਟੀ ਖਾਂਦੇ ਹਨ।

ਹੱਥ ਨਾਲ ਖਾਣਾ ਖਾਣ ਪਿੱਛੇ ਵੀ ਵੱਡਾ ਵਿਗਿਆਨਕ ਕਾਰਨ ਹੈ। ਸਾਫ ਹੱਥਾਂ ਨਾਲ ਖਾਧੇ ਜਾਣ ਵਾਲਾ ਭੋਜਨ ਆਪਣੇ ਨਾਲ ਹੱਥਾਂ ਤੋਂ ਸਰੀਰ ਲਈ ਲਾਹੇਵੰਦ ਬੈਕਟੀਰੀਆ ਨੂੰ ਵੀ ਅੰਦਰ ਲੈ ਜਾਂਦਾ ਹੈ। ਇਸ ਨਾਲ ਸਰੀਰ ਅੰਦਰ ਮੌਜੂਦ ਹਾਨੀਕਾਰਕ ਜਿਵਾਣੂਆਂ ਦਾ ਨਾਸ਼ ਹੋ ਜਾਂਦਾ ਹੈ।

ਭਾਰਤ ਵਿੱਚ ਵਰਤ ਰੱਖਣ ਨੂੰ ਮੋਟੇ ਤੌਰ 'ਤੇ ਧਾਰਮਿਕ ਨਜ਼ਰੀਏ ਤੋਂ ਹੀ ਦੇਖਿਆ ਜਾਂਦਾ ਹੈ, ਪਰ ਇਸ ਦਾ ਵਿਗਿਆਨਕ ਪੱਖ ਵੀ ਹੈ। ਆਯੁਰਵਿਗਿਆਨ ਮੁਤਾਬਕ ਮਹੀਨੇ ਵਿੱਚ ਘੱਟੋ-ਘੱਟ ਇੱਕ ਵਾਰ ਵਰਤ ਰੱਖਣ ਨਾਲ ਸਿਹਤ ਠੀਕ ਰਹਿੰਦੀ ਹੈ ਅਤੇ ਮੇਟਾਬੌਲਿਜ਼ਮ ਤੇਜ਼ ਹੁੰਦਾ ਹੈ। ਇਸ ਕਾਰਨ ਮਨੁੱਖ ਲੰਮੀ ਉਮਰ ਭੋਗ ਸਕਦਾ ਹੈ।

ਜ਼ਮੀਨ 'ਤੇ ਨੰਗੇ ਪੈਰੀਂ ਚੱਲਣ ਦੇ ਵੀ ਕਈ ਫਾਇਦੇ ਹਨ। ਖੋਜ ਮੁਤਾਬਕ ਘਾਹ 'ਤੇ ਨੰਗੇ ਪੈਰੀਂ ਚੱਲਣ ਨਾਲ ਨਾ ਸਿਰਫ ਪੱਠਿਆਂ ਵਿੱਚ ਆਇਆ ਤਣਾਅ ਦੂਰ ਹੁੰਦਾ ਹੈ ਬਲਕਿ ਦਿਮਾਗ ਵੀ ਤਣਾਅਮੁਕਤ ਹੁੰਦਾ ਹੈ। ਅਜਿਹਾ ਕਰਨ ਨਾਲ ਨੀਂਦ ਵੀ ਚੰਗੀ ਆਉਂਦੀ ਹੈ ਤੇ ਕਈ ਕਿਸਮ ਦੇ ਦਰਦ ਤੋਂ ਵੀ ਨਿਜਾਤ ਮਿਲਦੀ ਹੈ। ਉਂਝ ਕਈ ਲੋਕ ਇਨ੍ਹਾਂ ਫਾਇਦਿਆਂ ਲਈ ਏਕਿਊਪੰਚਰ ਜੁੱਤਿਆਂ ਦੀ ਵਰਤੋਂ ਕਰਦੇ ਹਨ ਪਰ ਇਹ ਕੰਮ ਮੁਫ਼ਤ ਵਿੱਚ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਮਿਥੀ ਤਾਰੀਖ਼ ਤੋਂ ਪਹਿਲਾਂ ਹੀ ਲੱਗਿਆ ਝੋਨਾ, ਖੇਤੀਬਾੜੀ ਅਧਿਕਾਰੀ ਵਾਹੁਣ ਆਏ ਤਾਂ ਵਾਪਰਿਆ ਇਹ ਭਾਣਾ ਇਹ ਵੀ ਪੜ੍ਹੋ: ਕੈਪਟਨ ਖਿਲਾਫ ਮੁੜ ਬਗਾਵਤ ਦਾ ਝੰਡਾ, ਸੰਸਦ ਮੈਂਬਰ ਤੇ ਦੋ ਵਿਧਾਇਕਾਂ ਨੇ ਵਿਖਾਏ ਸਖਤ ਤੇਵਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget