ਪੜਚੋਲ ਕਰੋ

ਨਾਗਰਿਕਤਾ ਸੋਧ ਬਿੱਲ ਵੀ ਪਹੁੰਚਿਆ ਸੁਪਰੀਮ ਕੋਰਟ

ਨਾਗਰਿਕਤਾ ਸੋਧ ਬਿੱਲ ਦੀ ਖ਼ਿਲਾਫ਼ਤ ਕਰਦਿਆਂ ਸੁਪਰੀਮ ਕੋਰਟ 'ਚ ਪਹਿਲੀ ਅਰਜ਼ੀ ਦਾਖ਼ਲ ਹੋ ਚੁੱਕੀ ਹੈ। ਇਹ ਅਰਜ਼ੀ ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਦਰਜ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਵਿਧਾਨ ਧਰਮ ਦੇ ਅਧਾਰ 'ਤੇ ਭੇਦਭਾਵ ਦੀ ਇਜਾਜ਼ਤ ਨਹੀਂ ਦਿੰਦਾ। ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਇਸ ਬਿੱਲ 'ਤੇ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ ਹੈ।

ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ ਦੀ ਖ਼ਿਲਾਫ਼ਤ ਕਰਦਿਆਂ ਸੁਪਰੀਮ ਕੋਰਟ 'ਚ ਪਹਿਲੀ ਅਰਜ਼ੀ ਦਾਖ਼ਲ ਹੋ ਚੁੱਕੀ ਹੈ। ਇਹ ਅਰਜ਼ੀ ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਦਰਜ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਵਿਧਾਨ ਧਰਮ ਦੇ ਅਧਾਰ 'ਤੇ ਭੇਦਭਾਵ ਦੀ ਇਜਾਜ਼ਤ ਨਹੀਂ ਦਿੰਦਾ। ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਇਸ ਬਿੱਲ 'ਤੇ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ ਹੈ। ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਕਪਿਲ ਸਿੱਬਲ ਇਸ ਮਾਮਲੇ ਨੂੰ ਲੈ ਕੇ ਕੋਰਟ ਵਿੱਚ ਆਈਯੂਐਮਐਲ ਦੀ ਪੈਰਵੀ ਕਰ ਸਕਦੇ ਹਨ। ਸਿੱਬਲ ਨੇ ਕਿਹਾ ਜਿਸ ਤਰ੍ਹਾਂ ਦੇਸ਼ ਜੀਐਸਟੀ ਤੇ ਨੋਟਬੰਦੀ ਦਾ ਖਮਿਆਜ਼ਾ ਭੁਗਤ ਰਿਹਾ ਹੈ, ਹੋ ਸਕਦਾ ਹੈ ਇਸ ਬਿੱਲ ਦਾ ਵੀ ਖਮਿਆਜ਼ਾ ਭੁਗਤਣਾ ਪਵੇ। ਉਧਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਕਹਿਣਾ ਹੈ ਕਿ ਬਿੱਲ ਕਿਸੇ ਪੱਖੋਂ ਵੀ ਭੇਦਭਾਵ 'ਤੇ ਅਧਾਰਤ ਨਹੀਂ। ਰਾਜ ਸਭਾ ਵਿੱਚ ਇਹ ਬਿੱਲ 125 ਵੋਟਾਂ ਨਾਲ ਪਾਸ ਹੋਇਆ ਜਦਕਿ ਇਸ ਦੇ ਵਿਰੋਧ ਵਿੱਚ 105 ਵੋਟਾਂ ਸਨ। ਜਿੱਥੇ ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਇਸ ਦਿਨ ਨੂੰ ਦੇਸ਼ ਲਈ ਕਾਲਾ ਦਿਨ ਆਖ ਕਿ ਸੰਬੋਧਨ ਕੀਤਾ, ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਇਸ ਦਿਨ ਨੂੰ ਦੇਸ਼ ਦੇ ਇਤਿਹਾਸ ਦਾ ਮੀਲ ਪੱਥਰ ਕਿਹਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget