ਪੜਚੋਲ ਕਰੋ

GDP ਦੇ ਨਾਲ-ਨਾਲ ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਵੀ ਝਟਕਾ

ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 23 ਅਗਸਤ ਨੂੰ ਖ਼ਤਮ ਹੋਏ ਹਫ਼ਤੇ ਵਿੱਚ 1.45 ਅਰਬ ਡਾਲਰ ਦੀ ਗਿਰਾਵਟ ਨਾਲ 429.050 ਅਰਬ ਡਾਲਰ ਰਹਿ ਗਿਆ ਹੈ। ਪਿਛਲੇ ਕੁਝ ਹਫ਼ਤਿਆਂ ਵਿੱਚ ਇਹ ਰਿਕਾਰਡ ਉਚਾਈਆਂ ਛੂਹ ਰਿਹਾ ਸੀ। ਇਸ ਦਾ ਕਾਰਨ ਫੌਰੇਨ ਕਰੰਸੀ ਐਸੇਟ ਵਿੱਚ ਗਿਰਾਵਟ ਦਾ ਆਉਣਾ ਹੈ।

ਮੁੰਬਈ: ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 23 ਅਗਸਤ ਨੂੰ ਖ਼ਤਮ ਹੋਏ ਹਫ਼ਤੇ ਵਿੱਚ 1.45 ਅਰਬ ਡਾਲਰ ਦੀ ਗਿਰਾਵਟ ਨਾਲ 429.050 ਅਰਬ ਡਾਲਰ ਰਹਿ ਗਿਆ ਹੈ। ਪਿਛਲੇ ਕੁਝ ਹਫ਼ਤਿਆਂ ਵਿੱਚ ਇਹ ਰਿਕਾਰਡ ਉਚਾਈਆਂ ਛੂਹ ਰਿਹਾ ਸੀ। ਇਸ ਦਾ ਕਾਰਨ ਫੌਰੇਨ ਕਰੰਸੀ ਐਸੇਟ ਵਿੱਚ ਗਿਰਾਵਟ ਦਾ ਆਉਣਾ ਹੈ। ਰਿਜ਼ਰਵ ਬੈਂਕ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਤਾਜ਼ਾ ਅੰਕੜਿਆਂ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।

ਇਸ ਤੋਂ ਪਹਿਲੇ ਹਫਤੇ ਵਿੱਚ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 7.08 ਕਰੋੜ ਡਾਲਰ ਦੀ ਮਾਮੂਲੀ ਗਿਰਾਵਟ ਨਾਲ 430.501 ਅਰਬ ਡਾਲਰ 'ਤੇ ਆ ਗਿਆ ਸੀ ਪਰ ਫਿਰ ਵੀ ਇਹ 430 ਅਰਬ ਡਾਲਰ ਦੇ ਪੱਧਰ ਤੋਂ ਵੀ ਉੱਪਰ ਬਣਿਆ ਹੋਇਆ ਸੀ। ਇਸ ਤੋਂ ਪਹਿਲਾਂ 9 ਅਗਸਤ ਨੂੰ ਖ਼ਤਮ ਹੋਏ ਹਫ਼ਤੇ ਵਿੱਚ ਵਿਦੇਸ਼ੀ ਮੁਦਰਾ ਭੰਡਾਰ 430.572 ਅਰਬ ਡਾਲਰ ਦੇ ਸਿਖਰ ਨੂੰ ਛੂਹ ਗਿਆ ਸੀ।

ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਕਿਹਾ ਕਿ 23 ਅਗਸਤ ਨੂੰ ਖ਼ਤਮ ਹੋਏ ਹਫਤੇ ਵਿੱਚ ਵਿਦੇਸ਼ੀ ਮੁਦਰਾ ਐਸੇਟ 1.198 ਅਰਬ ਡਾਲਰ ਦੀ ਗਿਰਾਵਟ ਨਾਲ ਘਟ ਕੇ 397.128 ਅਰਬ ਡਾਲਰ ਰਹਿ ਗਈ ਹੈ। ਵਿਦੇਸ਼ੀ ਮੁਦਰਾ ਸੰਪਤੀ ਕੁੱਲ ਮੁਦਰਾ ਭੰਡਾਰ ਦਾ ਇੱਕ ਮਹੱਤਵਪੂਰਣ ਹਿੱਸਾ ਹੈ। ਅੰਕੜਿਆਂ ਮੁਤਾਬਕ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਦੇ ਬਾਵਜੂਦ ਅੰਡਰ ਰਿਵੀਊ ਵੀਕ ਦੌਰਾਨ ਦੇਸ਼ ਦਾ ਸੋਨੇ ਦਾ ਭੰਡਾਰ 24.32 ਕਰੋੜ ਡਾਲਰ ਘਟ ਕੇ 26.867 ਅਰਬ ਡਾਲਰ ਰਹਿ ਗਿਆ।

ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਨਾਲ ਸਪੈਸ਼ਲ ਵਿਡ੍ਰਾਲ ਅਧਿਕਾਰ 45 ਲੱਖ ਡਾਲਰ ਤੋਂ ਘਟ ਕੇ 1.433 ਅਰਬ ਡਾਲਰ ਰਹਿ ਗਿਆ। ਆਈਐੱਮਐੱਫ ਵਿੱਚ ਦੇਸ਼ ਦਾ ਮੁਦਰਾ ਭੰਡਾਰ ਵੀ 42 ਲੱਖ ਡਾਲਰ ਘਟ ਕੇ 3.621 ਅਰਬ ਡਾਲਰ ਰਹਿ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget