ਪੜਚੋਲ ਕਰੋ

ਭਾਰਤ 'ਚ ਇਤਿਹਾਸਕ ਆਰਥਿਕ ਮੰਦੀ, ਰਾਹੁਲ ਗਾਂਧੀ ਦਾ ਮੋਦੀ 'ਤੇ ਹਮਲਾ

ਕੋਰੋਨਾ ਵਾਇਰਸ ਦੀ ਮਹਾਮਾਰੀ ਤੇ ਲੌਕਡਾਊਨ ਦੇ ਅਸਰ ਨਾਲ ਪਹਿਲੀ ਤਿਮਾਹੀ ’ਚ ਜੀਡੀਪੀ ਵਿੱਚ 23.9 ਫ਼ੀਸਦੀ ਕਮੀ ਦਰਜ ਹੋਈ ਸੀ। ਦੂਜੀ ਤਿਮਾਹੀ ਦੇ ਜੀਡੀਪੀ ਦੇ ਸਰਕਾਰੀ ਅੰਕੜੇ ਹਾਲੇ ਆਏ ਨਹੀਂ ਹਨ ਪਰ ਕੇਂਦਰੀ ਬੈਂਕ ਦੇ ਖੋਜਕਾਰਾਂ ਅਨੁਮਾਨ ਮੁਤਾਬਕ ਸਤੰਬਰ ਤਿਮਾਹੀ ਵਿੱਚ ਕਮੀ 8.6 ਫ਼ੀਸਦੀ ਰਹੀ ਹੋਵੇਗੀ।

ਨਵੀਂ ਦਿੱਲੀ: ਕਾਂਗਰਸ (Congress) ਦੇ ਸੀਨੀਅਰ ਲੀਡਰ ਰਾਹੁਲ ਗਾਂਧੀ (Rahul Gandhi) ਨੇ ਦੇਸ਼ ਦੀ ਆਰਥਿਕ ਹਾਲਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਉੱਤੇ ਇੱਕ ਵਾਰ ਫਿਰ ਵੱਡਾ ਸਿਆਸੀ ਹਮਲਾ ਬੋਲਿਆ ਹੈ। ਉਨ੍ਹਾਂ ਇੱਕ ਖ਼ਬਰ ਨੂੰ ਟਵੀਟ ਕਰਦਿਆਂ ਕਿਹਾ ਕਿ ਭਾਰਤ ਇਤਿਹਾਸ ਵਿੱਚ ਪਹਿਲੀ ਵਾਰ ਮੰਦੀ ਦੀ ਲਪੇਟ ’ਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਕਸ਼ਨ ਨੇ ਭਾਰਤ ਦੀ ਤਾਕਤ ਨੂੰ ਕਮਜ਼ੋਰੀ ’ਚ ਤਬਦੀਲ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਵੀਰਵਾਰ ਸਵੇਰੇ ਇਹ ਟਵੀਟ ਕੀਤਾ। ਉਨ੍ਹਾਂ ਜਿਹੜੀ ਖ਼ਬਰ ਸ਼ੇਅਰ ਕੀਤੀ, ਉਸ ਵਿੱਚ ਭਾਰਤੀ ਰਿਜ਼ਰਵ ਬੈਂਕ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸਾਲ 2020-21 ਦੀ ਪਹਿਲੀ ਛਮਾਹੀ ਦੇ ਅੰਤ ਵਿੱਚ ਭਾਰਤ ਇਤਿਹਾਸ ਵਿੱਚ ਪਹਿਲੀ ਵਾਰ ਮੰਦੀ ਦੀ ਲਪੇਟ ’ਚ ਆ ਸਕਦਾ ਹੈ। ਦੱਸ ਦੇਈਏ ਕਿ ਭਾਰਤੀ ਰਿਜ਼ਰਵ ਬੈਂਕ ਦੇ ਇੱਕ ਅਧਿਕਾਰੀ ਨੇ ਕਿਹਾ ਹੈ ਕਿ ਚਾਲੂ ਮਾਲੀ ਸਾਲ ਦੀ ਦੂਜੀ ਤਿਮਾਹੀ ਭਾਵ ਜੁਲਾਈ ਤੋਂ ਸਤੰਬਰ ਤੱਕ ਦੌਰਾਨ ਦੇਸ਼ ਦਾ ਕੁੱਲ ਘਰੇਲੂ ਉਤਪਾਦਨ ਇੱਕ ਸਾਲ ਦੇ ਮੁਕਾਬਲੇ 8.6 ਫ਼ੀ ਸਦੀ ਘਟਣ ਦਾ ਅਨੁਮਾਨ ਹੈ। ਇੰਝ ਲਗਾਤਾਰ ਦੋ ਤਿਮਾਹੀਆਂ ’ਚ ਜੀਡੀਪੀ ਘਟਣ ਦੇ ਨਾਲ ਦੇਸ਼ ਪਹਿਲੀ ਵਾਰ ਮੰਦੀ ਵਿੱਚ ਘਿਰਿਆ ਹੈ। ਕੋਰੋਨਾ ਵਾਇਰਸ ਦੀ ਮਹਾਮਾਰੀ ਤੇ ਲੌਕਡਾਊਨ ਦੇ ਅਸਰ ਨਾਲ ਪਹਿਲੀ ਤਿਮਾਹੀ ’ਚ ਜੀਡੀਪੀ ਵਿੱਚ 23.9 ਫ਼ੀਸਦੀ ਕਮੀ ਦਰਜ ਹੋਈ ਸੀ। ਦੂਜੀ ਤਿਮਾਹੀ ਦੇ ਜੀਡੀਪੀ ਦੇ ਸਰਕਾਰੀ ਅੰਕੜੇ ਹਾਲੇ ਆਏ ਨਹੀਂ ਹਨ ਪਰ ਕੇਂਦਰੀ ਬੈਂਕ ਦੇ ਖੋਜਕਾਰਾਂ ਅਨੁਮਾਨ ਮੁਤਾਬਕ ਸਤੰਬਰ ਤਿਮਾਹੀ ਵਿੱਚ ਕਮੀ 8.6 ਫ਼ੀਸਦੀ ਰਹੀ ਹੋਵੇਗੀ। ਆਰਬੀਆਈ ਨੇ ਪਹਿਲਾਂ ਹੀ ਅਨੁਮਾਨ ਲਾਇਆ ਹੋਇਆ ਹੈ ਕਿ ਚਾਲੂ ਮਾਲੀ ਵਰ੍ਹੇ ਦੌਰਾਨ ਜੀਡੀਪੀ ’ਚ 9.5 ਫ਼ੀਸਦੀ ਦੀ ਗਿਰਾਵਟ ਆ ਸਕਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget