ਪੜਚੋਲ ਕਰੋ

ਰਾਫੇਲ ਸੌਦੇ 'ਚ ਸਰਕਾਰ ਨੇ ਬਚਾਏ 12,600 ਕਰੋੜ..!

ਨਵੀਂ ਦਿੱਲੀ: ਫਰਾਂਸ ਨਾਲ ਲੜਾਕੂ ਜਹਾਜ਼ ਰਾਫੇਲ ਦੇ ਸੌਦੇ 'ਚ ਐਨਡੀਏ ਸਰਕਾਰ ਨੇ 12,600 ਕਰੋੜ ਰੁਪਏ ਦੀ ਬਚਤ ਕੀਤੀ ਹੈ। ਐਨ.ਡੀ.ਏ. ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਫਰਾਂਸ ਨਾਲ 36 ਲੜਾਕੂ ਜਹਾਜ਼ਾਂ ਦੇ ਸੌਦੇ ਸਣੇ ਹੋਰ ਹਥਿਆਰ, ਸਿਖਲਾਈ ਅਤੇ ਰੱਖ-ਰਖਾਅ ਦੇ ਸੌਦੇ 'ਚ ਵੱਡੀ ਬਚਤ ਕੀਤੀ ਹੈ। ਰਾਫੇਲ ਸੌਦੇ 'ਚ ਐਨ.ਡੀ.ਏ. ਸਰਕਾਰ 'ਚ ਕੀਮਤਾਂ ਵਧਣ ਦੇ ਯੂ.ਪੀ.ਏ. ਦੇ ਇਲਜ਼ਾਮਾਂ ਦਾ ਜੁਆਬ ਦਿੰਦੇ ਹੋਏ ਸਰਕਾਰ ਵਲੋਂ ਇਹ ਦਾਅਵਾ ਕੀਤਾ ਗਿਆ ਹੈ। ਕਾਂਗਰਸ ਪਾਰਟੀ ਦੇ ਇਲਜ਼ਾਮਾਂ ਨੂੰ ਖਾਰਜ ਕਰਦੇ ਹੋਏ ਸਰਕਾਰੀ ਸੂਤਰਾਂ ਨੇ ਕਿਹਾ ਕਿ ਇਨ੍ਹਾਂ ਏਅਰਕ੍ਰਾਫਟਸ ਨੂੰ ਉਡਾਉਣ ਦੀ ਹਾਲਤ 'ਚ ਖਰੀਦਿਆ ਗਿਆ ਹੈ। ਕਾਂਗਰਸ ਮੁਤਾਬਕ ਇਸ ਡੀਲ 'ਚ 12,600 ਕਰੋੜ ਰੁਪਏ ਵੇਚੇ ਗਏ ਹਨ। ਇਹੀ ਨਹੀਂ ਸਰਕਾਰੀ ਸੂਤਰਾਂ ਦਾ ਦਾਅਵਾ ਹੈ ਕਿ ਯੂ.ਪੀ.ਏ. ਵੇਲੇ ਇਸ ਸਬੰਧੀ ਕੋਈ ਡੀਲ ਹੀ ਨਹੀਂ ਹੋਈ ਸੀ। ਇਸ ਤੋਂ ਪਹਿਲਾਂ ਕਾਂਗਰਸੀ ਬੁਲਾਰਿਆਂ ਨੇ ਇਸ ਡੀਲ ਕਾਰਨ ਮੋਦੀ ਸਰਕਾਰ 'ਤੇ ਹਮਲਾ ਕਰਦੇ ਹੋਏ ਕਿਹਾ ਸੀ ਕਿ ਹਵਾਈ ਜਹਾਜ਼ਾਂ ਦੇ ਸੌਦੇ ਦੇ ਮੁੱਲ 'ਚ ਵਾਧਾ ਦਰਜ ਕੀਤਾ ਗਿਆ ਹੈ। ਕਾਂਗਰਸ ਮੁਤਾਬਕ ਯੂ.ਪੀ.ਏ. ਦੇ ਸਮੇਂ ਦੌਰਾਨ ਇੱਕ ਏਅਰਕ੍ਰਾਫਟ ਨੂੰ 526 ਕਰੋੜ ਰੁਪਏ 'ਚ ਖਰੀਦਣ ਦੀ ਗੱਲ ਚਲ ਰਹੀ ਸੀ ਪਰ ਐਨ.ਡੀ.ਏ. ਵੇਲੇ ਇਹ ਕੀਮਤ 1570 ਕਰੋੜ ਰੁਪਏ ਹੋ ਗਈ ਹੈ। ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਐਨ.ਡੀ.ਏ. ਸਰਕਾਰ ਨੇ ਇੱਕ ਫਾਈਟਰ ਜੈੱਟ ਨੂੰ 90 ਮਿਲੀਅਨ 'ਚ ਹਾਸਲ ਕੀਤਾ ਹੈ, ਜਦਕਿ ਯੂਪੀਏ ਸਰਕਾਰ ਦੌਰਾਨ ਇਹ ਸੌਦਾ 100 ਮਿਲੀਅਨ 'ਤੇ ਹੋਇਆ ਸੀ। ਇਸ ਤਰ੍ਹਾਂ ਐਨਡੀਏ ਸਰਕਾਰ ਨੇ ਇਸ ਸੌਦੇ 'ਚ ਵੱਡੀ ਬਚਤ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ

Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ABP Premium

ਵੀਡੀਓਜ਼

ਗੁਣਰਤਨ ਨੇ ਬਿਗ ਬੌਸ 'ਚ ਪਾਇਆ ਵੱਡਾ ਕਲੇਸ਼ਬਿਗ ਬੌਸ 'ਚ ਮੀਡਿਆ ਦੇ ਨਾਲ ਹੋਇਆ ਮਾੜਾ , ਹੋ ਗਈ ਜੇਲਬਿਗ ਬੌਸ 'ਚ ਮੀਡਿਆ ਦੇ ਨਾਲ ਆਇਆ ਇਕ ਚੋਰਬਿਗ ਬੌਸ 'ਚ ਮੀਡਿਆ ਦੀ ਮਸਤੀ ਤੇ ਮਜ਼ਾਕ Bigg Boss 18 | Experience Media Episode | Bigg Boss Video |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ

Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ

Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ

Embed widget