ਪੜਚੋਲ ਕਰੋ

ਆਨਲਾਈਨ ਸ਼ੌਪਿੰਗ ਦੇ ਸ਼ੌਕੀਨਾਂ ਨੂੰ ਝਟਕਾ, ਸਰਕਾਰ ਨੇ ਬਦਲੇ ਨਿਯਮ

ਨਵੀਂ ਦਿੱਲੀ: ਜੇਕਰ ਤੁਸੀਂ ਵੀ ਆਨਲਾਈਨ ਸ਼ੌਪਿੰਗ ਤੇ ਐਕਸਕਲੂਸਿਵ ਸੇਲ ਦਾ ਇੰਤਜ਼ਾਰ ਕਰਦੇ ਹੋ ਤਾਂ ਤੁਹਾਨੂੰ ਆਉਣ ਵਾਲੇ ਦਿਨਾਂ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਮੋਦੀ ਸਰਕਾਰ ਈ-ਕਾਮਰਸ ਨਿਯਮਾਂ ਨੂੰ ਸਖ਼ਤ ਕਰਨ ਦਾ ਫੈਸਲਾ ਕਰ ਚੁੱਕੀ ਹੈ। ਹੁਣ ਆਨਲਾਈਨ ਉਹੀ ਉਤਪਾਦ ਵਿਕਣਗੇ ਜਿਨ੍ਹਾਂ ਵਿੱਚ ਉਨ੍ਹਾਂ ਕੰਪਨੀਆਂ ਦੀ ਕਿਸੇ ਤਰ੍ਹਾਂ ਦੀ ਕੋਈ ਹਿੱਸੇਦਾਰੀ ਨਹੀਂ। ਇਸ ਦੇ ਨਾਲ ਹੀ ਨਵੇਂ ਨਿਯਮਾਂ ਮੁਤਾਬਕ ਫਲਿਪਕਾਰਟ ਤੇ ਐਮਜ਼ੋਨ ਕਿਸੇ ਵੀ ਪ੍ਰੋਡਕਟ ਨੂੰ ਐਕਸਕਲੂਸਿਵ ਤਰੀਕੇ ਨਾਲ ਨਹੀਂ ਵੇਚ ਸਕਣਗੀਆਂ। ਜਿਵੇਂ ਕੰਪਨੀਆਂ ਨਵੇਂ ਫੋਨ ਜਾਂ ਹੋਰ ਪ੍ਰੋਡਕਟਾਂ ਲਈ ਐਕਸਕਲੂਸਿਵ ਸੇਲ ਕਰਦੀ ਸੀ, ਉਹ ਹੁਣ ਨਹੀਂ ਹੋ ਸਕੇਗੀ। ਇਹ ਨਿਯਮ 1 ਫਰਵਰੀ, 2019 ਤੋਂ ਲਾਗੂ ਹੋ ਜਾਣਗੇ। ਇਸ ਤੋਂ ਇਲਾਵਾ ਆਨਲਾਈਨ ਰਿਟੇਲਰਸ ਨੂੰ ਹਰ ਸਾਲ 30 ਸਤੰਬਰ ਤਕ ਰਿਜ਼ਰਵ ਬੈਂਕ ਕੋਲ ਆਡੀਟਰ ਦਾ ਸਰਟੀਫਿਕੇਟ ਜਮ੍ਹਾਂ ਕਰਨਾ ਹੋਵੇਗਾ ਜਿਸ ‘ਚ ਉਹ ਦੱਸਣਗੇ ਕਿ ਕੀ ਉਨ੍ਹਾਂ ਨੇ ਸਭ ਨਿਯਮਾਂ ਦਾ ਪਾਲਣ ਕੀਤਾ ਹੈ। ਇਹ ਫੈਸਲਾ ਆਫਲਾਈਨ ਖੁਦਰਾ ਵਿਕਰੇਤਾਵਾਂ ਵੱਲੋਂ ਕੀਤੀਆਂ ਕਈ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ ਹੈ।

ਟਾਪ ਹੈਡਲਾਈਨ

ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget