ਪੜਚੋਲ ਕਰੋ

ਬਗੈਰ ਇੰਜਨ ਵਾਲੀ 'ਟ੍ਰੇਨ-18' ਬਣੀ ਭਾਰਤ ਦੀ ਸਭ ਤੋਂ ਤੇਜ਼ ਰੇਲ 

ਨਵੀਂ ਦਿੱਲੀ: 'ਟ੍ਰੇਨ 18' ਨੂੰ ਦੇਸ਼ ਦੀ ਸਭ ਤੋਂ ਤੇਜ਼ ਰਫਤਾਰ ਟ੍ਰੇਨਾਂ ਦੀ ਲਿਸਟ ‘ਚ ਸ਼ਾਮਲ ਕੀਤਾ ਗਿਆ ਹੈ। ਬੁੱਧਵਾਰ ਨੂੰ ਬਗੈਰ ਇੰਜਨ 'ਟ੍ਰੇਨ-18' ਨੇ 180 ਕਿਲੋਮੀਟਰ ਦੀ ਰਫਤਾਰ ਨਾਲ ਪੱਟੜੀ ‘ਤੇ ਦੌੜ ਲਾਈ। ਇਸ ਤੋਂ ਬਾਅਦ ਰੇਲ ਮੰਤਰੀ ਪਿਊਸ਼ ਗੋਇਲ ਨੇ ਟਵੀਟ ਕਰਕੇ ਇਸ ਟ੍ਰੇਨ ਨੂੰ ਸਭ ਤੋਂ ਤੇਜ਼ ਦੌੜਣ ਵਾਲੀਆਂ ਟ੍ਰੇਨਾਂ ਦੀ ਲਿਸਟ ਸ਼ਾਮਲ ਕਰਨ ਦੀ ਜਾਣਕਾਰੀ ਨੂੰ ਸ਼ੇਅਰ ਕੀਤਾ। 'ਟ੍ਰੇਨ 18' ਪੂਰੀ ਤਰ੍ਹਾਂ ਦੇਸ਼ ‘ਚ ਹੀ ਬਣੀ ਟ੍ਰੇਨ ਹੈ ਜਿਸ ਨੂੰ 100 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਟ੍ਰੇਨ ਦਾ ਰੂਟ ਵਾਰਾਣਸੀ ਤੋਂ ਇਲਾਹਾਬਾਦ ਹੋਣ ਦੀ ਉਮੀਦ ਹੈ। ਇਸ ਟ੍ਰੇਨ ‘ਚ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ ਪਰ ਟ੍ਰੇਨ ਕਦੋਂ ਤੋਂ ਪਟਰੀ ‘ਤੇ ਆਫੀਸ਼ੀਅਲ ਤੌਰ ‘ਤੇ ਦੌੜੇਗੀ, ਇਸ ਦੀ ਤਾਰੀਖ ਦਾ ਅਜੇ ਐਲਾਨ ਨਹੀਂ ਹੋਇਆ। 100 ਕਰੋੜ ਰੁਪਏ ‘ਚ ਬਣੀ ਰੇਲ ‘ਚ ਵਾਈ-ਫਾਈ, ਜੀਪੀਐਸ, ਟੱਚ ਫਰੀ ਬਾਓ-ਵੈਕਿਊਮ ਟਾਈਲਟ, ਐਲਈਡੀ, ਮੋਬਾਈਲ ਚਾਰਜਿੰਗ ਪੁਆਇੰਟ ਜਿਹੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Delhi Police ਨੇ 2 ਆਰੋਪੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰAmritsar 'ਚ ਛਾਪੇਮਾਰੀ, 10 ਕਰੋੜ ਦੀ ਕੋਕੀਨ ਬਰਾਮਦਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗExit Poll ਦੇ ਨਤਿਜਿਆਂ ਤੋਂ ਬਾਅਦ ਬੋਲੇ ਹੁੱਡਾ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget