ਪੜਚੋਲ ਕਰੋ

ਹਵਾ ‘ਚ ਹੀ ਬੰਦ ਹੋਇਆ ਜਹਾਜ਼ ਦਾ ਇੰਜਨ, ਐਮਰਜੈਂਸੀ ਲੈਂਡਿੰਗ

ਮੁੰਬਈ: ਇਸ ਹਫਤੇ ਇੰਡੀਗੋ ਦੇ ਇੱਕ ਹੋਰ ਏ320 ਜਹਾਜ਼ ਦਾ ਇੰਜਨ ਹਵਾ ‘ਚ ਹੀ ਬੰਦ ਹੋ ਗਿਆ ਸੀ। ਇਸ ਦੀ ਜਾਣਕਾਰੀ ਵੀਰਵਾਰ ਨੂੰ ਸਾਹਮਣੇ ਆਈ। ਜਾਣਕਾਰੀ ਮੁਤਾਬਕ ਪੋਰਟ ਬਲੇਅਰ ਨਾਲ ਕੋਲਕਾਤਾ ਦੇ ਲਈ ਉਡਾਣ ਭਰਣ ਵਾਲਾ ਜਹਾਜ਼ ਪੋਰਟ ਬਲੇਅਰ ‘ਤੇ ਵਾਪਸ ਆ ਗਿਆ ਸੀ। ਉਸ ਦੀ ਐਮਰਜੈਂਸੀ ਲੈਂਡਿੰਗ ਕਰਨੀ ਪੈ ਗਈ ਸੀ। ਫਲਾਈਟ ਨੂੰ ਉਸ ਸਮੇਂ ਵਾਪਸ ਬੁਲਾ ਲਿਆ ਗਿਆ ਜਦੋਂ ਪਾਈਲਟ ਨੇ ਜਹਾਜ਼ ‘ਚ ਲੋਅ ਆਇਲ ਪ੍ਰੈਸ਼ਰ ਦੀ ਸ਼ਿਕਾਇਤ ਕੀਤੀ ਸੀ। ਇਹ ਘਟਨਾ 23 ਦਸੰਬਰ ਦੀ ਹੈ। ਦੱਸ ਦਈਏ ਕਿ ਏਅਰਲਾਈਨ ਨੂੰ ਕਾਫੀ ਸਮੇਂ ਤੋਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ 10 ਦਸੰਬਰ ਤੋਂ ਹੁਣ ਤਕ ਦੀ ਚੌਥੀ ਘਟਨਾ ਹੈ। ਕੰਪਨੀ ਨੇ ਏ320 ਮਾਡਲ ‘ਚ ਆ ਰਹੀਆਂ ਪ੍ਰੇਸ਼ਾਨੀਆਂ ਕਰਕੇ ਇਸ ਨੂੰ ਆਪ੍ਰੇਸ਼ਨ ਤੋਂ ਹਟਾ ਦਿੱਤਾ ਗਿਆ ਹੈ। ਦੇਸ਼ ‘ਚ ਦੋ ਫਲਾਈਟ ਕੰਪਨੀਆਂ ਇੰਡੀਗੋ ਤੇ ਗੋਏਅਰ ਪ੍ਰੈਟ ਐਂਡ ਵਹਿਟਨੀ ਇੰਜਨ ਨਾਲ ਲੈਸ ਜਹਾਜ਼ ਚਲਾਉਂਦੀਆਂ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget