ਪੜਚੋਲ ਕਰੋ

ਕੋਰੋਨਾ ਕਾਲ 'ਚ ਇੰਡੀਗੋ ਏਅਰਲਾਈਨ ਦਾ ਆਪਣੇ ਯਾਤਰੀਆਂ ਲਈ ਵੱਡਾ ਐਲਾਨ

ਕਈ ਦੇਸ਼ਾਂ ਤੇ ਸੂਬਿਆਂ ਦੇ ਯਾਤਰੀਆਂ ਨੂੰ ਉਡਾਣ ਤੋਂ ਪਹਿਲਾਂ ਨਿਰਧਾਰਤ ਸਮਾਂ ਸੀਮਾਂ 'ਚ ਕੋਵਿਡ 19ਆਰਟੀ-ਪੀਸੀਆਰ ਟੈਸਟ ਦੀ ਲੋੜ ਹੁੰਦੀ ਹੈ। ਇਸ ਲਈ ਇੰਡੀਗੋ ਏਰਲਾਈਨਜ਼ ਵੱਲੋਂ ਯਾਤਰੀਆਂ ਨੂੰ ਪ੍ਰੀ-ਫਲਾਈਟ ਕੋਵਿਡ ਟੈਸਟ ਦੀ ਸੁਵਿਧਾ ਦਿੱਤੀ ਜਾਵੇਗੀ।

ਨਵੀਂ ਦਿੱਲੀ: ਭਾਰਤੀ ਏਅਰਲਾਈਨ ਕੰਪਨੀ ਇੰਡੀਗੋ ਨੇ ਯਾਤਰੀਆਂ ਨੂੰ ਪ੍ਰੀ-ਫਲਾਈਟ ਕੋਵਿਡ ਟੈਸਟ ਦੀ ਸੁਵਿਧਾ ਦੇਣ ਲਈ ਸਟੇਮਜ ਹੈਲਥਕੇਅਰ ਨਾਲ ਪਾਰਟਨਰਸ਼ਿਪ ਕੀਤੀ ਹੈ। ਇੰਡੀਗੋ ਨੇ ਸੋਮਵਾਰ ਪ੍ਰੈਸ ਬਿਆਨ 'ਚ ਕਿਹਾ ਕਿ ਉਸਨੇ ਭਾਰਤ ਸਮੇਤ ਕੁਝ ਹੋਰ ਦੇਸ਼ਾਂ 'ਚ ਯਾਤਰੀਆਂ ਨੂੰ ਪ੍ਰੀ-ਫਲਾਈਟ ਟੈਸਟ ਆਫਰ ਕਰਨ ਲਈ ਇਹ ਪਾਰਟਨਰਸ਼ਿਰ ਕੀਤੀ ਹੈ।

ਇੰਡੀਗੋ ਨੇ ਕਿਹਾ, 'ਕਸਟਮਰ ਭਾਰਤ 'ਚ ਘਰ ਹੀ ਟੈਸਟ ਕਰਾਉਣ ਜਾਂ ਫਿਰ 200 ਤੋਂ ਜ਼ਿਆਦਾ ਸੈਂਟਰਾਂ ਦੀ ਲੈਬ 'ਚ ਜਾਕੇ ਟੈਸਟ ਕਰਾਉਣ ਦੀ ਆਪਸ਼ਨ ਚੁਣ ਸਕਦੇ ਹਨ। ਭਾਰਤ ਤੋਂ ਇਲਾਵਾ ਯੂਏਈ, ਓਮਾਨ, ਕਤਰ, ਕੁਵੈਤ ਅਤੇ ਸਾਊਦੀ ਅਰਬ ਜਿਹੇ ਦੇਸ਼ਾਂ 'ਚ ਵੀ ਟੈਸਟਿੰਗ ਉਪਲਬਧ ਹੈ।' ਕੰਪਨੀ ਦੇ ਮੁਤਾਬਕ ਟੈਸਟ ਬੁੱਕ ਕਰਨ ਲਈ ਯਾਤਰੀ ਆਪਣੀ ਟ੍ਰੈਵਲ ਡੇਟ ਦੇ ਆਧਾਰ 'ਤੇ ਇੰਡੀਗੋ ਦੀ ਵੈਬਸਾਈਟ 'ਤੇ ਆਨਲਾਈਨ ਅਪਾਇਟਮੈਂਟ ਲੈ ਸਕਦੇ ਹਨ।

ਖੇਤੀ ਕਾਨੂੰਨਾਂ ਖਿਲਾਫ ਦੇਸ਼ਵਿਆਪੀ ਅੰਦੋਲਨ ਦੀ ਤਿਆਰੀ, ਦੇਸ਼ ਭਰ ਦੀਆਂ ਗੈਰ-ਸਿਆਸੀ ਕਿਸਾਨ ਜਥੇਬੰਦੀਆਂ ਘੜਣਗੀਆਂ ਰਣਨੀਤੀ

ਕਈ ਦੇਸ਼ਾਂ 'ਚ ਜ਼ਰੂਰੀ ਹੈ ਪ੍ਰੀ-ਫਲਾਈਟ ਟੈਸਟ

ਇੰਡੀਗੋ ਦੇ ਚੀਫ ਸਟ੍ਰੈਟਜੀ ਅਤੇ ਰੈਵੇਨਿਊ ਅਫਸਰ ਸੰਜੇ ਕੁਮਾਰ ਨੇ ਕਿਹਾ, 'ਕਈ ਦੇਸ਼ਾਂ ਤੇ ਸੂਬਿਆਂ ਦੇ ਯਾਤਰੀਆਂ ਨੂੰ ਉਡਾਣ ਤੋਂ ਪਹਿਲਾਂ ਨਿਰਧਾਰਤ ਸਮਾਂ ਸੀਮਾਂ 'ਚ ਕੋਵਿਡ 19ਆਰਟੀ-ਪੀਸੀਆਰ ਟੈਸਟ ਦੀ ਲੋੜ ਹੁੰਦੀ ਹੈ।' ਪ੍ਰੈਸ ਬਿਆਨ 'ਚ ਕਿਹਾ ਗਿਆ ਸਟੇਮਜ ਹੈਲਥਕੇਅਰ ਭਾਰਤ 'ਚ ਕੋਵਿਡ 19 ਆਰਟੀ-ਪੀਸੀਆਰ ਟੈਸਟ ਲਈ ਆਈਸੀਐਮਆਰ ਅਪ੍ਰੂਵਡ ਲੈਬ ਦਾ ਸਭ ਤੋਂ ਵੱਡਾ ਐਗਰੀਗੇਟਰ ਹੈ।

ਆਸਟਰੀਆ 'ਚ ਦੂਜੇ ਲੌਕਡਾਊਨ ਤੋਂ ਪਹਿਲਾਂ ਗੋਲ਼ੀਬਾਰੀ, 7 ਲੋਕਾਂ ਦੀ ਮੌਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sri Akal Takhat Sahib ਵਿਖੇ Bibi Jagir Kaur ਦੀ ਪੇਸ਼ੀ, ਜਗੀਰ ਕੌਰ ਨੇ ਲਾਏ ਵੱਡੇ ਆਰੋਪਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲHaryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget