ਪੜਚੋਲ ਕਰੋ

ਹਵਾ 'ਚ ਟਕਰਾਉਣ ਤੋਂ ਵਾਲ-ਵਾਲ ਬਚੇ ਏਅਰ ਏਸ਼ੀਆ ਤੇ ਇੰਡੀਗੋ ਦੇ ਜਹਾਜ਼, ਸਿਰਫ਼ 300 ਫੁੱਟ ਰਹਿ ਗਈ ਸੀ ਦੂਰੀ

ਏਅਰ ਏਸ਼ੀਆ ਇੰਡੀਆ ਦੇ ਜਹਾਜ਼ਾਂ ਦੁਆਰਾ ਰੂਟ 'ਚ ਬਦਲਾਅ ਅਤੇ ਇੰਡੀਗੋ ਦੀ ਉਡਾਣ ਸਿੱਧੇ ਰੂਟ 'ਤੇ ਹੋਣ ਕਾਰਨ ਇਹ ਹਾਲਾਤ ਪੈਦਾ ਹੋਏ ਸਨ।

ਨਵੀਂ ਦਿੱਲੀ: ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (ਏਏਆਈਬੀ) ਦੀ ਇੱਕ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਰਿਪੋਰਟ ਅਨੁਸਾਰ ਏਅਰ ਏਸ਼ੀਆ ਇੰਡੀਆ ਦੀ ਅਹਿਮਦਾਬਾਦ-ਚੇਨਈ ਫਲਾਈਟ ਤੇ ਇੰਡੀਗੋ ਦੀ ਬੰਗਲੁਰੂ-ਵਡੋਦਰਾ ਫਲਾਈਟ 29 ਜਨਵਰੀ ਨੂੰ ਇੱਕ-ਦੂਜੇ ਨਾਲ ਟਕਰਾਉਣ ਤੋਂ ਵਾਲ-ਵਾਲ ਬਚੇ ਸਨ। ਦੋਵੇਂ ਜਹਾਜ਼ 8 ਕਿਲੋਮੀਟਰ ਦੇ ਘੇਰੇ 'ਚ ਆ ਗਏ ਸਨ। ਮੁੰਬਈ ਹਵਾਈ ਖੇਤਰ ਦੇ ਉੱਪਰ ਉਨ੍ਹਾਂ ਦੀ ਲੰਬਕਾਰੀ ਦੂਰੀ 300 ਫੁੱਟ ਤਕ ਰਹਿ ਗਈ ਸੀ।

ਇਸੇ ਮਹੀਨੇ ਜਾਰੀ ਕੀਤੀ ਗਈ ਜਾਂਚ ਰਿਪੋਰਟ ਅਨੁਸਾਰ ਇਸ 'ਗੰਭੀਰ ਚੂਕ' ਦਾ ਸੰਭਾਵੀ ਕਾਰਨ ਏਅਰ ਟ੍ਰੈਫਿਕ ਕੰਟਰੋਲਰ ਦੀ ਸਥਿਤੀ ਬਾਰੇ ਜਾਗਰੂਕਤਾ ਦੀ ਘਾਟ ਸੀ। ਰਿਪੋਰਟ 'ਚ ਕਿਹਾ ਗਿਆ ਹੈ ਕਿ ਇੱਕ ਹੋਰ ਸੰਭਵ ਕਾਰਨ ਇਹ ਸੀ ਕਿ ਮੁੰਬਈ ਹਵਾਈ ਅੱਡੇ 'ਤੇ ਸਥਿਤੀ ਦਾ ਮੁਲਾਂਕਣ ਕੰਟਰੋਲਰ ਦੁਆਰਾ ਪਹਿਲਾਂ ਤੋਂ ਮਨ 'ਚ ਕੋਈ ਵਿਚਾਰ ਬਣਾ ਕੇ ਕੀਤਾ ਗਿਆ ਸੀ।

ਘਟਨਾ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਹਿਮਦਾਬਾਦ ਤੋਂ ਦੱਖਣ ਭਾਰਤ ਲਈ ਜ਼ਿਆਦਾਤਰ ਉਡਾਣਾਂ ਭਾਵਨਗਰ ਦੇ ਉੱਤੇ ਹੋ ਕੇ ਜਾਂਦੀਆਂ ਹਨ। ਹਾਲਾਂਕਿ 29 ਜਨਵਰੀ ਨੂੰ ਏਅਰ ਏਸ਼ੀਆ ਇੰਡੀਆ ਦੀ ਉਡਾਣ ਆਮ ਤੌਰ 'ਤੇ ਮੁੰਬਈ ਹਵਾਈ ਅੱਡੇ 'ਤੇ ਉਤਰਨ ਵਾਲੇ ਜਹਾਜ਼ਾਂ ਦੁਆਰਾ ਵਰਤੀ ਜਾਂਦੀ ਸੀ।

ਰੂਟ ਬਦਲਣ ਕਾਰਨ ਬਣਿਆ ਸੀ ਖਤਰਾ

ਏਅਰ ਏਸ਼ੀਆ ਇੰਡੀਆ ਦੇ ਜਹਾਜ਼ਾਂ ਦੁਆਰਾ ਰੂਟ 'ਚ ਬਦਲਾਅ ਅਤੇ ਇੰਡੀਗੋ ਦੀ ਉਡਾਣ ਸਿੱਧੇ ਰੂਟ 'ਤੇ ਹੋਣ ਕਾਰਨ ਇਹ ਹਾਲਾਤ ਪੈਦਾ ਹੋਏ ਸਨ। ਰਿਪੋਰਟ 'ਚ ਕਿਹਾ ਗਿਆ ਹੈ ਕਿ ਜਦੋਂ ਕਾਫ਼ੀ ਦੂਰੀ ਬਣੀ ਹੋਈ ਸੀ, ਏਅਰ ਟ੍ਰੈਫਿਕ ਕੰਟਰੋਲਰ ਦੀ ਸਵੈਚਾਲਤ ਪ੍ਰਣਾਲੀ ਨੇ ਭਵਿੱਖਬਾਣੀ ਕਰਨ ਵਾਲੀ ਚੇਤਾਵਨੀ ਜਾਰੀ ਕੀਤੀ।

ਹਾਲਾਂਕਿ ਕੰਟਰੋਲਰ ਨੇ ਵਿਜੁਅਲ ਅਨੁਮਾਨਤ ਚੇਤਾਵਨੀ ਵੱਲ ਧਿਆਨ ਨਹੀਂ ਦਿੱਤਾ। ਇਸ 'ਚ ਅੱਗੇ ਕਿਹਾ ਗਿਆ ਹੈ ਕਿ ਕੰਟਰੋਲਰ ਆਪਣੇ ਪਿਛਲੇ ਤਜ਼ਰਬੇ ਦੇ ਆਧਾਰ 'ਤੇ ਇਹ ਮੰਨ ਰਿਹਾ ਸੀ ਕਿ ਏਅਰ ਏਸ਼ੀਆ ਇੰਡੀਆ ਦੀ ਉਡਾਣ ਭਾਵਨਗਰ ਤੋਂ ਆਪਣੇ ਆਮ ਮਾਰਗ 'ਤੇ ਸੀ। ਇਸ ਲਈ ਕੰਟਰੋਲਰ ਨੇ ਸੋਚਿਆ ਕਿ ਏਅਰ ਏਸ਼ੀਆ ਇੰਡੀਆ ਦੀ ਉਡਾਣ ਇੰਡੀਗੋ ਦੀ ਉਡਾਣ ਦੇ ਬਹੁਤ ਨੇੜੇ ਨਹੀਂ ਹੈ।

ਇੰਝ ਟਲਿਆ ਹਾਦਸਾ

ਜਦੋਂ ਕੰਟਰੋਲਰ ਨੂੰ ਸਥਿਤੀ ਦਾ ਅਹਿਸਾਸ ਹੋਇਆ, ਏਅਰ ਏਸ਼ੀਆ ਇੰਡੀਆ ਦੀ ਉਡਾਣ 38,008 ਫੁੱਟ ਦੀ ਉਚਾਈ 'ਤੇ ਪਹੁੰਚ ਚੁੱਕੀ ਸੀ, ਜਦਕਿ ਇੰਡੀਗੋ ਦੀ ਉਡਾਣ 38,000 ਫੁੱਟ ਦੀ ਉਚਾਈ 'ਤੇ ਉੱਡ ਰਹੀ ਸੀ। ਏਅਰ ਏਸ਼ੀਆ ਇੰਡੀਆ ਦੀ ਉਡਾਣ ਉੱਚੀ ਹੋ ਗਈ, ਕਿਉਂਕਿ ਇਸ ਦੇ ਟ੍ਰੈਫਿਕ ਟਕਰਾਅ ਤੋਂ ਬਚਣ ਦੀ ਪ੍ਰਣਾਲੀ (ਟੀਸੀਏਐਸ) ਨੇ ਪਾਇਲਟਾਂ ਨੂੰ ਚੇਤਾਵਨੀ ਜਾਰੀ ਕੀਤੀ। ਇਸ ਦੇ ਨਾਲ ਹੀ ਇੰਡੀਗੋ ਦੀ ਉਡਾਣ 38,000 ਫੁੱਟ ਦੀ ਉਚਾਈ 'ਤੇ ਬਣੀ ਰਹੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget