ਪੜਚੋਲ ਕਰੋ

IndiGo Flight Incident: ਅਚਾਨਕ ਪਾਇਲਟ ਦੀ ਅੱਖਾਂ 'ਚ ਲੱਗੀ ਲੇਜਰ ਲਾਈਟ, ਦਿਖਣਾ ਹੋਇਆ ਬੰਦ, ਬੜੀ ਮੁਸ਼ਕਿਲ ਨਾਲ ਟਲਿਆ ਹਾਦਸਾ

IndiGo Flight Incident: ਬੈਂਗਲੁਰੂ ਤੋਂ ਕੋਲਕਾਤਾ ਜਾ ਰਹੀ ਇੰਡੀਗੋ ਦੀ ਫਲਾਈਟ 'ਚ 165 ਯਾਤਰੀ ਸਵਾਰ ਸਨ। ਜਹਾਜ਼ ਵਿੱਚ ਚਾਲਕ ਦਲ ਦੇ 6 ਕ੍ਰੂ ਮੈਂਬਰ ਵੀ ਸਵਾਰ ਸਨ। ਘਟਨਾ ਦਾ ਪਤਾ ਲੱਗਣ 'ਤੇ ਯਾਤਰੀਆਂ 'ਚ ਦਹਿਸ਼ਤ ਫੈਲ ਗਈ।

IndiGo Pilot Vision Disruptions Incident: ਬੈਂਗਲੁਰੂ ਤੋਂ ਕੋਲਕਾਤਾ ਜਾ ਰਹੀ ਇੰਡੀਗੋ ਦੀ ਫਲਾਈਟ ਦੀ ਲੈਂਡਿੰਗ ਦੌਰਾਨ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਫਲਾਈਟ ਦੀ ਲੈਂਡਿੰਗ ਕਰਨ ਤੋਂ ਠੀਕ ਪਹਿਲਾਂ ਕੌਕਪਿਟ 'ਚ ਪਾਇਲਟਾਂ ਦੀਆਂ ਅੱਖਾਂ ਦੇ ਸਾਹਮਣੇ ਇਕ ਤੇਜ਼ ​​ਲੇਜ਼ਰ ਬੀਮ ਲੱਗੀ, ਜਿਸ ਕਾਰਨ ਕੁਝ ਸਮੇਂ ਲਈ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਹਨੇਰਾ ਛਾ ਗਿਆ।

ਇਸ ਕਾਰਨ ਉਨ੍ਹਾਂ ਦੀਆਂ ਅੱਖਾਂ ਅਚਾਨਕ ਬੰਦ ਹੋ ਗਈਆਂ। ਇਸ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਏਅਰਲਾਈਨਜ਼ ਅਥਾਰਟੀ ਨੇ ਸੁਰੱਖਿਆ ਦੇ ਮੱਦੇਨਜ਼ਰ ਇਸ ਘਟਨਾ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਹਵਾਈ ਅੱਡੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੰਡੀਗੋ ਦਾ ਕਹਿਣਾ ਹੈ ਕਿ ਉਡਾਣ 6E 223 ਨੇ ਸ਼ੁੱਕਰਵਾਰ (23 ਫਰਵਰੀ) ਨੂੰ ਸ਼ਾਮ 7.30 ਵਜੇ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਨਾ ਸੀ।

ਇਹ ਵੀ ਪੜ੍ਹੋ: Pm modi: ਪੀਐਮ ਮੋਦੀ ਨੇ ਦੁਆਰਕਾ ਨਗਰੀ 'ਚ ਕੀਤੀ ਪੂਜਾ; ਸਮੁੰਦਰ 'ਚ ਲਾਈ ਡੁਬਕੀ, ਕਿਹਾ- 'ਇਹ ਇੱਕ ਬ੍ਰਹਮ ਅਨੁਭਵ ਸੀ'

ਫਲਾਈਟ ਦੇ ਲੈਂਡਿੰਗ ਕਰਨ ਤੋਂ ਪਹਿਲਾਂ ਉਸ ਨੂੰ ਨੇੜੇ-ਤੇੜੇ ਲੇਜਰ ਬੀਮ ਦਾ ਸਾਹਮਣਾ ਕਰਨਾ ਪਿਆ, ਜਿਸ ਦੀ ਵਜ੍ਹਾ ਨਾਲ ਪਾਇਲਟ ਅਤੇ ਸਹਿ-ਪਾਇਲਟ ਦੇ ਅੱਖਾਂ ਵਿੱਚ ਅਸਥਾਈ ਤੌਰ ‘ਤੇ ਅੰਧੇਰਾ ਛਾ ਗਿਆ। ਉਨ੍ਹਾਂ ਨੂੰ ਲੇਜਰ ਬੀਮ ਦੀ ਵਜ੍ਹਾ ਨਾਲ ਕੁਝ ਸਮੇਂ ਲਈ ਦਿਖਣਾ ਬੰਦ ਹੋ ਗਿਆ।

ਇਸ ਸਬੰਧੀ ਏਅਰਪੋਰਟ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਸਥਾਨਕ ਥਾਣਾ ਬਿਧਾਨਗਰ ਨੂੰ ਸ਼ਿਕਾਇਤ ਕੀਤੀ ਗਈ। ਹਾਲਾਂਕਿ ਪੁਲਿਸ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਸਬੰਧੀ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲਣ ਦੇ ਤੁਰੰਤ ਬਾਅਦ ਪੁਲਿਸ ਅਧਿਕਾਰੀਆਂ ਦੀ ਟੀਮ ਮੌਕੇ 'ਤੇ ਪਹੁੰਚ ਗਈ।

ਹਵਾਈ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

ਜਾਣਕਾਰੀ ਮੁਤਾਬਕ ਇਸ ਘਟਨਾ ਦੇ ਸਮੇਂ ਫਲਾਈਟ 'ਚ 165 ਯਾਤਰੀ ਸਵਾਰ ਸਨ। ਚਾਲਕ ਦਲ ਦੇ ਛੇ ਹੋਰ ਮੈਂਬਰ ਵੀ ਸਵਾਰ ਸਨ। ਇਸ ਘਟਨਾ ਬਾਰੇ ਜਦੋਂ ਯਾਤਰੀਆਂ ਨੂੰ ਪਤਾ ਲੱਗਿਆ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੇ ਨਾਲ ਹੀ ਏਅਰਪੋਰਟ ਅਥਾਰਟੀ ਨੂੰ ਵੀ ਲੇਜ਼ਰ ਦੀ ਵਰਤੋਂ ਕਰਨ ਅਤੇ ਹਵਾਈ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ: Pm modi: PM ਮੋਦੀ ਵਰਚੂਅਲੀ ਪੀਜੀਆਈ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget