ਪੜਚੋਲ ਕਰੋ

ਜਹਾਜ਼ ਉਡਾਉਣ ‘ਚ ਹੋ ਰਹੀ ਸੀ ਦੇਰੀ ਤਾਂ ਯਾਤਰੀ ਨੇ ਖ਼ੁਦ ਹਵਾਈ ਜਹਾਜ਼ ਉਡਾ ਕੇ ਦਿੱਲੀ ਪਹੁੰਚਾਏ ਲੋਕ

ਇੰਦਰਾ ਗਾਂਧੀ ਹਵਾਈ ਅੱਡੇ 'ਤੇ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਯਾਤਰੀ ਪੁਣੇ ਤੋਂ ਦਿੱਲੀ ਤਕ ਖ਼ੁਦ ਹਵਾਈ ਜਹਾਜ਼ ਉਡਾ ਲਿਆਇਆ। ਦਰਅਸਲ, ਅਸਮਾਨ ਵਿੱਚ ਧੁੰਦ ਪੈਣ ਕਾਰਨ ਉਡਾਣ ਵਿੱਚ ਦੇਰੀ ਹੋ ਰਹੀ ਸੀ। ਫਿਰ ਇਕ ਯਾਤਰੀ ਨੇ ਜਹਾਜ਼ ਦਾ ਸਟੇਅਰਿੰਗ ਸੰਭਾਲਿਆ ਤੇ ਸੁਰੱਖਿਅਤ ਲੈਂਡਿੰਗ ਕਰਵਾਈ। ਪੂਰਾ ਮਾਮਲਾ ਸ਼ਨੀਵਾਰ ਸਵੇਰ ਦਾ ਹੈ।

ਨਵੀਂ ਦਿੱਲੀ: ਇੰਦਰਾ ਗਾਂਧੀ ਹਵਾਈ ਅੱਡੇ 'ਤੇ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਯਾਤਰੀ ਪੁਣੇ ਤੋਂ ਦਿੱਲੀ ਤਕ ਖ਼ੁਦ ਹਵਾਈ ਜਹਾਜ਼ ਉਡਾ ਲਿਆਇਆ। ਦਰਅਸਲ, ਅਸਮਾਨ ਵਿੱਚ ਧੁੰਦ ਪੈਣ ਕਾਰਨ ਉਡਾਣ ਵਿੱਚ ਦੇਰੀ ਹੋ ਰਹੀ ਸੀ। ਫਿਰ ਇਕ ਯਾਤਰੀ ਨੇ ਜਹਾਜ਼ ਦਾ ਸਟੇਅਰਿੰਗ ਸੰਭਾਲਿਆ ਤੇ ਸੁਰੱਖਿਅਤ ਲੈਂਡਿੰਗ ਕਰਵਾਈ। ਪੂਰਾ ਮਾਮਲਾ ਸ਼ਨੀਵਾਰ ਸਵੇਰ ਦਾ ਹੈ।

ਨਿਊਜ਼ ਏਜੰਸੀ ਅਨੁਸਾਰ ਬੀਤੇ ਸ਼ਨੀਵਾਰ ਸਵੇਰੇ ਇੰਡੀਗੋ ਦੀ ਉਡਾਣ ਨੇ ਪੁਣੇ ਤੋਂ ਦਿੱਲੀ ਆਉਣਆ ਸੀ ਪਰ ਉਡਾਣ ਤੋਂ ਪਹਿਲਾਂ ਹੀ ਏਅਰ ਲਾਈਨ ਮੈਨੇਜਮੈਂਟ ਨੂੰ ਦੱਸਿਆ ਗਿਆ ਕਿ ਦਿੱਲੀ ਏਅਰਪੋਰਟ 'ਤੇ ਧੁੰਦ ਛਾਈ ਹੋਈ ਹੈ। ਹਾਲਾਂਕਿ, ਯਾਤਰੀ ਇਸ ਐਲਾਨ ਤੋਂ ਪਹਿਲਾਂ ਜਹਾਜ਼ ਵਿੱਚ ਸਵਾਰ ਹੋ ਗਏ ਸੀ। ਹਾਲਾਂਕਿ, ਅਜਿਹੀ ਸਥਿਤੀ ਵਿੱਚ ਸਿਰਫ ਕੈਟ-3ਬੀ ਦੀ ਸਿਖਲਾਈ ਪ੍ਰਾਪਤ ਪਾਇਲਟ ਹੀ ਜਹਾਜ਼ ਨੂੰ ਉਡਾਉਂਦੇ ਹਨ ਪਰ ਇਸ ਸਮੇਂ ਕੋਈ ਵੀ ਅਜਿਹਾ ਪਾਇਲਟ ਜਹਾਜ਼ ਵਿੱਚ ਮੌਜੂਦ ਨਹੀਂ ਸੀ।

ਉਸੇ ਸਮੇਂ, ਹਵਾਈ ਜਹਾਜ਼ ਵਿੱਚ ਸਵਾਰ ਇੱਕ ਯਾਤਰੀ ਨੇ ਜਹਾਜ਼ ਨੂੰ ਉਡਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਜਿਹੀ ਸਥਿਤੀ ਲਈ ਸਿੱਖਿਅਤ ਹੈ ਤੇ ਜਹਾਜ਼ ਦੀ ਉਡਾਣ ਭਰਨ ਵਿੱਚ ਵੀ ਸਮਰੱਥ ਹੈ। ਇਸ ਬੇਨਤੀ ਦੇ ਬਾਅਦ, ਉਸ ਨੂੰ ਸਾਰੀ ਪ੍ਰਕਿਰਿਆ ਵਿੱਚੋਂ ਲੰਘਣ ਦੇ ਬਾਅਦ ਜਹਾਜ਼ ਉਡਾਉਣ ਦੀ ਮਨਜ਼ੂਰੀ ਦਿੱਤੀ ਗਈ। ਇਸ ਤੋਂ ਬਾਅਦ ਯਾਤਰੀ ਜਹਾਜ਼ ਉਡਾ ਕੇ ਦਿੱਲੀ ਪਹੁੰਚਿਆ ਤੇ ਦਿੱਲੀ ਏਅਰਪੋਰਟ 'ਤੇ ਸੁਰੱਖਿਅਤ ਲੈਂਡਿੰਗ ਕਰਵਾਈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget