ਪੜਚੋਲ ਕਰੋ

IndiGo Flight: ਯਾਤਰੀ ਦੀ ਸਿਹਤ ਵਿਗੜਨ ਤੋਂ ਬਾਅਦ ਜੋਧਪੁਰ 'ਚ ਇੰਡੀਗੋ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਹਸਪਤਾਲ 'ਚ ਵਿਅਕਤੀ ਦੀ ਮੌਤ

IndiGo Flight Emergency Landing: ਇੰਡੀਗੋ ਦੀ ਜੇਦਾਹ-ਦਿੱਲੀ ਫਲਾਈਟ ਨੇ ਮੰਗਲਵਾਰ (7 ਫਰਵਰੀ) ਨੂੰ ਜੋਧਪੁਰ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ। ਇਕ ਯਾਤਰੀ ਦੀ ਸਿਹਤ ਖਰਾਬ ਹੋਣ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ।

IndiGo Flight Emergency Landing: ਇੰਡੀਗੋ ਦੀ ਜੇਦਾਹ-ਦਿੱਲੀ ਫਲਾਈਟ ਨੇ ਮੰਗਲਵਾਰ (7 ਫਰਵਰੀ) ਨੂੰ ਜੋਧਪੁਰ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ। ਇਕ ਯਾਤਰੀ ਦੀ ਸਿਹਤ ਖਰਾਬ ਹੋਣ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਯਾਤਰੀ ਦੀ ਬਾਅਦ ਵਿੱਚ ਹਸਪਤਾਲ ਵਿੱਚ ਮੌਤ ਹੋ ਗਈ। 61 ਸਾਲਾ ਯਾਤਰੀ ਦੀ ਪਛਾਣ ਮਿੱਤਰਾ ਬਾਨੋ ਵਜੋਂ ਹੋਈ ਹੈ, ਜਿਸ ਨੂੰ ਜੋਧਪੁਰ ਦੇ ਗੋਇਲ ਹਸਪਤਾਲ ਅਤੇ ਖੋਜ ਕੇਂਦਰ ਲਿਜਾਇਆ ਗਿਆ।

ਹਾਲਾਂਕਿ ਡਾਕਟਰਾਂ ਦਾ ਕਹਿਣਾ ਹੈ ਕਿ ਬਾਨੋ ਨੂੰ ਮ੍ਰਿਤਕ ਹਸਪਤਾਲ ਲਿਆਂਦਾ ਗਿਆ ਸੀ। ਮਿੱਤਰਾ ਬਾਨੋ ਜੰਮੂ-ਕਸ਼ਮੀਰ ਦੀ ਰਹਿਣ ਵਾਲੀ ਸੀ। ਇੰਡੀਗੋ ਦੇ ਇੱਕ ਬਿਆਨ ਦੇ ਅਨੁਸਾਰ, ਜਹਾਜ਼ ਵਿੱਚ ਇੱਕ ਡਾਕਟਰ ਨੇ ਯਾਤਰੀ ਨੂੰ ਤੁਰੰਤ ਮੁਢਲੀ ਸਹਾਇਤਾ ਪ੍ਰਦਾਨ ਕਰਨ ਵਿੱਚ ਚਾਲਕ ਦਲ ਦੀ ਮਦਦ ਕੀਤੀ। ਏਅਰਲਾਈਨਜ਼ ਨੇ ਵੀ ਮਿੱਤਰਾ ਬਾਨੋ ਦੇ ਪਰਿਵਾਰ ਅਤੇ ਸਨੇਹੀਆਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।

ਔਰਤ ਦੇ ਬੇਟੇ ਨੇ ਕੀ ਕਿਹਾ?

ਬਾਨੋ ਦਾ ਪੁੱਤਰ ਮੁਜ਼ੱਫਰ ਉਨ੍ਹਾਂ ਦੇ ਨਾਲ ਸੀ। ਜਹਾਜ਼ ਸਵੇਰੇ 11 ਵਜੇ ਜੋਧਪੁਰ ਪਹੁੰਚਿਆ। ਮਹਿਲਾ ਦੇ ਬੇਟੇ ਨੇ ਇੰਡੀਆ ਟੂਡੇ ਨੂੰ ਦਾਅਵਾ ਕੀਤਾ ਕਿ ਉਸ ਦੀ ਮਾਂ ਪਹਿਲਾਂ ਕਦੇ ਬਿਮਾਰ ਨਹੀਂ ਹੋਈ ਸੀ। ਸਾਊਦੀ ਅਰਬ ਦੇ ਦੌਰੇ ਦੌਰਾਨ ਉਨ੍ਹਾਂ ਦਾ ਸਮਾਂ ਚੰਗਾ ਰਿਹਾ ਅਤੇ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਵਿਚਕਾਰ ਕੁਝ ਹੋਵੇਗਾ।

ਉਨ੍ਹਾਂ ਦੱਸਿਆ ਕਿ ਫਲਾਈਟ ਦੌਰਾਨ ਮਾਂ ਨੂੰ ਤੇਜ਼ ਦਰਦ ਹੋਇਆ, ਜਿਸ ਕਾਰਨ ਐਮਰਜੈਂਸੀ ਲੈਂਡਿੰਗ ਕਰਨੀ ਪਈ। ਖਬਰਾਂ ਮੁਤਾਬਕ ਮਾਂ ਨੂੰ ਦਿਲ ਦਾ ਦੌਰਾ ਪਿਆ ਸੀ। ਮੀਰ ਜੰਮੂ-ਕਸ਼ਮੀਰ ਦੇ ਅਮੀਰਾਬਾਦ ਤਲਾਲ ਇਲਾਕੇ 'ਚ ਰਹਿੰਦਾ ਹੈ ਅਤੇ ਉਥੇ ਆਪਣੀ ਕੰਪਨੀ ਚਲਾਉਂਦਾ ਹੈ। ਉਹ ਹਾਲ ਹੀ ਵਿੱਚ ਆਪਣੀ ਮਾਂ, ਭਰਾ ਅਤੇ ਪਿਤਾ ਨਾਲ ਸਾਊਦੀ ਅਰਬ ਦੀ ਯਾਤਰਾ ਤੋਂ ਵਾਪਸ ਆਇਆ ਹੈ।

ਅਜਿਹੀ ਘਟਨਾ ਪਹਿਲਾਂ ਵੀ ਸਾਹਮਣੇ ਆ ਚੁੱਕੀ ਹੈ

ਕੁਝ ਹਫ਼ਤੇ ਪਹਿਲਾਂ ਮਦੁਰੈ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਇੰਦੌਰ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ। ਇਸ ਫਲਾਈਟ 'ਚ 60 ਸਾਲਾ ਯਾਤਰੀ ਦੀ ਸਿਹਤ ਵਿਗੜ ਗਈ ਸੀ। ਸਥਾਨਕ ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਯਾਤਰੀ ਨੋਇਡਾ ਦਾ ਰਹਿਣ ਵਾਲਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget