ਪੜਚੋਲ ਕਰੋ

ਚੀਨੀ ਮੀਡੀਆ ਦਾ ਦਾਅਵਾ, ਗਲਵਾਨ 'ਚ ਝੜਪ ਤੋਂ ਪਹਿਲਾਂ ਇੰਝ ਸੈਨਿਕਾਂ ਨੂੰ ਬਣਾਇਆ ਸੀ ਫੁਰਤੀਲਾ

ਚੀਨ ਨੇ ਪੂਰਬੀ ਲੱਦਾਖ ਦੀ ਗਲਵਨ ਘਾਟੀ 'ਚ 15 ਜੂਨ ਨੂੰ ਹੋਈ ਝੱੜਪ ਤੋਂ ਪਹਿਲਾਂ ਮਾਰਸ਼ਲ ਆਰਟਸ ਅਤੇ ਪਹਾੜੀ ਚੜ੍ਹਨ ਵਾਲੇ ਮਾਹਰ ਭੇਜੇ ਸਨ।

ਬੀਜਿੰਗ: ਚੀਨ ਨੇ ਪੂਰਬੀ ਲੱਦਾਖ ਦੀ ਗਲਵਨ ਘਾਟੀ 'ਚ 15 ਜੂਨ ਨੂੰ ਹੋਈ ਝੱੜਪ ਤੋਂ ਪਹਿਲਾਂ ਮਾਰਸ਼ਲ ਆਰਟਸ ਅਤੇ ਪਹਾੜੀ ਚੜ੍ਹਨ ਵਾਲੇ ਮਾਹਰ ਭੇਜੇ ਸਨ।ਚੀਨ ਦੇ ਸਰਕਾਰੀ ਮੀਡੀਆ ਦਾ ਇਹ ਦਾਅਵਾ ਹੈ ਕਿ ਇਹ ਕੱਦਮ ਚੀਨੀ ਸੈਨਿਕਾਂ ਨੂੰ ਫੁਰਤੀਲੇ ਤੇ ਫਿੱਟ ਬਣਾਉਣ ਲਈ ਚੁੱਕਿਆ ਗਿਆ ਸੀ।
ਚੀਨ ਦੇ ਮਿਲਿਟ੍ਰੀ ਅਖ਼ਬਾਰ, 'ਚਾਈਨਾ ਨੈਸ਼ਨਲ ਡਿਫੈਂਸ ਨਿਊਜ਼' ਦੀ ਰਿਪੋਰਟ ਦੇ ਅਨੁਸਾਰ, ਚੀਨ ਨੇ ਤਿੱਬਤ ਦੀ ਰਾਜਧਾਨੀ ਲਹਸਾ ਵਿੱਚ ਪੰਜ ਮਿਲਸ਼ੀਆ ਡਿਵੀਜ਼ਨ ਨੂੰ ਤਾਇਨਾਤ ਕੀਤਾ ਸੀ। ਇਸ ਵਿੱਚ ਮਾਉਂਟ ਐਵਰੈਸਟ ਟਾਰਚ ਰਿਲੇਅ ਟੀਮ ਦੇ ਸਾਬਕਾ ਮੈਂਬਰ ਤੇ ਮਾਰਸ਼ਲ ਆਰਟ ਕਲੱਬ ਦੇ ਲੜਾਕੂ ਸ਼ਾਮਲ ਸਨ।ਮਾਊਂਟ ਐਵਰੈਸਟ ਟੌਰਚ ਰਿਲੇਅ ਟੀਮ ਦੇ ਮੈਂਬਰ ਪਹਾੜਾਂ ਵਿੱਚ ਕੰਮ ਕਰਨ 'ਚ ਪੂਰੀ ਤਰ੍ਹਾਂ ਤਿਆਰ ਹੁੰਦੇ ਹਨ। ਜਦਕਿ ਮਾਰਸ਼ਲ ਆਰਟਿਸਟ ਖਤਰਨਾਕ ਲੜਾਕੂ ਹੁੰਦੇ ਹਨ। ਉਹ ਜਵਾਨਾਂ ਨੂੰ ਚਲਾਕੀ ਤੇ ਟ੍ਰੇਨ ਕਰਨ ਲਈ ਤਾਇਨਾਤ ਕੀਤੇ ਗਏ ਸਨ।
ਮਿਲਸ਼ੀਆ ਡਿਵੀਜ਼ਨ ਕੋਈ ਅਧਿਕਾਰਤ ਫੌਜ ਨਹੀਂ। ਇਹ ਸੈਨਾ ਦੀ ਮਦਦ ਕਰਨ ਲਈ ਹੁੰਦੇ ਹਨ।ਅਖ਼ਬਾਰ ਨੇ ਤਿੱਬਤੀ ਲਹਾਸਾ ਵਿੱਚ ਸੈਂਕੜੇ ਨਵੇਂ ਸੈਨਿਕਾਂ ਦੀ ਸੀਸੀਟੀਵੀ ਫੁਟੇਜ ਵੀ ਦਿਖਾਈ ਹੈ।

ਟਾਪ ਹੈਡਲਾਈਨ

ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Women Loan Scheme : ਚੋਣਾਂ ਤੋਂ ਪਹਿਲਾਂ ਇਸ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ ! ਮਿਲੇਗਾ 1 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ
Women Loan Scheme : ਚੋਣਾਂ ਤੋਂ ਪਹਿਲਾਂ ਇਸ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ ! ਮਿਲੇਗਾ 1 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ
Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਤੇ OBC ਦੇ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਤੇ OBC ਦੇ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget