ਪੜਚੋਲ ਕਰੋ

ਚੀਨ ਨੇ ਭਾਰਤ ਖਿਲਾਫ ਚੱਲੀ ਨਵੀਂ ਚਾਲ, ਹੁਣ ਪਾਕਿਸਤਾਨ ਵਾਲੀਆਂ ਹਰਕਤਾਂ 'ਤੇ ਉੱਤਰਿਆ

ਚੀਨੀ ਫੌਜ ਹੁਣ ਜੰਮੂ-ਕਸ਼ਮੀਰ 'ਚ ਹਿੰਸਾ ਫੈਲਾਉਣ ਲਈ ਪਾਕਿਸਤਾਨੀ ਅੱਤਵਾਦੀ ਸੰਗਠਨ ਅਲ ਬਦਰ ਨੂੰ ਉਤਸ਼ਾਹਿਤ ਕਰਨਾ ਚਾਹੁੰਦੀ ਹੈ।

ਨਵੀਂ ਦਿੱਲੀ: ਪੂਰਬੀ ਲੱਦਾਖ 'ਚ ਚੱਲ ਰਹੇ ਸਰਹੱਦੀ ਵਿਵਾਦ ਵਿਚਾਲੇ ਚੀਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਚੀਨੀ ਫੌਜ ਹੁਣ ਜੰਮੂ-ਕਸ਼ਮੀਰ 'ਚ ਹਿੰਸਾ ਫੈਲਾਉਣ ਲਈ  ਪਾਕਿਸਤਾਨੀ ਅੱਤਵਾਦੀ ਸੰਗਠਨ ਅਲ ਬਦਰ ਨੂੰ ਉਤਸ਼ਾਹਿਤ ਕਰਨਾ ਚਾਹੁੰਦੀ ਹੈ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਅਲ ਬਦਰ ਦੇ ਅੱਤਵਾਦੀਆਂ ਦਾ ਜਥਾ ਹਾਲ ਹੀ 'ਚ ਚੀਨ ਦੇ ਅਫਸਰਾਂ ਨੂੰ ਮਿਲੀਆ ਹੈ। ਇਹ ਮੀਟਿੰਗ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (POK) 'ਚ ਹੋਈ ਹੈ। ਚੀਨ ਨਾ ਸਿਰਫ ਪਾਕਿਸਤਾਨ ਦੇ ਅੱਤਵਾਦੀਆਂ ਨੂੰ, ਬਲਕਿ ਮਿਆਂਮਾਰ ਦੇ ਬਾਗੀ ਸੰਗਠਨ ਅਰਕਾਨ ਆਰਮੀ ਨੂੰ ਵੀ ਫੰਡ ਤੇ ਹਥਿਆਰ ਸਪਲਾਈ ਕਰ ਰਿਹਾ ਹੈ। ਬੈਂਕਾਕ ਅਧਾਰਤ ਮੀਡੀਆ ਕੰਪਨੀ ਲਿਕਸ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਰਿਪੋਰਟ ਦਿੱਤੀ ਹੈ। ਇਸ ਅਨੁਸਾਰ, ਅਰਾਕਾਨ ਆਰਮੀ ਨੂੰ ਚੀਨ ਤੋਂ 95% ਫੰਡ ਮਿਲ ਰਿਹਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਚੀਨ ਅਰਾਕਾਨ ਆਰਮੀ ਦੇ ਜ਼ਰੀਏ ਪੱਛਮੀ ਮਿਆਂਮਾਰ ਵਿੱਚ ਭਾਰਤ ਨਾਲ ਲੱਗਦੀ ਸਰਹੱਦ ਉੱਤੇ ਆਪਣਾ ਕਬਜ਼ਾ ਵਧਾਉਣਾ ਚਾਹੁੰਦਾ ਹੈ। ਇਹ ਦੱਖਣੀ ਏਸ਼ੀਆ ਵਿੱਚ ਭਾਰਤ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ, ਇਸ ਲਈ ਮਿਆਂਮਾਰ ਵਿੱਚ ਭਾਰਤ ਦੇ ਪ੍ਰਭਾਵ ਨੂੰ ਵਧਣ ਤੋਂ ਰੋਕਦਾ ਹੈ। ਨਿਊਜ਼ ਏਜੰਸੀ ਯੂਐਨਆਈ ਦੇ ਅਨੁਸਾਰ, ਪਾਕਿਸਤਾਨ ਨੇ ਪੀਓਕੇ ਦੇ ਗਿਲਗਿਤ-ਬਾਲਿਸਤਾਨ ਖੇਤਰ ਵਿੱਚ 20,000 ਫੌਜ ਵਧਾ ਦਿੱਤੀ ਹੈ। ਉਹ ਭਾਰਤ-ਚੀਨ ਵਿਵਾਦ ਦਾ ਫਾਇਦਾ ਉਠਾਉਣਾ ਚਾਹੁੰਦਾ ਹੈ। ਦੂਜੇ ਪਾਸੇ ਪਾਕਿਸਤਾਨ ਲਗਾਤਾਰ ਜੰਗਬੰਦੀ ਤੋੜ ਰਿਹਾ ਹੈ। ਜੰਮੂ ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਪਾਕਿਸਤਾਨ ਵਲੋਂ ਘੁਸਪੈਠ ਕਰਨ ਦੀ ਨਿਰੰਤਰ ਕੋਸ਼ਿਸ਼ ਲਗਾਤਾਰ ਜਾਰੀ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget