ਪੜਚੋਲ ਕਰੋ

ਭਾਰਤ-ਚੀਨ ਦਰਮਿਆਨ ਦੇਪਸਾਂਗ ਵਿਚ ਤਣਾਅ 'ਤੇ ਗੱਲਬਾਤ ਸ਼ੁਰੂ, ਦੇਪਸਾਂਗ ਤੋਂ ਫ਼ੌਜਾਂ ਹਟਾਉਣ 'ਤੇ ਵਿਚਾਰ

ਬੈਠਕ ਦਾ ਮੁੱਖ ਏਜੰਡਾ ਦੇਪਸਾਂਗ ਦੇ ਮੈਦਾਨੀ ਇਲਾਕਿਆਂ ਵਿੱਚ ਸਥਿਤੀ ਨਾਲ ਨਜਿੱਠਣਾ ਹੈ, ਜਿਸ ਵਿੱਚ ਦੇਪਸਾਂਗ ਦੇ ਬਿਲਕੁਲ ਉਲਟ ਤਕਰੀਬਨ 15,000 ਚੀਨੀ ਸੈਨਿਕਾਂ ਦਾ ਵੱਡਾ ਇਕੱਠ ਹੈ।

ਨਵੀਂ ਦਿੱਲੀ: ਭਾਰਤ ਅਤੇ ਚੀਨ ਦਰਮਿਆਨ ਐਲਏਸੀ 'ਤੇ ਜਾਰੀ ਤਨਾਅ ਨੂੰ ਲੈ ਕੇ ਦੌਲਤ ਬੇਗ ਓਲਡੀ 'ਚ ਮੇਜਰ ਜਨਰਲ ਪੱਧਰ ਦੀ ਗੱਲਬਾਤ ਸ਼ੁਰੂ ਹੋ ਗਈ ਹੈ। ਭਾਰਤੀ ਅਤੇ ਚੀਨੀ ਸੈਨਿਕਾਂ 'ਚ ਮੇਜਰ ਪੱਧਰੀ ਗੱਲਬਾਤ ਦੇਪਸਾਂਗ ਦੇ ਮੈਦਾਨਾਂ ਚੋਂ ਸੈਨਿਕਾਂ ਅਤੇ ਮੈਟੇਰਿਅਲ ਨੂੰ ਹਟਾਉਣ ਨੂੰ ਲੈ ਕੇ ਹੋ ਰਹੀ ਹੈ। 3 ਮਾਉਂਟੇਨ ਡਿਵੀਜ਼ਨ ਅਫਸਰ ਕਮਾਂਡਿੰਗ ਮੇਜਰ ਜਨਰਲ ਅਭਿਜੀਤ ਬਾਪਤ ਭਾਰਤੀ ਪੱਖ ਤੋਂ ਗੱਲਬਾਤ ਦੀ ਅਗਵਾਈ ਕਰ ਰਹੇ ਹਨ। ਦੱਸ ਦਈਏ ਕਿ ਦੇਪਸਾਂਗ ਦੇ ਬਿਲਕੁਲ ਉਲਟ ਤਕਰੀਬਨ 15,000 ਚੀਨੀ ਸੈਨਿਕਾਂ ਦਾ ਵੱਡਾ ਇਕੱਠ ਹੈ। ਬੈਠਕ ਵਿਚ 900 ਵਰਗ ਕਿਲੋਮੀਟਰ ਦੇ ਮੈਦਾਨੀ ਇਲਾਕਿਆਂ ਤੋਂ 16,000 ਫੁੱਟ ਦੀ ਉਚਾਈ 'ਤੇ ਫ਼ੌਜਾਂ ਦੇ ਵਾਪਸ ਲੈਣ ਅਤੇ ਉੱਥੋਂ ਹਟਾਉਣ ਦੀ ਪ੍ਰਣਾਲੀ 'ਤੇ ਕੰਮ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਕੇਰਲ ਵਿਮਾਨ ਹਾਦਸੇ ਦੇ ਇੱਕ ਮ੍ਰਿਤਕ ਕੋਰੋਨਾ ਪੌਜ਼ੇਟਿਵ, ਰੈਸਕਿਊ ਟੀਮ ਦਾ ਹੋਏਗਾ ਕੋਰੋਨਾ ਟੈਸਟ ਭਾਰਤੀ ਫੌਜ ਦੀ ਦੇਪਸਾਂਗ ਦੇ ਮੈਦਾਨਾਂ 'ਚ ਚੰਗੀ ਪੈਠ ਹੈ, ਜਦੋਂ ਕਿ ਪੀਪਲਜ਼ ਲਿਬਰੇਸ਼ਨ ਆਰਮੀ ਆਪਣੇ ਪੂਰਬੀ ਸਿਰੇ 'ਤੇ ਹੈ। ਚੀਨੀ ਫੌਜਾਂ ਦੌਲਤ ਬੇਗ ਓਲਡੀ ਦੇ ਰਣਨੀਤਕ ਹਵਾਈ ਖੇਤਰ ਤੋਂ 25 ਕਿਲੋਮੀਟਰ ਦੀ ਦੂਰੀ 'ਤੇ 'ਬੋਟਲਨੇਕ' ਨਾਂ ਦੇ ਇੱਕ ਖੇਤਰ 'ਤੇ ਧਿਆਨ ਕੇਂਦ੍ਰਤ ਕਰ ਰਹੈ ਹਨ। ਇਸ ਦੇ ਨਾਲ ਹੀ 6 ਜੂਨ ਤੋਂ ਹੁਣ ਤੱਕ ਭਾਰਤ ਅਤੇ ਚੀਨ ਦੀਆਂ ਫੌਜਾਂ ਵਿਚਾਲੇ ਪੰਜ ਮੀਟਿੰਗਾਂ ਹੋ ਚੁੱਕੀਆਂ ਹਨ, ਇਹ ਛੇਵੀਂ ਬੈਠਕ ਹੈ। ਜਲਦੀ ਹੀ ਸ਼ੁਰੂ ਹੋਣ ਵਾਲਾ ਹੈ ਤਿਉਹਾਰਾਂ ਦਾ ਸੀਜ਼ਨ, ਭਰ ਗਈਆਂ ਰੇਲ ਗੱਡੀਆਂ ਦਾ ਇਹ ਹੈ ਆਪਸ਼ਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget