ਪੜਚੋਲ ਕਰੋ

ਹੁਣ ਭਾਰਤ-ਨੇਪਾਲ ਸਰਹੱਦ 'ਤੇ ਤਣਾਅ, ਨੇਪਾਲੀ ਪੁਲਿਸ ਵੱਲੋਂ ਅੰਨ੍ਹੇਵਾਹ ਫਾਇਰਿੰਗ, ਭਾਰਤੀ ਦੀ ਮੌਤ

ਭਾਰਤ-ਨੇਪਾਲ ਦਰਮਿਆਨ ਚੱਲ ਰਹੇ ਤਣਾਅ ਵਿਚਕਾਰ ਸ਼ੁੱਕਰਵਾਰ ਸਵੇਰੇ ਬਿਹਾਰ ਦੀ ਸਰਹੱਦ 'ਤੇ ਨੇਪਾਲ ਪੁਲਿਸ ਵੱਲੋਂ ਭਾਰਤੀ ਕਿਸਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ।

ਸੀਤਾਮੜੀ: ਭਾਰਤ-ਨੇਪਾਲ ਦਰਮਿਆਨ ਚੱਲ ਰਹੇ ਤਣਾਅ ਵਿਚਕਾਰ ਸ਼ੁੱਕਰਵਾਰ ਸਵੇਰੇ ਬਿਹਾਰ ਦੀ ਸਰਹੱਦ 'ਤੇ ਨੇਪਾਲ ਪੁਲਿਸ ਵੱਲੋਂ ਭਾਰਤੀ ਕਿਸਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਫਾਇਰਿੰਗ ਵਿੱਚ ਇੱਕ ਭਾਰਤੀ ਦੀ ਮੌਤ ਹੋ ਗਈ ਹੈ, ਜਦਕਿ ਕੁਝ ਲੋਕ ਜ਼ਖਮੀ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਭਾਰਤ-ਨੇਪਾਲ ਸਰਹੱਦ 'ਤੇ ਤਣਾਅ ਵਧਿਆ ਹੈ। ਦੋਵਾਂ ਪਾਸਿਆਂ ਤੋਂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਫਿਲਹਾਲ ਗੋਲੀਬਾਰੀ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ।
ਦੱਸ ਦੇਈਏ ਕਿ ਭਾਰਤ-ਨੇਪਾਲ ਸਰਹੱਦ ਨੂੰ ਫਿਲਹਾਲ ਸੀਲ ਕੀਤਾ ਹੋਇਆ ਹੈ। ਦੋਵਾਂ ਦੇਸ਼ਾਂ ਦਰਮਿਆਨ ਆਵਾਜਾਈ ਪੂਰੀ ਤਰ੍ਹਾਂ ਨਾਲ ਬੰਦ ਹੈ। ਇਸ ਦੌਰਾਨ ਬਿਹਾਰ ਦੇ ਸੀਤਾਮਾੜੀ ਜ਼ਿਲ੍ਹੇ ਦਾ ਵਸਨੀਕ ਲਾਗਨ ਰਾਏ ਆਪਣੇ ਲੜਕੇ ਨਾਲ ਰਿਸ਼ਤੇਦਾਰ ਨੂੰ ਮਿਲਣ ਸਰਹੱਦ 'ਤੇ ਗਿਆ ਸੀ।
ਨੇਪਾਲ ਪੁਲਿਸ ਉਨ੍ਹਾਂ ਨੂੰ ਸਰਹੱਦ ਤੋਂ ਭਜਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਜਦੋਂ ਪਿਓ-ਬੇਟੇ ਨੇ ਥੋੜ੍ਹੀ ਦੇਰੀ ਦੀ ਮਹੌਲਤ ਮੰਗੀ ਤਾਂ ਏਪੀਐਫ (ਨੇਪਾਲ ਆਰਮਡ ਗਾਰਡੀਅਨ ਫੋਰਸ) ਨੇ ਉਸ ਦੇ ਲੜਕੇ 'ਤੇ ਲਾਠੀ ਚਲਾ ਦਿੱਤੀ। ਇਸ ਤੋਂ ਬਾਅਦ ਲਗਾਨ ਰਾਏ ਤੇ ਉਸਦੇ ਪੁੱਤਰ ਨੂੰ ਬਾਰਡਰ ਤੋਂ ਸੌ ਮੀਟਰ ਦੀ ਦੂਰੀ 'ਤੱਕ ਘਸੀਟ ਕੇ ਲੈ ਗਈ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਬੰਧਕ ਬਣਾ ਲਿਆ ਗਿਆ।
ਹੁਣ ਭਾਰਤ-ਨੇਪਾਲ ਸਰਹੱਦ 'ਤੇ ਤਣਾਅ, ਨੇਪਾਲੀ ਪੁਲਿਸ ਵੱਲੋਂ ਅੰਨ੍ਹੇਵਾਹ ਫਾਇਰਿੰਗ, ਭਾਰਤੀ ਦੀ ਮੌਤ
ਇਸ ਨੂੰ ਵੇਖਦੇ ਹੋਏ ਸਰਹੱਦ 'ਤੇ ਕ੍ਰਿਕੇਟ ਖੇਡ ਰਹੇ ਕੁਝ ਨੌਜਵਾਨਾਂ ਤੇ ਖੇਤਾਂ ਵਿੱਚ ਕੰਮ ਕਰ ਰਹੇ ਲੋਕਾਂ ਨੇ ਨੇਪਾਲ ਪੁਲਿਸ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ। ਇਸ ਸਮੇਂ ਪੁਲਿਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਹਾਲਾਂਕਿ, ਨੇਪਾਲ ਪੁਲਿਸ ਤੋਂ ਇਹ ਵੀ ਸੁਣਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਗੋਲੀਬਾਰੀ ਕੀਤੀ।
ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਰਤੀ ਉਨ੍ਹਾਂ ਦੀ ਬੰਦੂਕ ਖੋਹਣਾ ਚਾਹੁੰਦੇ ਸਨ। ਨੇਪਾਲ ਪੁਲਿਸ ਉਨ੍ਹਾਂ ਨੂੰ ਤਸਕਰ ਵੀ ਦੱਸ ਰਹੀ ਹੈ। ਹਾਲਾਂਕਿ, ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਨੇਪਾਲ ਪੁਲਿਸ ਲਗਾਨ ਰਾਏ ਦੇ ਬੇਟੇ ਨੂੰ ਕੁੱਟਦੀ ਦਿਖਾਈ ਦੇ ਰਹੀ ਹੈ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget