ਪੜਚੋਲ ਕਰੋ

ਭਾਰਤ-ਪਾਕਿ ਵਪਾਰ ਮੁੜ ਠੱਪ

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਸਰਕਾਰ ਨੂੰ ਅਜਿਹੀਆਂ ਰਿਪੋਰਟਾਂ ਲਗਾਤਾਰ ਮਿਲ ਰਹੀਆਂ ਸਨ ਕਿ ਕੰਟਰੋਲ ਰੇਖਾ ਵਾਲੇ ਕਾਰੋਬਾਰੀ ਲਾਂਘਿਆਂ ਰਾਹੀਂ ਪਾਕਿਸਤਾਨ ਤੋਂ ਗ਼ੈਰ–ਕਾਨੂੰਨੀ ਤਰੀਕੇ ਹਥਿਆਰ, ਨਸ਼ੀਲੇ ਪਦਾਰਥ ਤੇ ਜਾਅਲੀ ਕਰੰਸੀ ਦੀ ਤਸਕਰੀ ਹੋ ਰਹੀ ਸੀ।

ਸ੍ਰੀਨਗਰ: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਮੂ–ਕਸ਼ਮੀਰ 'ਚ ਕੰਟਰੋਲ ਰੇਖਾ ਥਾਣੀਂ ਹੋਣ ਵਾਲਾ ਕਾਰੋਬਾਰ ਸ਼ੁੱਕਰਵਾਰ ਤੋਂ ਮੁਲਤਵੀ ਕਰ ਦਿੱਤਾ ਹੈ। ਭਾਰਤ ਨੇ ਵਪਾਰਕ ਲਾਂਘੇ ਦੀ ਦੁਰਵਰਤੋਂ ਹੋਣ ਤੋਂ ਸਾਵਧਾਨੀ ਵਰਤਦਿਆਂ ਇਹ ਕਦਮ ਚੁੱਕਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਸਰਕਾਰ ਨੂੰ ਅਜਿਹੀਆਂ ਰਿਪੋਰਟਾਂ ਲਗਾਤਾਰ ਮਿਲ ਰਹੀਆਂ ਸਨ ਕਿ ਕੰਟਰੋਲ ਰੇਖਾ ਵਾਲੇ ਕਾਰੋਬਾਰੀ ਲਾਂਘਿਆਂ ਰਾਹੀਂ ਪਾਕਿਸਤਾਨ ਤੋਂ ਗ਼ੈਰ–ਕਾਨੂੰਨੀ ਤਰੀਕੇ ਹਥਿਆਰ, ਨਸ਼ੀਲੇ ਪਦਾਰਥ ਤੇ ਜਾਅਲੀ ਕਰੰਸੀ ਦੀ ਤਸਕਰੀ ਹੋ ਰਹੀ ਸੀ। ਮੰਤਰਾਲੇ ਨੇ ਇਹ ਵੀ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (NIA) ਦੀ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ LoC ਰਾਹੀਂ ਜੋ ਵੀ ਕਾਰੋਬਾਰ ਹੁੰਦਾ ਰਿਹਾ ਹੈ, ਉਸ ਵਿੱਚ ਅਜਿਹੇ ਬਹੁਤ ਸਾਰੇ ਅਨਸਰ ਮੌਜੂਦ ਹਨ, ਜਿਹੜੇ ਦਹਿਸ਼ਤਗਰਦੀ ਤੇ ਵੱਖਵਾਦ ਨੂੰ ਹੱਲਾਸ਼ੇਰੀ ਦੇ ਰਹੇ ਪਾਬੰਦੀਸ਼ੁਦਾ ਸੰਗਠਨਾਂ ਨਾਲ ਵੀ ਨੇੜਿਓਂ ਜੁੜੇ ਹੋਏ ਹਨ। ਇਸ ਲਈ 19 ਅਪਰੈਲ ਤੋਂ ਇਹ ਕਾਰੋਬਾਰੀ ਲਾਂਘਾ ਅਗਲੇ ਹੁਕਮਾਂ ਤਕ ਬੰਦ ਕਰ ਦਿੱਤਾ ਗਿਆ ਹੈ। ਇਹ ਵਪਾਰ ਦੋ ਕੁ ਹਫ਼ਤੇ ਠੱਪ ਰਹਿਣ ਮਗਰੋਂ ਮੰਗਲਵਾਰ ਨੂੰ ਮੁੜ ਸ਼ੁਰੂ ਹੋਇਆ ਸੀ। ਪਾਕਿਸਤਾਨ ਵੱਲੋਂ ਗੋਲ਼ੀਬੰਦੀ ਦੀ ਉਲੰਘਣਾ ਕਾਰਨ ਪਹਿਲੀ ਅਪਰੈਲ ਤੋਂ ਬੰਦ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -
Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -"ਤੁਸੀਂ ਭਾਜਪਾ ਤੋਂ ਇੰਨੇ ਡਰੇ ਹੋਏ ਕਿਉਂ ਹੋ?"
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ

ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...

ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026

Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

Embed widget