ਪੜਚੋਲ ਕਰੋ

ਰਿਪੋਰਟ ਦਾ ਖੁਲਾਸਾ, ਹੋਰ ਵਧੇਗੀ ਮਹਿੰਗਾਈ

ਨਵੀਂ ਦਿੱਲੀ : ਅਕਤੂਬਰ 'ਚ 7 ਮਹੀਨਿਆਂ 'ਚ ਉੱਚੇ ਲੈਵਲ 'ਤੇ ਪਹੁੰਚੇ ਰਿਟੇਲ ਇਨਫਲੈਸ਼ਨ ਆਉਣ ਵਾਲੇ ਮਹੀਨਿਆਂ 'ਚ ਹੋਰ ਵਧ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਬਜ਼ੀਆਂ ਤੇ ਕੱਚੇ ਤੇਲ ਦੇ ਰੇਟਾਂ 'ਚ ਤੇਜ਼ੀ ਦੇ ਚਲਦੇ ਨਵਬੰਰ 'ਚ ਮਹਿੰਗਾਈ 4 ਫ਼ੀਸਦੀ ਦਾ ਅੰਕੜਾ ਪਾਰ ਕਰ ਸਕਦੀ ਹੈ। ਨੋਮੁਰਾ, ਬੈਂਕ ਆਫ਼ ਅਮਰੀਕਾ, ਮੇਰਲਿ ਲਿੰਚ ਤੇ ਮੋਰਗਨ ਸਟੈਨਲੀ ਵਰਗੀ ਦਿੱਗਜ਼ ਫਾਈਨੈਂਸ਼ਲ ਸਰਵਸਿਜ ਫਰਮ ਦਾ ਕਹਿਣਾ ਹੈ ਕਿ ਇਕੋਨਾਮੀ 'ਚ ਸਾਈਕਲਸ ਰਿਕਵਰੀ ਦੇ ਨਾਲ ਸਬਜ਼ੀਆਂ ਤੇ ਕੱਚੇ ਤੇਲ ਦੇ ਰੇਟ 'ਚ ਉਛਾਲ ਨਾਲ ਆਉਣ ਵਾਲੇ ਮਹੀਨਿਆਂ 'ਚ ਮਹਿੰਗਾਈ ਦੀ ਮਾਰ ਵਧ ਸਕਦੀ ਹੈ। ਨੋਮੁਰਾ ਨੇ ਆਪਣੇ ਰਿਸਰਚ ਨੋਟ 'ਚ ਲਿਖਿਆ ਹੈ ਕਿ ਸਾਡੇ ਹਿਸਾਬ ਨਾਲ ਕੰਜ਼ਿਊਮਰ ਪ੍ਰਾਈਸ ਇੰਡੈਕਸ ਵੈਸਟ ਇੰਨਫਲੈਕਸ਼ਨ ਨਵੰਬਰ 'ਚ 4 ਫ਼ੀਸਦੀ ਤੋਂ ਉੱਪਰ ਜਾ ਸਕਦਾ ਹੈ ਤੇ ਅਗਲੇ ਪੂਰੇ ਸਾਲ ਇਹ ਆਰਬੀਆਈ ਦੇ 4 ਫ਼ੀਸਦੀ ਦੇ ਟਾਰਗੈਟ ਤੋਂ ਉੱਪਰ ਬਣਿਆ ਰਹਿ ਸਕਦਾ ਹੈ। ਫੂਡ ਤੇ ਫਿਊਲ ਦੇ ਰੇਟ 'ਚ ਉਛਾਲ ਆਉਣ ਦੀ ਵਜ੍ਹਾ ਨਾਲ ਸੀਪੀਆਈ ਵੈਸਡ ਇਨਫਲੇਸ਼ਨ ਅਕਤੂਬਰ 'ਚ 7 ਮਹੀਨਿਆਂ ਦੇ ਉੱਚ ਭਾਵ 3.58 ਫ਼ੀਸਦੀ 'ਤੇ ਪਹੁੰਚ ਗਿਆ ਸੀ। ਬੈਂਕ ਆਫ ਅਮਰੀਕਾ ਮੇਰਿਲ ਲਿੰਚ ਦੇ ਮੁਤਾਬਕ ਨਵੰਬਰ 'ਚ ਸੀਬੀਆਈ ਵੇਸਡ ਇਨਫਲੈਕਸ਼ਨ ਲਗਪਗ 4.5 ਫ਼ੀਸਦੀ ਰਹਿ ਸਕਦਾ ਹੈ। ਉਸ 'ਚ ਇਹ ਵੀ ਕਿਹਾ ਗਿਆ ਹੈ ਕਿ ਪਿਆਜ਼ ਇੰਪੋਟ ਕਰਨ ਦੀ ਇਜਾਜ਼ਤ ਦੇਣ ਦੇ ਨਾਲ ਹੀ ਜਮ੍ਹਾਖੋਰੀ 'ਤੇ ਲਗਾਮ ਲਾਉਣ ਵਰਗੇ ਸਰਕਾਰੀ ਉਪਾਵਾਂ ਨਾਲ ਖਾਣ-ਪੀਣ ਦੇ ਸਾਮਾਨ ਦੇ ਰੇਟ 'ਤੇ ਕਾਬੂ 'ਚ ਰੱਖਣ 'ਚ ਬਹੁਤ ਮਦਦ ਮਿਲੇਗੀ। ਮਾਰਗਨ ਸਟੈਨਲੀ ਦੇ ਅਰਥ ਸ਼ਾਸ਼ਤਰੀਆਂ ਦਾ ਕਹਿਣਾ ਹੈ ਕਿ ਫੂਡ ਤੇ ਤੇਲ ਦੇ ਰੇਟ 'ਚ ਉਛਾਲ ਤੋਂ ਇਲਾਵਾ ਐੱਚਆਰਏ ਵਾਧਾ ਲਾਗੂ ਕਰਨ ਵਾਲੇ ਸੂਬਿਆਂ ਅਤੇ ਸੈਕਟਰਸ ਦੀ ਗਿਣਤੀ 'ਚ ਵਾਧਾ ਹੋਣ ਨਾਲ ਵੀ ਮਹਿੰਗਾਈ ਦਾ ਦਬਾਅ ਵਧੇਗਾ।

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget