ਪੜਚੋਲ ਕਰੋ

ਗੰਢਿਆਂ ਨੇ ਵੱਟੀ ਸ਼ੂਟ, 100 ਰੁਪਏ ਪ੍ਰਤੀ ਕਿੱਲੋ !

ਤਿਉਹਾਰਾਂ ਦੇ ਮੱਦੇਨਜ਼ਰ ਪਿਆਜ ਦੀ ਮੰਗ ਵਧ ਰਹੀ ਹੈ ਪਰ ਕਰਨਾਟਕ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਤੋਂ ਪਿਆਜ਼ ਦੀ ਆਮਦ ਘਟ ਆ ਰਹੀ ਹੈ। ਜੇ ਇਹ ਜਾਰੀ ਰਿਹਾ ਤਾਂ ਦੀਵਾਲੀ ਤੱਕ ਪਿਆਜ਼ ਦਾ ਥੋਕ ਭਾਅ 6500 ਰੁਪਏ ਕੁਇੰਟਲ ਤੋਂ ਅੱਠ ਹਜ਼ਾਰ ਰੁਪਏ ਕੁਇੰਟਲ ਤੱਕ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਖਪਤਕਾਰਾਂ ਨੂੰ ਇਹ 90-100 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਮਿਲੇਗਾ।

ਨਵੀਂ ਦਿੱਲੀ: ਪਿਆਜ਼ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਹੁਣ ਗਾਹਕਾਂ ਲਈ ਮੁਸੀਬਤ ਖੜ੍ਹੀ ਹੋ ਰਹੀ ਹੈ। ਕਰਨਾਟਕ, ਆਂਧਰਾ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਕਾਰਨ ਫਸਲਾਂ ਦੇ ਖਰਾਬ ਹੋਣ ਨਾਲ ਮੰਡੀਆਂ ਵਿੱਚ ਆਮਦ ਵਿੱਚ ਕਮੀ ਆਈ ਹੈ। ਘੱਟ ਆਮਦ ਕਾਰਨ ਪਿਆਜ਼ ਦੀਆਂ ਕੀਮਤਾਂ ਵਧੀਆਂ ਹਨ ਜਿਸ ਦਾ ਅਸਰ ਪੂਰੇ ਦੇਸ਼ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਰੋਜ਼ ਵਰਤੇ ਜਾਣ ਵਾਲੇ ਪਿਆਜ ਦੀਆਂ ਕੀਮਤਾਂ ਅਸਮਾਨੀ ਛੂਹ ਰਹੀਆਂ ਹਨ। ਦੀਵਾਲੀ ਤੱਕ ਪਿਆਜ਼ ਸੈਂਕੜਾ ਲਾ ਸਕਦੇ ਹਨ।

ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ ਵੀ ਮੀਂਹ ਕਾਰਨ ਪਿਆਜ਼ ਦੀ ਫ਼ਸਲ ਖ਼ਰਾਬ ਹੋਈ ਹੈ। ਏਸ਼ੀਆ ਦੀ ਸਭ ਤੋਂ ਵੱਡੀ ਪਿਆਜ਼ ਮੰਡੀ ਲਾਸਲਗਾਉਂ ਵਿੱਚ ਪਿਆਜ਼ ਦਾ ਥੋਕ ਮੁੱਲ 4500 ਰੁਪਏ ਪ੍ਰਤੀ ਕੁਇੰਟਲ ਤਕ ਪਹੁੰਚ ਗਿਆ ਹੈ, ਜਦਕਿ ਦਿੱਲੀ ਮੰਡੀ ਵਿੱਚ ਇਹੀ ਕੀਮਤ 5000 ਰੁਪਏ ਕੁਇੰਟਲ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਿਆਜ਼ 50-60 ਰੁਪਏ ਪ੍ਰਤੀ ਕਿੱਲੋ ਜਾਂ ਇਸ ਤੋਂ ਵੱਧ ਦੀ ਕੀਮਤ 'ਤੇ ਖ੍ਰੀਦਿਆ ਜਾ ਰਿਹਾ ਹੈ। ਦਿੱਲੀ ਵਿੱਚ ਪਿਆਜ਼ ਦਾ ਪ੍ਰਚੂਨ ਭਾਅ 65 ਰੁਪਏ ਕਿੱਲੋ ਦੇ ਪੱਧਰ 'ਤੇ ਪਹੁੰਚ ਗਿਆ ਹੈ।

ਸਤੰਬਰ 2015 ਤੋਂ ਬਾਅਦ ਦੇ ਚਾਰ ਸਾਲਾਂ ਵਿੱਚ, ਪਿਆਜ਼ ਦੀਆਂ ਕੀਮਤਾਂ ਵਿੱਚ ਇੰਨੀ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਪਿਆਜ਼ ਮੰਡੀ ਲਾਸਲਗਾਓਂ ਕ੍ਰਿਸ਼ੀ ਉਪਜ ਮੰਡੀ ਦੇ ਡਾਇਰੈਕਟਰ ਤੇ ਸਾਬਕਾ ਪ੍ਰਧਾਨ ਜੈਦੱਤ ਸੀਤਾਰਾਮ ਹੋਲਕਰ ਦਾ ਕਹਿਣਾ ਹੈ ਕਿ ਪਹਿਲੀ ਸਤੰਬਰ ਨੂੰ ਪਿਆਜ਼ ਦੀਆਂ ਕੀਮਤਾਂ ਦੋ ਹਜ਼ਾਰ ਤੋਂ ਲੈ ਕੇ 2.5 ਹਜ਼ਾਰ ਪ੍ਰਤੀ ਕੁਇੰਟਲ ਤੱਕ ਸੀਨ। ਇਸ ਦੇ ਨਾਲ ਹੀ 21 ਸਤੰਬਰ ਨੂੰ ਕੀਮਤ ਚਾਰ ਹਜ਼ਾਰ ਤੋਂ 4500 ਰੁਪਏ ਕੁਇੰਟਲ ਹੋ ਗਈ ਹੈ।

ਇਸ ਵੇਲੇ ਬਾਜ਼ਾਰ ਵਿੱਚ ਤਕਰੀਬਨ 20 ਹਜ਼ਾਰ ਕੁਇੰਟਲ ਪਿਆਜ਼ ਆ ਰਿਹਾ ਹੈ। ਹੋਲਕਰ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਮੱਦੇਨਜ਼ਰ ਪਿਆਜ ਦੀ ਮੰਗ ਵਧ ਰਹੀ ਹੈ ਪਰ ਕਰਨਾਟਕ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਤੋਂ ਪਿਆਜ਼ ਦੀ ਆਮਦ ਘਟ ਆ ਰਹੀ ਹੈ। ਜੇ ਇਹ ਜਾਰੀ ਰਿਹਾ ਤਾਂ ਦੀਵਾਲੀ ਤੱਕ ਪਿਆਜ਼ ਦਾ ਥੋਕ ਭਾਅ 6500 ਰੁਪਏ ਕੁਇੰਟਲ ਤੋਂ ਅੱਠ ਹਜ਼ਾਰ ਰੁਪਏ ਕੁਇੰਟਲ ਤੱਕ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਖਪਤਕਾਰਾਂ ਨੂੰ ਇਹ 90-100 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਮਿਲੇਗਾ।

ਟਾਪ ਹੈਡਲਾਈਨ

4 ਸਾਲ ਦੀ ਬੱਚੀ ਦਾ ਰੇਪ ਕਰਨ ਵਾਲਾ ਹੁਣ ਸੂਲੀ 'ਤੇ ਚੜ੍ਹੇਗਾ! ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
4 ਸਾਲ ਦੀ ਬੱਚੀ ਦਾ ਰੇਪ ਕਰਨ ਵਾਲਾ ਹੁਣ ਸੂਲੀ 'ਤੇ ਚੜ੍ਹੇਗਾ! ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
Government Big Decision: ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
Embed widget