ਪੜਚੋਲ ਕਰੋ

Haryana: ਰਾਜਧਾਨੀ ਐਕਸਪ੍ਰੈਸ 'ਚ ਬੰਬ ਦੀ ਸੂਚਨਾ ਨਾਲ ਦਹਿਸ਼ਤ, 3 ਘੰਟਿਆਂ ਤੱਕ ਚੱਲੀ ਸਰਚ, ਨਹੀਂ ਲੱਗਿਆ ਕੋਈ ਸੁਰਾਗ

Sonipat News: ਸੋਨੀਪਤ ਰੇਲਵੇ ਸਟੇਸ਼ਨ ਸ਼ੁੱਕਰਵਾਰ ਰਾਤ ਨੂੰ ਅਚਾਨਕ ਪੁਲਿਸ ਛਾਉਣੀ ਵਿੱਚ ਤਬਦੀਲ ਹੁੰਦਾ ਨਜ਼ਰ ਆਇਆ। ਜਿਵੇਂ ਹੀ ਰਾਜਧਾਨੀ ਐਕਸਪ੍ਰੈੱਸ ਸਟੇਸ਼ਨ 'ਤੇ ਪਹੁੰਚੀ ਤਾਂ ਯਾਤਰੀਆਂ ਨੂੰ ਤੁਰੰਤ ਟਰੇਨ 'ਚੋਂ ਬਾਹਰ ਕੱਢ ਲਿਆ ਗਿਆ।

Haryana News: ਦਿੱਲੀ ਤੋਂ ਜੰਮੂ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਟਰੇਨ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ। ਟਰੇਨ ਨੂੰ ਤੁਰੰਤ ਹਰਿਆਣਾ ਦੇ ਸੋਨੀਪਤ ਰੇਲਵੇ ਸਟੇਸ਼ਨ 'ਤੇ ਰੋਕ ਦਿੱਤਾ ਗਿਆ। ਜਦੋਂ ਯਾਤਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ 'ਚ ਦਹਿਸ਼ਤ ਫੈਲ ਗਈ। ਜਿਸ ਤੋਂ ਬਾਅਦ ਟਰੇਨ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਲਿਆ ਗਿਆ ਅਤੇ ਜੀਆਰਪੀ ਅਤੇ ਆਰਪੀਐਫ ਦੇ ਜਵਾਨਾਂ ਨੇ ਟਰੇਨ ਨੂੰ ਘੇਰ ਲਿਆ। ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ 'ਤੇ ਬੁਲਾਇਆ ਗਿਆ। ਜਿਸ ਤੋਂ ਬਾਅਦ ਟਰੇਨ ਦੀ ਹਰ ਬੋਗੀ ਦੀ ਤਲਾਸ਼ੀ ਲਈ ਗਈ।

ਦੱਸ ਦੇਈਏ ਕਿ ਦਿੱਲੀ ਤੋਂ ਰਾਜਧਾਨੀ ਐਕਸਪ੍ਰੈਸ ਰਾਤ 9:02 ਵਜੇ ਜੰਮੂ ਤਵੀ ਲਈ ਰਵਾਨਾ ਹੁੰਦੀ ਹੈ। ਸ਼ੁੱਕਰਵਾਰ ਨੂੰ ਵੀ ਟਰੇਨ ਆਪਣੇ ਨਿਰਧਾਰਤ ਸਮੇਂ 'ਤੇ ਰਵਾਨਾ ਹੋਈ। ਟਰੇਨ ਅਜੇ ਕੁਝ ਦੂਰ ਹੀ ਚੱਲੀ ਸੀ ਕਿ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਕਿ ਟਰੇਨ 'ਚ ਬੰਬ ਰੱਖਿਆ ਗਿਆ ਹੈ। ਜਿਸ ਤੋਂ ਬਾਅਦ ਰੇਲਵੇ ਅਧਿਕਾਰੀਆਂ ਅਤੇ ਪੁਲਿਸ ਵਿਚਾਲੇ ਹੜਕੰਪ ਮੱਚ ਗਿਆ। ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਨ ਤੋਂ ਬਾਅਦ ਰਾਤ 9.35 ਵਜੇ ਰੇਲ ਗੱਡੀ ਨੂੰ ਸੋਨੀਪਤ ਰੇਲਵੇ ਸਟੇਸ਼ਨ 'ਤੇ ਰੋਕ ਦਿੱਤਾ ਗਿਆ। ਜਦਕਿ ਸੋਨੀਪਤ 'ਚ ਰਾਜਧਾਨੀ ਐਕਸਪ੍ਰੈੱਸ ਦਾ ਕੋਈ ਸਟਾਪੇਜ ਨਹੀਂ ਸੀ।

ਸੋਨੀਪਤ ਰੇਲਵੇ ਸਟੇਸ਼ਨ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ 

ਜਿਵੇਂ ਹੀ ਰਾਜਧਾਨੀ ਐਕਸਪ੍ਰੈੱਸ ਸੋਨੀਪਤ ਰੇਲਵੇ ਸਟੇਸ਼ਨ 'ਤੇ ਪਹੁੰਚੀ ਤਾਂ ਸਟੇਸ਼ਨ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ। ਟ੍ਰੈਕ ਦੇ ਦੋਵੇਂ ਪਾਸੇ ਜੀਆਰਪੀ ਅਤੇ ਆਰਪੀਐਫ ਦੇ ਜਵਾਨ ਖੜ੍ਹੇ ਦਿਖਾਈ ਦਿੱਤੇ। ਉਦੋਂ ਤੱਕ ਯਾਤਰੀਆਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ। ਇਸ ਤੋਂ ਬਾਅਦ ਜਦੋਂ ਸੋਨੀਪਤ ਪੁਲਿਸ ਦੇ ਅਧਿਕਾਰੀ ਅਤੇ ਜਵਾਨ ਸਟੇਸ਼ਨ 'ਤੇ ਪਹੁੰਚੇ ਤਾਂ ਯਾਤਰੀਆਂ ਨੂੰ ਟਰੇਨ 'ਚੋਂ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਸੋਨੀਪਤ ਵਿੱਚ ਬੰਬ ਨਿਰੋਧਕ ਦਸਤਾ ਨਾ ਪੁੱਜਣ ਰਾਤ ​​ਕਰੀਬ 12 ਵਜੇ ਜਾਂਚ ਸ਼ੁਰੂ ਕੀਤੀ ਗਈ। ਟਰੇਨ ਦੇ ਹਰ ਡੱਬੇ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਬੰਬ ਨਹੀਂ ਮਿਲਿਆ ਜਿਸ ਤੋਂ ਬਾਅਦ ਟਰੇਨ ਨੂੰ ਰਵਾਨਾ ਕੀਤਾ ਗਿਆ। ਹੁਣ ਪੁਲਿਸ ਬੰਬ ਦੀ ਅਫਵਾਹ ਫੈਲਾਉਣ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Goldy Brar| NIA ਨੇ ਗੋਲਡੀ ਬਰਾੜ 'ਤੇ ਕਸਿਆ ਸ਼ਿਕੰਜਾIntruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲMeet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget