ਪੜਚੋਲ ਕਰੋ

ਜੇਕਰ ਤੁਹਾਡੇ ਕੋਲ ਵੀ ਹੈ 500 ਰੁਪਏ ਦਾ ਪੁਰਾਣਾ ਨੋਟ ਤਾਂ ਕਮਾ ਸਕਦੇ ਹੋ 10,000 ਰੁਪਏ, ਜਾਣੋ ਕੀ ਹੈ ਤਰੀਕਾ 

ਨੋਟਬੰਦੀ ਤੋਂ ਬਾਅਦ 500 ਰੁਪਏ ਦਾ ਸਾਰੇ ਪੁਰਾਣੇ ਨੋਟ ਬੇਕਾਰ ਹੋ ਗਏ। ਪਰ ਉਨ੍ਹਾਂ ਬੇਕਾਰ ਨੋਟਾਂ ਤੋਂ ਤੁਸੀਂ ਹਜ਼ਾਰਾਂ ਰੁਪਏ ਦੀ ਕਮਾਈ ਕਰ ਸਕਦੇ ਹੋ। ਇਨ੍ਹਾਂ ਨੋਟਾਂ ਨੂੰ ਤੁਸੀਂ ਆਨਲਾਈਨ 5,000 ਰੁਪਏ ਜਾਂ 10,000 ਰੁਪਏ 'ਚ ਵੇਚ ਸਕਦੇ ਹੋ।

ਨਵੀਂ ਦਿੱਲੀ: 8 ਨਵੰਬਰ, 2016 ਨੂੰ ਭਾਰਤ ਸਰਕਾਰ ਨੇ 500 ਤੇ 1000 ਰੁਪਏ ਦੇ ਨੋਟ ਬੰਦ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਵੱਲੋਂ ਅਚਾਨਕ ਕੀਤੇ ਗਏ ਇਸ ਐਲਾਨ ਨਾਲ ਦੇਸ਼ ਭਰ 'ਚ ਹਲਚਲ ਮੱਚ ਗਈ। ਇਸ ਐਲਾਨ ਤੋਂ ਬਾਅਦ ਪੁਰਾਣੇ ਨੋਟ ਬੇਕਾਰ ਹੋ ਗਏ। ਪਰ ਇੱਥੇ ਉਹ ਤਰੀਕਾ ਦੱਸ ਰਹੇ ਹਾਂ ਜਿਸ ਨਾਲ ਜੇਕਰ ਤੁਹਾਡੇ ਕੋਲ 500 ਰੁਪਏ ਦਾ ਕੋਈ ਪੁਰਾਣਾ ਨੋਟ ਪਿਆ ਹੋਵੇ ਤਾਂ ਤੁਸੀਂ ਉਸ ਤੋਂ ਪੈਸੇ ਬਣਾ ਸਕਦੇ ਹੋ। ਪਰ ਇਸ ਲਈ ਖਾਸ ਤਰ੍ਹਾਂ ਦਾ ਨੋਟ ਹੋਣਾ ਜ਼ਰੂਰੀ ਹੈ।

ਭਾਰਤ 'ਚ ਨੋਟ ਛਾਪਣ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਹੋ ਜਾਂਦੀ ਹੈ ਤਾਂ ਉਹ ਨੋਟ ਖਾਸ ਹੋ ਜਾਂਦਾ ਹੈ। ਅੱਜ ਇੱਥੇ ਜਿਸ ਨੋਟ ਬਾਰੇ ਚਰਚਾ ਕਰਨ ਜਾ ਰਹੇ ਹਾਂ ਉਹ ਨੋਟ ਵੀ ਕੁਝ ਇਸ ਤਰ੍ਹਾਂ ਖਾਸ ਹੈ। ਇਸ ਨੋਟ ਨੂੰ ਛਾਪਣ 'ਚ ਵਿਸ਼ੇਸ਼ ਪ੍ਰਕਾਰ ਦੀ ਤਰੁੱਟੀ ਹੋ ਗਈ ਸੀ। ਇਸ ਲਈ ਲੋਕ ਇਸ ਨੋਟ ਲਈ ਹਜ਼ਾਰਾਂ ਰੁਪਏ ਖਰਚਣ ਲਈ ਤਿਆਰ ਹਨ।

ਇਕ ਗਲਤੀ ਨਾਲ ਨੋਟ ਬਣਿਆ ਖਾਸ

ਨੋਟਬੰਦੀ ਤੋਂ ਬਾਅਦ 500 ਰੁਪਏ ਦਾ ਸਾਰੇ ਪੁਰਾਣੇ ਨੋਟ ਬੇਕਾਰ ਹੋ ਗਏ। ਪਰ ਉਨ੍ਹਾਂ ਬੇਕਾਰ ਨੋਟਾਂ ਤੋਂ ਤੁਸੀਂ ਹਜ਼ਾਰਾਂ ਰੁਪਏ ਦੀ ਕਮਾਈ ਕਰ ਸਕਦੇ ਹੋ। ਇਨ੍ਹਾਂ ਨੋਟਾਂ ਨੂੰ ਤੁਸੀਂ ਆਨਲਾਈਨ 5,000 ਰੁਪਏ ਜਾਂ 10,000 ਰੁਪਏ 'ਚ ਵੇਚ ਸਕਦੇ ਹੋ। ਅਸੀਂ ਜਿਸ ਖਾਸ ਨੋਟ ਦੀ ਗੱਲ ਕਰ ਰਹੇ ਹਾਂ ਉਸ ਦੀ ਕੀਮਤ ਘੱਟੋ ਘੱਟ 5000 ਰੁਪਏ ਹੈ। ਦਰਅਸਲ ਇਸ ਖਾਸ ਨੋਟ 'ਤੇ ਸੀਰੀਅਲ ਨੰਬਰ ਦੋ ਵਾਰ ਛਪ ਗਿਆ ਹੈ। ਜੇਕਰ ਤੁਹਾਡੇ ਕੋਲ 500 ਰੁਪਏ ਦਾ ਇਹ ਖਾਸ ਨੋਟ ਜਿਸ 'ਚ ਸੀਰੀਅਲ ਨੰਬਰ ਦੋ ਵਾਰ ਛਪਿਆ ਹੈ ਤਾਂ ਤੁਸੀਂ ਉਸ ਦੇ ਬਦਲੇ 5000 ਰੁਪਏ ਕਮਾ ਸਕਦੇ ਹੋ।

ਇਸ ਨੋਟ ਦੀ ਕੀਮਤ 10,000 ਰੁਪਏ

ਪ੍ਰਿਟਿੰਗ ਮਿਸਟੇਕ ਤੋਂ ਇਲਾਵਾ ਤੁਸੀਂ ਦੂਜੀ ਤਰ੍ਹਾਂ ਦੇ 500 ਦੇ ਨੋਟ ਤੋਂ 10,000 ਰੁਪਏ ਕਮਾ ਸਕਦੇ ਹੋ। ਇਸ ਖਾਸ ਤਰ੍ਹਾਂ ਦੇ ਨੋਟ ਦੇ ਕਿਨਾਰੇ ਛਾਪਦੇ ਸਮੇਂ ਜ਼ਿਆਦਾ ਪੇਪਰ ਛੁੱਟ ਗਿਆ ਸੀ। ਜੇਕਰ ਤੁਹਾਡੇ ਕੋਲ ਇਸ ਖਾਸ ਤਰ੍ਹਾਂ ਦਾ ਨੋਟ ਹੈ ਤਾਂ ਤੁਸੀਂ ਇਸ ਨੂੰ ਆਨਲਾਈਨ 10,000 ਰੁਪਏ 'ਚ ਵੇਚ ਸਕਦੇ ਹੋ। ਇਸ ਲਈ ਜਲਦੀ ਚੈਕ ਕਰੋ ਜੇਕਰ ਤੁਹਾਡੇ ਕੋਲ ਅਜਿਹਾ 500 ਰੁਪਏ ਦਾ ਪੁਰਾਣਾ ਨੋਟ ਪਿਆ ਹੈ ਤਾਂ ਤੁਸੀਂ ਉਸ ਦੇ ਬਲੇ 10,000 ਰੁਪਏ ਲੈ ਸਕਦੇ ਹੋ।

ਇਸ ਤਰ੍ਹਾਂ ਕਰੋ ਆਨਲਾਈਨ ਵਿਕਰੀ

ਇਨ੍ਹਾਂ ਨੋਟਾਂ ਨੂੰ ਛਾਪਣ 'ਚ ਜੋ ਗਲਤੀ ਹੋਈ ਸੀ, ਉਸ ਵਜ੍ਹਾ ਨਾਲ ਇਹ ਨੋਟ ਖਾਸ ਹੋ ਗਏ। ਦੁਨੀਆਂ 'ਚ ਬਹੁਤ ਲੋਕ ਅਜਿਹੇ ਹੁੰਦੇ ਹਨ ਜੋ ਨੋਟ ਇਕੱਠੇ ਕਰਨ ਦੇ ਸ਼ੌਕੀਨ ਹੁੰਦੇ ਹਨ। ਇਨ੍ਹਾਂ ਨੋਟਾਂ ਨੂੰ oldindiacoins.com ਤੇ ਵੇਚਿਆ ਜਾ ਸਕਦਾ ਹੈ। ਜੇਕਰ ਤੁਸੀਂ ਵੀ ਪੁਰਾਣੇ ਨੋਟ ਇਕੱਠੇ ਕਰਨ ਦੇ ਸ਼ੌਕੀਨ ਹੋ ਤੇ ਤੁਹਾਡੇ ਕੋਲ ਹਰ ਤਰ੍ਹਾਂ ਦਾ ਨੋਟ ਹੈ ਤਾਂ ਤੁਸੀਂ ਵੀ ਇਸ ਵੈਬਸਾਈਟ 'ਤੇ ਜਾਕੇ ਆਪਣਾ ਨੋਟ 10,000 ਰੁਪਏ 'ਚ ਵੇਚ ਸਕਦੇ ਹੋ। ਜੇਕਰ ਤੁਹਾਡੇ ਕੋਲ ਅਜਿਹਾ ਕੋਈ ਵੀ ਨੋਟ ਹੈ ਜਿਸ ਦੀ ਪ੍ਰਿਟਿੰਗ 'ਚ ਕੋਈ ਗਲਤੀ ਹੋਈ ਹੈ ਤਾਂ ਤੁਸੀਂ ਉਸ ਨੂੰ ਵੇਚ ਸਕਦੇ ਹੋ। ਪਰ ਉਸ ਲਈ ਤਹਾਨੂੰ indiamart ਜਾਂ eBay 'ਤੇ ਰਜਿਸਟਰ ਕਰਨਾ ਹੋਵੇਗਾ। ਇਸ ਤਰ੍ਹਾਂ ਇਨ੍ਹਾਂ ਬੇਕਾਰ ਨੋਟਾਂ ਤੋਂ ਤੁਸੀਂ ਪੈਸਾ ਕਮਾ ਸਕਦੇ ਹੋ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget