ਪੜਚੋਲ ਕਰੋ

ਇਨੈਲੋ ਨੇ ਐਲਾਨੇ ਛੇ ਉਮੀਦਵਾਰ

ਪਾਰਟੀ ਨੇ ਹਿਸਾਰ ਦੀ ਸੀਟ ਤੋਂ ਸੁਰੇਸ਼ ਕੋਤਥ, ਫਰੀਦਾਬਾਦ ਤੋਂ ਮਹਿੰਦਰ ਸਿੰਘ ਚੌਹਾਨ, ਸੋਨੀਪਤ ਤੋਂ ਸੁਰਿੰਦਰ ਚਿਕਾਰਾ, ਕਰਨਾਲ ਤੋਂ ਧਰਮਵੀਰ ਪਾਂਡਾ, ਅੰਬਾਲਾ ਤੋਂ ਰਾਮਪਾਲ ਵਾਲਮੀਕ ਤੇ ਸਿਰਸਾ ਤੋਂ ਚਰਨਜੀਤ ਰੋੜੀ ਦੇ ਨਾਂ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਇੰਡੀਅਨ ਨੈਸ਼ਨਲ ਲੋਕ ਦਲ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ ਛੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਲੀਡਰ ਅਭੇ ਚੌਟਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨਾਲ ਬੈਠਕ ਕਰਨ ਤੋਂ ਬਾਅਦ ਪਾਰਟੀ ਦੇ ਉਮੀਦਵਾਰਾਂ ਦੇ ਨਾਂ ਤੈਅ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਹਿੰਦੀਆਂ ਚਾਰ ਸੀਟਾਂ ਤੋਂ ਵੀ ਅਗਲੇ ਦੋ-ਚਾਰ ਦਿਨਾਂ ਵਿੱਚ ਉਮੀਦਵਾਰ ਤੈਅ ਕਰ ਦਿੱਤੇ ਜਾਣਗੇ। ਇਸ ਮੁਤਾਬਕ ਪਾਰਟੀ ਨੇ ਹਿਸਾਰ ਦੀ ਸੀਟ ਤੋਂ ਸੁਰੇਸ਼ ਕੋਤਥ, ਫਰੀਦਾਬਾਦ ਤੋਂ ਮਹਿੰਦਰ ਸਿੰਘ ਚੌਹਾਨ, ਸੋਨੀਪਤ ਤੋਂ ਸੁਰਿੰਦਰ ਚਿਕਾਰਾ, ਕਰਨਾਲ ਤੋਂ ਧਰਮਵੀਰ ਪਾਂਡਾ, ਅੰਬਾਲਾ ਤੋਂ ਰਾਮਪਾਲ ਵਾਲਮੀਕ ਤੇ ਸਿਰਸਾ ਤੋਂ ਚਰਨਜੀਤ ਰੋੜੀ ਦੇ ਨਾਂ ਦਾ ਐਲਾਨ ਕੀਤਾ ਹੈ। ਅਭੇ ਚੌਟਾਲਾ ਨੇ ਕਿਹਾ ਕਿ ਬਾਕੀ ਦੀਆਂ ਗੁੜਗਾਉਂ, ਮਹਿੰਦਰਗੜ੍ਹ, ਰੋਹਤਕ ਤੇ ਕੁਰੂਕਸ਼ੇਤਰ ਦੀਆਂ ਸੀਟਾਂ ਓਮ ਪ੍ਰਕਾਸ਼ ਚੌਟਾਲਾ ਨਾਲ ਮੁੜ ਬੈਠਕ ਕਰਨ ਤੋਂ ਬਾਅਦ ਤੈਅ ਕੀਤੀਆਂ ਜਾਣਗੀਆਂ। ਚੌਟਾਲਾ ਨੇ ਕਿਹਾ ਕਿ ਰਹਿੰਦੀਆਂ ਚਾਰ ਸੀਟਾਂ ਵਿੱਚੋਂ ਕਿਸੇ ਸੀਟ 'ਤੇ ਮਹਿਲਾ ਉਮੀਦਵਾਰ ਦਾ ਨਾਂ ਵੀ ਤੈਅ ਕੀਤਾ ਜਾ ਸਕਦਾ ਹੈ। ਪਾਰਟੀ ਨੇ ਹਰ ਹਲਕੇ ਦੇ ਲੀਡਰ ਤੇ ਵਰਕਰਾਂ ਨਾਲ ਬੈਠਕ ਕਰਕੇ ਇਨ੍ਹਾਂ ਨਾਵਾਂ 'ਤੇ ਚਰਚਾ ਕੀਤੀ ਤੇ ਉਸ ਤੋਂ ਬਾਅਦ ਹੀ ਇਹ ਨਾਂ ਤੈਅ ਕੀਤੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress Party: ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ
ਹਾਈਵੇ 'ਤੇ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ! 1 ਅਪ੍ਰੈਲ ਤੋਂ ਵੱਧ ਜਾਵੇਗੀ FASTag ਐਨੂਅਲ ਪਾਸ ਦੀ ਫੀਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
Embed widget