ਪੜਚੋਲ ਕਰੋ

ਬਾਦਲ ਦੇ ਬੇਲੀ ਦੀ ਪਾਰਟੀ ਡੁੱਬੀ, ਸਿਰਫ ਦੋ ਸੀਟਾਂ 'ਤੇ ਸਿਮਟੀ

ਹਰਿਆਣਾ ਵਿਧਾਨ ਸਭਾ ਚੋਣਾਂ 2019 ਦੇ ਨਤੀਜਿਆਂ ‘ਚ ਅਜੀਬ ਸਥਿਤੀ ਬਣੀ ਹੋਈ ਹੈ। ਰੁਝਾਨਾਂ ‘ਚ ਇੱਕ ਪਾਸੇ ਬੀਜੇਪੀ ਨੂੰ ਝਟਕੇ ਲੱਗ ਰਹੇ ਹਨ। ਉਧਰ ਹੀ ਕਾਂਗਰਸ ਤੇ ਜੇਜੇਪੀ ਨੂੰ ਫਾਇਦਾ ਹੋ ਰਿਹਾ ਹੈ। ਇਨ੍ਹਾਂ ਸਭ ‘ਚ 20 ਸਾਲ ਪੁਰਾਣੀ ਹਰਿਆਣਾ ਦੀ ਅਹਿਮ ਪਾਰਟੀ ਮੰਨੀ ਜਾਣ ਵਾਲੀ ਇਨੈਲੋ ਦਾ ਰਾਜਨੀਤਕ ਸੁਪੜਾ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ।

ਨਵੀਂ ਦਿੱਲੀ: ਹਰਿਆਣਾ ਵਿਧਾਨ ਸਭਾ ਚੋਣਾਂ 2019 ਦੇ ਨਤੀਜਿਆਂ ‘ਚ ਅਜੀਬ ਸਥਿਤੀ ਬਣੀ ਹੋਈ ਹੈ। ਰੁਝਾਨਾਂ ‘ਚ ਇੱਕ ਪਾਸੇ ਬੀਜੇਪੀ ਨੂੰ ਝਟਕੇ ਲੱਗ ਰਹੇ ਹਨ। ਉਧਰ ਹੀ ਕਾਂਗਰਸ ਤੇ ਜੇਜੇਪੀ ਨੂੰ ਫਾਇਦਾ ਹੋ ਰਿਹਾ ਹੈ। ਇਨ੍ਹਾਂ ਸਭ ‘ਚ 20 ਸਾਲ ਪੁਰਾਣੀ ਹਰਿਆਣਾ ਦੀ ਅਹਿਮ ਪਾਰਟੀ ਮੰਨੀ ਜਾਣ ਵਾਲੀ ਇਨੈਲੋ ਦਾ ਰਾਜਨੀਤਕ ਸੁਪੜਾ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। ਚੌਟਾਲਾ ਪਰਿਵਾਰ ਦੇ ਕਬਜ਼ੇ ਵਾਲੀ ਇਨੈਲੋ ਦਾ ਬਾਦਲ ਪਰਿਵਾਰ ਨਾਲ ਖਾਸ ਨਾਤਾ ਹੈ। ਯਾਦ ਰਹੇ 2014 ‘ਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੂੰ 19 ਸੀਟਾਂ ਮਿਲੀਆਂ ਸੀ, ਜਦਕਿ ਕਾਂਗਰਸ ਨੂੰ 15 ਸੀਟਾਂ ਮਿਲੀਆਂ ਸੀ। ਇਨ੍ਹਾਂ ਹੀ ਨਹੀਂ ਵੋਟ ਸ਼ੇਅਰ ਦੇ ਮਾਮਲੇ ‘ਚ ਵੀ ਇਨੈਲੋ ਦੂਜੇ ਨੰਬਰ ‘ਤੇ ਰਹੀ ਸੀ ਤੇ ਉਸ ਨੂੰ 24 ਫੀਸਦ ਵੋਟ ਮਿਲੇ ਸੀ। ਕਾਂਗਰਸ 21 ਫੀਸਦ ਵੋਟ ਨਾਲ ਤੀਜੇ ਨੰਬਰ ਦੀ ਪਾਰਟੀ ਸੀ। ਸਿਰਫ ਪੰਜ ਸਾਲਾਂ ‘ਚ ਹੀ ਇਨੈਲੋ ਦੀ ਹਾਲਤ ਇੰਨੀ ਖ਼ਰਾਬ ਹੋ ਗਈ ਕਿ ਉਸ ਦੇ ਉਮੀਦਵਾਰ ਸਿਰਫ ਦੋ ਸੀਟਾਂ ‘ਤੇ ਹੀ ਅੱਗੇ ਚੱਲ ਰਹੇ ਹਨ। ਉਧਰ ਇਨੈਲੋ ਨੂੰ ਮਹਿਜ਼ 3 ਫੀਸਦ ਵੋਟ ਹੀ ਮਿਲਦਾ ਨਜ਼ਰ ਆ ਰਿਹਾ ਹੈ। ਇਨੈਲੋ ਨੂੰ ਸਭ ਤੋਂ ਵੱਡਾ ਨੁਕਸਾਨ ਦੁਸ਼ਿਅੰਤ ਚੌਟਾਲਾ ਨੂੰ ਪਾਰਟੀ ਵਿੱਚੋਂ ਕੱਢਣ ਕਰਕੇ ਹੋਇਆ ਹੈ। ਜੇਜੇਪੀ ਵਿਧਾਨ ਸਭਾ ਚੋਣਾਂ 2019 ‘11 ਸੀਟਾਂ ‘ਤੇ ਅੱਗੇ ਚੱਲ ਰਹੀ ਹੈ ਜੋ ਇਸ ਸਾਲ ਹਰਿਆਣਾ ‘ਚ ਕਿੰਗ ਮੇਕਰ ਪਾਰਟੀ ਸਾਬਤ ਹੋ ਸਕਦੀ ਹੈ ਕਿਉਂਕਿ ਕਿਸੇ ਪਾਰਟੀ ਨੂੰ ਸੱਤਾ ਬਣਾਉਣ ਲਈ ਪੂਰਨ ਬਹੁਮਤ ਹਾਸਲ ਨਹੀਂ ਹੋਇਆ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget