ਪੜਚੋਲ ਕਰੋ

ਇੰਸਪੈਕਟਰ ਨੂੰ ਗੋਲੀ ਮਾਰ CRPF ਦੇ ਐਸਆਈ ਨੇ ਖੁਦ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ

ਦਿੱਲੀ ਦੇ ਤੁਗਲਕ ਰੋਡ ਇਲਾਕੇ ਦੇ ਲੋਧੀ ਅਸਟੇਟ ਵਿੱਚ ਸਰਕਾਰੀ ਕੋਠੀ ਨੰਬਰ 61 ਵਿੱਚ ਗੋਲੀ ਲੱਗਣ ਤੋਂ ਬਾਅਦ ਸੀਆਰਪੀਐਫ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਹੈ।

ਨਵੀਂ ਦਿੱਲੀ: ਦਿੱਲੀ (Delhi) ਦੇ ਤੁਗਲਕ ਰੋਡ ਇਲਾਕੇ ਦੇ ਲੋਧੀ ਅਸਟੇਟ (Lodhi Estate) ਵਿੱਚ ਸਰਕਾਰੀ ਕੋਠੀ ਨੰਬਰ 61 ਵਿੱਚ ਗੋਲੀ ਲੱਗਣ ਤੋਂ ਬਾਅਦ CRPF ਦੇ ਦੋ ਜਵਾਨਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਰਾਤ 10.30 ਵਜੇ ਦੇ ਕਰੀਬ ਤੁਗਲਕ ਰੋਡ ਥਾਣੇ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਲੋਧੀ ਸਟੇਟ ਦੀ 61 ਨੰਬਰ ਦੀ ਕੋਠੀ ਵਿੱਚ ਫਾਇਰਿੰਗ ਹੋਈ ਹੈ। ਇਹ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਦੇਖਿਆ ਕਿ ਸੀਆਰਪੀਐਫ ਦਾ ਇੰਸਪੈਕਟਰ ਅਤੇ ਸਬ-ਇੰਸਪੈਕਟਰ ਜ਼ਮੀਨ 'ਤੇ ਪਏ ਸੀ ਅਤੇ ਉਨ੍ਹਾਂ ਨੂੰ ਗੋਲੀ ਲਗੀ ਸੀ। ਦੋਵਾਂ ਦੀ ਮੌਤ ਹੋ ਚੁੱਕੀ ਸੀ। ਜਾਣਕਾਰੀ ਮੁਤਾਬਕ ਸੀਆਰਪੀਐਫ ਦੇ ਸਬ ਇੰਸਪੈਕਟਰ ਕਰਨੈਲ ਸਿੰਘ ਨੇ ਇੰਸਪੈਕਟਰ ਦਸ਼ਰਥ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਸਬ ਇੰਸਪੈਕਟਰ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸ ਦਈਏ ਕਿ 61 ਲੋਧੀ ਅਸਟੇਟ ਬੰਗਲਾ ਕੇਂਦਰੀ ਗ੍ਰਹਿ ਮੰਤਰਾਲੇ (MHA) ਨੂੰ ਅਲਾਟ ਕੀਤਾ ਗਿਆ ਹੈ। ਸਬ ਇੰਸਪੈਕਟਰ ਨੇ ਇੰਸਪੈਕਟਰ ਨੂੰ ਜਦੋਂ ਗੋਲੀ ਮਾਰ ਦਿੱਤੀ ਇਸ ਸਮੇਂ ਇੰਸਪੈਕਟਰ ਆਪਣੇ ਕਮਰੇ ਵਿਚ ਖਾਣਾ ਖਾ ਰਿਹਾ ਸੀ। ਉਸ ਤੋਂ ਬਾਅਦ ਬੰਗਲੇ ਦੇ ਪ੍ਰਵੇਸ਼ ਗੇਟ ਕੋਲ ਬਣੇ ਗਾਰਡ ਰੂਮ ਨੇੜੇ ਐਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਸਬ ਇੰਸਪੈਕਟਰ ਜੰਮੂ-ਕਸ਼ਮੀਰ ਦਾ ਵਸਨੀਕ ਹੈ ਅਤੇ ਇੰਸਪੈਕਟਰ ਹਰਿਆਣਾ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਗੋਲੀ ਕਿਉਂ ਚਲਾਈ ਗਈ। ਇਸ ਘਟਨਾ ਬਾਰੇ ਅਜੇ ਤੱਕ ਕੋਈ ਚਸ਼ਮਦੀਦ ਗਵਾਹ ਵੀ ਨਹੀਂ ਮਿਲਿਆ। ਦੋਵੇਂ ਸੀਆਰਪੀਐਫ ਦੀਆਂ 122 ਬਟਾਲੀਅਨ ਵਿਚ ਤਾਇਨਾਤ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ

ਵੀਡੀਓਜ਼

Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha
Bhai Amritpal Singh ਦੇ ਕਰੀਬੀ Papalpreet ਨੂੰ ਪਾਰਟੀ ਨੇ ਐਲਾਨਿਆ ਉਮੀਦਵਾਰ! | Waris Punjab De | Abp Sanjha
Punjab Weather Update: 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ | Abp Sanjha
SAD -BJP ਦਾ ਹੋਵੇਗਾ ਗਠਜੋੜ!; Harsimrat Kaur Badal ਦਾ ਇਸ਼ਾਰਾ | Akali Dal vs AAP | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget