ਪੜਚੋਲ ਕਰੋ

Belarus Forests: ਭੇਜਣਾ ਸੀ ਪੁਰਤਗਾਲ ਛੱਡ ਦਿੱਤਾ ਬੇਲਾਰੂਸ ਦੇ ਜੰਗਲਾਂ 'ਚ, ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਐਕਸ਼ਨ 'ਚ ਸਰਕਾਰ, ਜਾਂਚ ਦੇ ਹੁਕਮ

Belarus Forests: ਪੀੜਤ ਨੇ ਦਸਿਆ ਕਿ ਭਰਾ ਨਾਲ ਉਦੋਂ ਹੀ ਆਖਰੀ ਵਾਰ ਗੱਲ ਹੋਈ ਸੀ ਅਤੇ ਦੁਬਾਰਾ ਕੋਈ ਫੋਨ ਨਹੀਂ ਆਇਆ। ਉਨ੍ਹਾਂ ਨੂੰ ਨਹੀਂ ਪਤਾ ਕਿ ਹੁਣ ਉਨ੍ਹਾਂ ਦਾ ਭਰਾ ਕਿੱਥੇ ਹੈ ਅਤੇ ਉਸ ਦਾ ਫੋਨ ਵੀ ਨਹੀਂ ਮਿਲ ਰਿਹਾ ਹੈ। ਗ੍ਰਹਿ ਮੰਤਰੀ

ਚੰਡੀਗੜ੍ਹ ; ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਆਪਣੇ ਆਵਾਸ 'ਤੇ ਜਨਸਮਸਿਆਵਾਂ ਨੂੰ ਸੁਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਦੇ ਦਿਸ਼ਾ-ਨਿਰਦੇਸ਼ ਦਿੱਤੇ। ਕੈਥਲ ਤੋਂ ਆਏ ਫਰਿਆਦੀ ਨੇ ਦਸਿਆ ਕਿ ਉਸ ਦੇ ਭਰਾ ਨੂੰ ਪੁਰਤਗਾਲ ਭੇਜਣ ਦੇ ਲਈ ਇਕ ਏਜੰਟ ਨੇ ਝਾਂਸਾ ਦਿੱਤਾ ਸੀ ਅਤੇ ਲਗਭਗ ਪੰਜ ਲੱਖ ਰੁਪਏ ਉਨ੍ਹਾਂ ਨੇ ਵੱਖ-ਵੱਖ ਕਿਸ਼ਤਾਂ ਵਿਚ ਏਜੰਟ ਨੂੰ ਦੇ ਦਿੱਤੇ ਸਨ। ਇਕ ਅਕਤੂਬਰ ਨੂੰ ਉਸ ਦਾ ਭਰਾ ਨਵੀਂ ਦਿੱਲੀ ਏਅਰਪੋਰਟ ਤੋਂ ਰਵਾਨਾ ਹੋਇਆ ਸੀ। 

ਪਰ ਏਜੰਟ ਨੇ ਪੁਰਤਗਾਲ ਭੇਜਣ ਦੀ ਥਾਂ ਉਸ ਦੇ ਭਰਾ ਨੂੰ ਬੇਲਾਰੂਸ ਭੇਜ ਦਿੱਤਾ। ਪੀੜਤ ਨੇ ਕਿਹਾ ਕਿ ਏਜੰਟ ਨੇ ਉਨ੍ਹਾਂ ਨੂੰ ਦੱਸਿਆ ਕਿ ਫਿਰ ਅੱਗਿਓਂ ਸੜਕ ਮਾਰਗ ਰਾਹੀਂ ਉਹਨਾਂ ਨੂੰ ਪੁਰਤਗਾਲ ਪਹੁੰਚਾ ਦਿੱਤਾ ਜਾਵੇਗਾ। ਫਿਰ ਇਕ ਦਿਨ ਉਸ ਦੇ ਭਰਾ ਦਾ ਫੋਨ ਆਇਆ ਕਿ ਉਹ ਬੇਲਾਰੂਸ ਦੇ ਜੰਗਲਾਂ ਵਿਚ ਹਨ। 

ਪੀੜਤ ਨੇ ਦਸਿਆ ਕਿ ਭਰਾ ਨਾਲ ਉਦੋਂ ਹੀ ਆਖਰੀ ਵਾਰ ਗੱਲ ਹੋਈ ਸੀ ਅਤੇ ਦੁਬਾਰਾ ਕੋਈ ਫੋਨ ਨਹੀਂ ਆਇਆ। ਉਨ੍ਹਾਂ ਨੂੰ ਨਹੀਂ ਪਤਾ ਕਿ ਹੁਣ ਉਨ੍ਹਾਂ ਦਾ ਭਰਾ ਕਿੱਥੇ ਹੈ ਅਤੇ ਉਸ ਦਾ ਫੋਨ ਵੀ ਨਹੀਂ ਮਿਲ ਰਿਹਾ ਹੈ। ਗ੍ਰਹਿ ਮੰਤਰੀ ਅਨਿਲ ਵਿਜ ਨੇ ਇਸ ਮਾਮਲੇ ਵਿਚ ਕਬੂਤਰਬਾਜ਼ੀ ਖਿਲਾਫ਼ ਗਠਨ ਇੱਕ SIT ਨੂੰ ਜਾਂਚ ਦੇ ਨਿਰਦੇਸ਼ ਦਿੱਤੇ।

ਓਧਰ ਗ੍ਰਹਿ ਮੰਤਰੀ ਦੇ ਘਰ ਇੱਕ ਹੋਰ ਮਾਮਲਾ ਆਇਆ।  ਪਲਵਲ ਤੋਂ ਆਏ ਆਈਟੀਬੀਪੀ ਦੇ ਜਵਾਨ ਨੇ ਦੋਸ਼ ਲਗਾਇਆ ਕਿ ਕੁੱਝ ਲੋਕਾਂ ਨੇ ਉਸ ਦੇ ਘਰ 'ਤੇ ਕਬਜ਼ਾ ਕਰਨ ਦੇ ਮਕਸਦ ਨਾਲ ਤਾੜਾ ਤੋੜ ਦਿੱਤਾ ਅਤੇ ਪਰਿਵਾਰ ਨਾਲ ਮਾਰਕੁੱਟ ਕੀਤੀ। ਉਸ ਦੇ ਵੱਲੋਂ ਦਰਜ ਕਰਾਏ ਗਏ ਕੇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਗ੍ਰਹਿ ਮੰਤਰੀ ਨੇ ਏਐਸਪੀ ਪਲਵਲ ਨੁੰ ਮਾਮਲੇ ਵਿਚ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ। 

ਉੱਥੇ ਹੀ, ਸੋਨੀਪਤ ਨਿਵਾਸੀ ਮਹਿਲਾ ਨੇ ਸਹੁਰੇ ਘਰ ਵੱਲੋਂ ਉਸ ਨਾਲ ਮਾਰਕੁੱਟ ਕਰਨ ਦੇ ਦੋਸ਼ ਲਗਾਏ, ਜਿਸ 'ਤੇ ਪੁਲਿਸ ਕਮਿਸ਼ਨਰ ਸੋਨੀਪਤ ਨੁੰ ਕਾਰਵਾਈ ਦੇ ਨਿਰਦੇਸ਼ ਦਿੱਤੇ। ਕਰਨਾਲ ਨਿਵਾਸੀ ਬਜੁਰਗ ਨੇ ਆਪਣੀ ਨੂੰਹ 'ਤੇ ਝੂਠਾ ਇਲਜਾਮ ਲਗਾ ਕੇ ਉਸ ਨੂੰ ਛੇੜਛਾੜ ਦੇ ਮਾਮਲੇ ਵਿਚ ਫਸਾਉਣ ਦੇ ਦੋਸ਼ ਲਗਾਏ, ਹਿਸਾਰ ਤੋਂ ਆਏ ਵਿਅਕਤੀ ਨੇ ਉਸ 'ਤੇ ਫਰਜੀ ਮਾਰਕੁੱਟ ਦਾ ਮਾਮਲਾ ਦਰਜ ਹੋਣ ਦੀ ਸ਼ਿਕਾਇਤ ਦਿੱਤੀ, ਕੈਥਲ ਤੋਂ ਆਏ ਫਰਿਆਦੀ ਨੇ ਉਸ ਦੇ ਪਲਾਟ 'ਤੇ ਕਬਜੇ ਦਾ ਦੋਸ਼ ਲਗਾਇਆ। ਇਸ ਤੋਂ ਇਲਾਵਾ ਹੋਰ ਮਾਮਲੇ ਵੀ ਆਏ, ਜਿਨ੍ਹਾਂ 'ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸਬੰਧਿਤ ਅਧਿਕਾਰੀਆਂ ਨੁੰ ਕਾਰਵਾਈ ਦੇ ਨਿਰਦੇਸ਼ ਦਿੱਤੇ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget