ਪੜਚੋਲ ਕਰੋ

ਖੁਫੀਆ ਏਜੰਸੀਆਂ ਵੱਲੋਂ ਅਲਰਟ, ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਲੀਡਰਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ!

ਖੁਫੀਆ ਰਿਪੋਰਟ ਮੁਤਾਬਕ ਅੱਤਵਾਦੀ ਵੱਖ-ਵੱਖ ਸਥਾਨਾਂ 'ਤੇ ਸੁਰੱਖਿਆ ਬਲਾਂ ਜਾਂ ਲੀਡਰਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਜੰਮੂ-ਕਸ਼ਮੀਰ 'ਚ ਤਾਇਨਾਤ ਸੁਰੱਖਿਆ ਬਲਾਂ ਨੂੰ ਇਸ ਲਈ ਮੁਸਤੈਦ ਕਰ ਦਿੱਤਾ ਗਿਆ ਹੈ।

  ਨਵੀਂ ਦਿੱਲੀ: ਸੁਰੱਖਿਆ ਏਜੰਸੀਆਂ ਵੱਲੋਂ ਜੰਮੂ-ਕਸ਼ਮੀਰ 'ਚ ਵੱਡੀ ਅੱਤਵਾਦੀ ਵਾਰਦਾਤ ਦੀ ਰਿਪੋਰਟ ਹੈ। ਪੰਜ ਅਗਸਤ ਨੂੰ ਧਾਰਾ 370 ਤੇ 35A ਹਟਾਏ ਜਾਣ ਦੀ ਪਹਿਲੀ ਵਰ੍ਹੇਗੰਢ 'ਤੇ ਜੰਮੂ-ਕਸ਼ਮੀਰ 'ਚ ਅੱਤਵਾਦੀ ਵੱਡੇ ਹਮਲੇ ਦੀ ਫਿਰਾਕ 'ਚ ਹਨ। ਇਸ ਰਿਪੋਰਟ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ 'ਤੇ ਹਨ। ਜੰਮੂ-ਕਸ਼ਮੀਰ ਨਾਲ ਜੁੜੇ ਕੇਂਦਰੀ ਸੁਰੱਖਿਆ ਏਜੰਸੀ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ISI ਵੱਲੋਂ ਜੰਮੂ-ਕਸ਼ਮੀਰ 'ਚ ਸਰਗਰਮ ਅੱਤਵਾਦੀਆਂ 'ਤੇ ਪੰਜ ਅਗਸਤ ਨੂੰ ਕੁਝ ਵੱਡਾ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਖੁਫੀਆ ਇਨਪੁੱਟ ਮਿਲੇ ਹਨ। ਪਹਿਲੀ ਅਗਸਤ ਤੋਂ ਅਨਲੌਕ-3 ਦੀ ਸ਼ੁਰੂਆਤ, ਸਕੂਲਾਂ ਬਾਰੇ ਵੱਡਾ ਫੈਸਲਾ ਲੱਦਾਖ ਕੋਲ ਪਾਕਿਸਤਾਨ ਨੇ ਤਾਇਨਾਤ ਕੀਤੇ ਲੜਾਕੂ ਜਹਾਜ਼, ਭਾਰਤ ਦੀ ਵਧ ਸਕਦੀ ਮੁਸ਼ਕਿਲ ਆਖਿਰ ਮੋਦੀ ਦੇ ਮਨ 'ਚ ਕੀ? ਪ੍ਰੋਗਰਾਮ 'ਮਨ ਕੀ ਬਾਤ' ਦੌਰਾਨ ਕਰਨਗੇ ਸਾਂਝਾ ਖੁਫੀਆ ਰਿਪੋਰਟ ਮੁਤਾਬਕ ਅੱਤਵਾਦੀ ਵੱਖ-ਵੱਖ ਸਥਾਨਾਂ 'ਤੇ ਸੁਰੱਖਿਆ ਬਲਾਂ ਜਾਂ ਲੀਡਰਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਜੰਮੂ-ਕਸ਼ਮੀਰ 'ਚ ਤਾਇਨਾਤ ਸੁਰੱਖਿਆ ਬਲਾਂ ਨੂੰ ਇਸ ਲਈ ਮੁਸਤੈਦ ਕਰ ਦਿੱਤਾ ਗਿਆ ਹੈ। ਦੁਨੀਆਂ ਭਰ 'ਚ ਵਧਿਆ ਕੋਰੋਨਾ ਦਾ ਖਤਰਾ, ਇਕ ਦਿਨ 'ਚ ਸਾਹਮਣੇ ਆ ਰਹੇ ਰਿਕਾਰਡ ਕੇਸ ਤੇ ਮੌਤਾਂ ਪੰਜਾਬੀਆਂ ਸਣੇ 33,593 ਭਾਰਤੀਆਂ ਨੂੰ ਡਿਪੋਰਟ ਕਰੇਗਾ ਅਮਰੀਕਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget