ਪੜਚੋਲ ਕਰੋ

ਮੋਦੀ ਦੀ ਨਵੀਂ ਸਕੀਮ- ਮੋਬਾਈਲ ਨੰਬਰ ਵਾਂਗ ਹੁਣ ਰਾਸ਼ਨ ਕਾਰਡ ਵੀ ਕਰਵਾਓ ਪੋਰਟ, ਜਾਣੋ ਕਿਵੇਂ

ਹੁਣ ਜੇਕਰ ਤੁਸੀਂ ਕਿਸੇ ਦੂਜੇ ਸੂਬੇ ‘ਚ ਜਾਂਦੇ ਹੋ ਤਾਂ ਆਪਣੇ ਰਾਸ਼ਨ ਕਾਰਡ ਦਾ ਇਸਤੇਮਾਲ ਕਰਕੇ ਦੂਜੇ ਸੂਬੇ ਤੋਂ ਵੀ ਸਰਕਾਰੀ ਰਾਸ਼ਨ ਖ਼ਰੀਦ ਸਕਦੇ ਹੋ। ਇਹ ਸਭ ਮੁਮਕਿਨ ਹੋਇਆ ਹੈ ਮੋਦੀ ਸਰਕਾਰ ਦੇ ਵਨ ਨੇਸ਼ਨ ਵਨ ਕਾਰਡ ਸਕੀਮ ਨਾਲ। ਮੋਬਾਈਲ ਨੰਬਰ ਪੋਰਟੇਬਿਲਟੀ ਵਾਂਗ ਹੁਣ ਰਾਸ਼ਨ ਕਾਰਡ ਪੋਰਟ ਸਕੀਮ ਵੀ ਸ਼ੁਰੂ ਕੀਤੀ ਗਈ ਹੈ।

ਨਵੀਂ ਦਿੱਲੀ: ਹੁਣ ਜੇਕਰ ਤੁਸੀਂ ਕਿਸੇ ਦੂਜੇ ਸੂਬੇ ‘ਚ ਜਾਂਦੇ ਹੋ ਤਾਂ ਆਪਣੇ ਰਾਸ਼ਨ ਕਾਰਡ ਦਾ ਇਸਤੇਮਾਲ ਕਰਕੇ ਦੂਜੇ ਸੂਬੇ ਤੋਂ ਵੀ ਸਰਕਾਰੀ ਰਾਸ਼ਨ ਖ਼ਰੀਦ ਸਕਦੇ ਹੋ। ਇਹ ਸਭ ਮੁਮਕਿਨ ਹੋਇਆ ਹੈ ਮੋਦੀ ਸਰਕਾਰ ਦੇ ਵਨ ਨੇਸ਼ਨ ਵਨ ਕਾਰਡ ਸਕੀਮ ਨਾਲ। ਮੋਬਾਈਲ ਨੰਬਰ ਪੋਰਟੇਬਿਲਟੀ ਵਾਂਗ ਹੁਣ ਰਾਸ਼ਨ ਕਾਰਡ ਪੋਰਟ ਸਕੀਮ ਵੀ ਸ਼ੁਰੂ ਕੀਤੀ ਗਈ ਹੈ। ਅੱਜ ਤੋਂ ਹੀ ਇਹ ਯੋਜਨਾ ਦੇਸ਼ ਦੇ ਚਾਰ ਸੂਬਿਆਂ ‘ਚ ਸ਼ੁਰੂ ਹੋ ਗਈ ਹੈ। ਯੋਜਨਾ ਨੂੰ ਪਹਿਲਾਂ ਮਹਾਰਾਸ਼ਟਰ, ਗੁਜਰਾਤ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ‘ਚ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਸ਼ੁਰੂ ਕੀਤਾ ਗਿਆ ਹੈ। ਯੋਜਨਾ ‘ਚ ਇਸ ਗੱਲ ਦਾ ਇੰਤਜ਼ਾਮ ਕੀਤਾ ਗਿਆ ਹੈ ਜੇਕਰ ਕੋਈ ਵਿਅਕਤੀ ਕਿਸੇ ਦੂਜੇ ਸੂਬੇ ‘ਚ ਜਾਂਦਾ ਹੈ ਤਾਂ ਉੱਥੇ ਵੀ ਉਹ ਆਪਣੇ ਪੁਰਾਣੇ ਸੂਬੇ ‘ਚ ਬਣੇ ਰਾਸ਼ਨ ਕਾਰਡ ‘ਤੇ ਸਰਕਾਰੀ ਰਾਸ਼ਨ ਲੈ ਸਕਦਾ ਹੈ। ਸਰਕਾਰ ਇਸ ਯੋਜਨਾ ਨੂੰ ਅਗਲੇ ਸਾਲ ਇੱਕ ਜੂਨ ਤੋਂ ਪੂਰੇ ਦੇਸ਼ ‘ਚ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਪੂਰੇ ਦੇਸ਼ ‘ਚ ਲਾਗੂ ਹੋਣ ਤੋਂ ਬਾਅਦ ਕੋਈ ਵੀ ਰਾਸ਼ਨਕਾਰਡ ਧਾਰੀ ਦੇਸ਼ ਦੇ ਕਿਸੇ ਵੀ ਸੂਬੇ ਦੀ ਸਰਕਾਰੀ ਦੁਕਾਨ ਤੋਂ ਰਾਸ਼ਨ ਖ਼ਰੀਦ ਸਕੇਗਾ। ਯੋਜਨਾ ਲਾਗੂ ਕਰਨ ਦੇ ਲਈ ਪੂਰੇ ਦੇਸ਼ ਦੀ ਸਰਕਾਰੀ ਰਾਸ਼ਨ ਦੀ ਦੁਕਾਨਾਂ ਨੂੰ ਡਿਜੀਟਲ ਤੌਰ ‘ਤੇ ਜੋੜੀਆ ਜਾ ਰਿਹਾ ਹੈ। ਦੇਸ਼ ਦੇ ਹਰ ਇੱਕ ਰਾਸ਼ਨ ਕਾਰਡ ਗਾਹਕ ਦਾ ਇੱਕ ਡੇਟਾਬੇਸ ਤਿਆਰ ਕੀਤਾ ਜਾ ਰਿਹਾ ਹੈ ਜਿਸ ਰਾਹੀਂ ਉਹ ਕੀਤੇ ਵੀ ਆਪਣਾ ਰਾਸ਼ਨ ਲੈ ਸਕਣਗੇ। ਰਾਸ਼ਨ ਕਾਰਡਧਾਰੀ ਨੂੰ ਸਿਰਫ ਆਪਣੀ ਪਛਾਣ ਸਾਬਤ ਕਰਨੀ ਪਵੇਗੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Embed widget