ਪੜਚੋਲ ਕਰੋ

ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦੋ ਸਾਲ ਬਾਅਦ ਅੱਜ ਤੋਂ ਮੁੜ ਸ਼ੁਰੂ ਹੋਈਆਂ ਅੰਤਰਰਾਸ਼ਟਰੀ ਉਡਾਣਾਂ, ਕੋਰੋਨਾ ਮਹਾਮਾਰੀ ਕਾਰਨ ਲਗਾਈ ਸੀ ਪਾਬੰਦੀ

ਕੋਵਿਡ-19 ਮਹਾਮਾਰੀ (Corona Pendemic) ਦੀ ਰੋਕਥਾਮ ਲਈ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਦੋ ਸਾਲਾਂ ਤੱਕ ਬੰਦ ਰਹਿਣ ਤੋਂ ਬਾਅਦ ਭਾਰਤ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਐਤਵਾਰ ਯਾਨੀ ਅੱਜ ਤੋਂ ਮੁੜ ਸ਼ੁਰੂ ਹੋਣ ਜਾ ਰਿਹਾ ਹੈ।

International Flights Resumed From Today : ਕੋਵਿਡ-19 ਮਹਾਮਾਰੀ (Corona Pendemic) ਦੀ ਰੋਕਥਾਮ ਲਈ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਦੋ ਸਾਲਾਂ ਤੱਕ ਬੰਦ ਰਹਿਣ ਤੋਂ ਬਾਅਦ ਭਾਰਤ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਐਤਵਾਰ ਯਾਨੀ ਅੱਜ ਤੋਂ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਹਵਾਈ ਅੱਡਿਆਂ ਤੇ ਏਅਰਲਾਈਨਾਂ ਨੇ ਦੋ ਸਾਲਾਂ ਬਾਅਦ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਲਈ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਭਾਰਤੀ ਏਅਰਲਾਈਨਾਂ ਤੋਂ ਇਲਾਵਾ ਅਮੀਰਾਤ ਅਤੇ ਵਰਜਿਨ ਐਟਲਾਂਟਿਕ ਵਰਗੀਆਂ ਵਿਦੇਸ਼ੀ ਏਅਰਲਾਈਨਾਂ ਵੀ ਨਿਯਮਤ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।
 
ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) ਨੂੰ ਉਮੀਦ ਹੈ ਕਿ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਵਿੱਚ ਕਾਫ਼ੀ ਵਾਧਾ ਹੋਵੇਗਾ। ਮਹਾਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹਵਾਬਾਜ਼ੀ ਉਦਯੋਗ ਹੌਲੀ-ਹੌਲੀ ਪਟੜੀ 'ਤੇ ਆ ਰਿਹਾ ਹੈ ਅਤੇ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਇਸ 'ਚ ਨਵੀਂ ਜਾਨ ਆਉਣ ਦੀ ਸੰਭਾਵਨਾ ਹੈ।
 
ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਅਨੁਸੂਚਿਤ ਵਿਦੇਸ਼ੀ ਕੈਰੀਅਰਜ਼ ਨੇ ਆਪਣੇ ਅੰਤਰਰਾਸ਼ਟਰੀ ਪ੍ਰੋਗਰਾਮ ਦੀ ਮਨਜ਼ੂਰੀ ਲਈ ਅਰਜ਼ੀ ਦਿੱਤੀ ਹੈ। ਗਰਮੀਆਂ ਦੀ ਸਮਾਂ-ਸਾਰਣੀ 2022 ਇਸ ਸਾਲ 27 ਮਾਰਚ 2022 ਤੋਂ 29 ਅਕਤੂਬਰ ਤੱਕ ਲਾਗੂ ਹੈ। ਮਾਰੀਸ਼ਸ, ਮਲੇਸ਼ੀਆ, ਥਾਈਲੈਂਡ, ਤੁਰਕੀ, ਅਮਰੀਕਾ, ਇਰਾਕ ਅਤੇ ਹੋਰਾਂ ਸਮੇਤ 40 ਦੇਸ਼ਾਂ ਦੀਆਂ ਕੁੱਲ 60 ਵਿਦੇਸ਼ੀ ਏਅਰਲਾਈਨਾਂ ਨੂੰ ਗਰਮੀਆਂ ਦੀ ਸਮਾਂ-ਸਾਰਣੀ 2022 ਦੌਰਾਨ ਭਾਰਤ ਲਈ 1783 ਫ੍ਰੀਕੁਐਂਸੀ ਚਲਾਉਣ ਲਈ ਮਨਜ਼ੂਰੀ ਦਿੱਤੀ ਗਈ ਹੈ।
 
ਭਾਰਤ ਵਿੱਚ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ 23 ਮਾਰਚ 2020 ਤੋਂ ਬੰਦ ਕਰ ਦਿੱਤਾ ਗਿਆ ਹੈ। ਕੋਵਿਡ ਮਹਾਂਮਾਰੀ ਦੀ ਪਹਿਲੀ ਲਹਿਰ ਦੇ ਆਉਣ ਨਾਲ ਇਸ ਨੂੰ ਰੋਕ ਦਿੱਤਾ ਗਿਆ ਅਤੇ ਸਮੇਂ ਦੇ ਨਾਲ ਇਹ ਪਾਬੰਦੀ ਵਧਦੀ ਗਈ ਪਰ ਹੁਣ ਇਸ ਪਾਬੰਦੀ ਨੂੰ ਖਤਮ ਕਰਨ ਦਾ ਸਮਾਂ ਆ ਗਿਆ ਹੈ। ਐਤਵਾਰ ਤੋਂ ਭਾਰਤ ਤੋਂ ਅੰਤਰਰਾਸ਼ਟਰੀ ਉਡਾਣਾਂ ਨਿਯਮਤ ਤੌਰ 'ਤੇ ਸ਼ੁਰੂ ਹੋਣਗੀਆਂ।
 
ਕੋਰੋਨਾ ਕਾਰਨ ਸੀਮਤ ਪ੍ਰਬੰਧਾਂ ਵਿੱਚ ਚਲਾਈਆਂ ਗਈਆਂ ਉਡਾਣਾਂ 

ਹਾਲਾਂਕਿ ਅੰਤਰਰਾਸ਼ਟਰੀ ਉਡਾਣਾਂ ਕੁਝ ਦੇਸ਼ਾਂ ਦੇ ਨਾਲ ਬਾਇਓ-ਬਬਲ ਵਿਵਸਥਾ ਦੇ ਤਹਿਤ ਕੋਰੋਨਾ ਦੇ ਦੌਰ ਵਿੱਚ ਵੀ ਚੱਲ ਰਹੀਆਂ ਹਨ ਪਰ ਇਹ ਇੱਕ ਸੀਮਤ ਵਿਵਸਥਾ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ 8 ਮਾਰਚ ਨੂੰ ਐਲਾਨ ਕੀਤਾ ਸੀ ਕਿ 27 ਮਾਰਚ, 2022 ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ ਕੋਵਿਡ ਦੀ ਰੋਕਥਾਮ ਨਾਲ ਸਬੰਧਤ ਵਿਵਸਥਾਵਾਂ ਨੂੰ ਵੀ ਸੋਧਿਆ ਗਿਆ ਹੈ।
  
ਇਹ ਵੀ ਪੜ੍ਹੋ : Gorakhpur to Varanasi Flight : ਗੋਰਖਪੁਰ ਤੋਂ ਵਾਰਾਣਸੀ ਜਾਣਾ ਹੋਵੇਗਾ ਆਸਾਨ, ਅੱਜ ਤੋਂ ਸ਼ੁਰੂ ਹੋਵੇਗੀ ਫਲਾਈਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget