ਪੜਚੋਲ ਕਰੋ

ਭਾਰਤ 'ਚ ਅੰਤਰਰਾਸ਼ਟਰੀ ਉਡਾਣਾਂ 'ਤੇ ਰੋਕ ਬਰਕਰਾਰ

ਕੁਝ ਸਲੈਕਟਡ ਰੂਟਾਂ 'ਤੇ ਇਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ 26 ਜੂਨ ਨੂੰ DGCA ਨੇ ਸਰਕੂਲਰ ਜਾਰੀ ਕਰਕੇ ਕਿਹਾ ਸੀ ਕਿ 15 ਜੁਲਾਈ ਤਕ ਅੰਤਰ ਰਾਸ਼ਟਰੀ ਉਡਾਣਾਂ ਬੰਦ ਰਹਿਣਗੀਆਂ। ਕੋਰੋਨਾ ਵਾਇਰਸ ਦੇ ਚੱਲਦਿਆਂ 23 ਮਾਰਚ ਨੂੰ ਅੰਤਰ ਰਾਸ਼ਟਰੀ ਉਡਾਣਾਂ 'ਤੇ 25 ਮਾਰਚ ਨੂੰ ਘਰੇਲੂ ਉਡਾਣਾਂ ਬੰਦ ਕੀਤੀਆਂ ਗਈਆਂ ਸਨ।

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਭਾਰਤ ਨੇ ਅੰਤਰ ਰਾਸ਼ਟਰੀ ਉਡਾਣਾਂ 'ਤੇ ਲਾਈ ਪਾਬੰਦੀ 31 ਜੁਲਾਈ ਤਕ ਵਧਾ ਦਿੱਤੀ ਹੈ। ਏਵੀਏਸ਼ਨ ਰੈਗੂਲੇਟਰ DGCA ਨੇ ਕਿਹਾ ਕਿ ਪੈਂਸੇਂਜਰ ਇੰਟਰਨੈਸ਼ਨਲ ਫਲਾਇਟਸ 31 ਜੁਲਾਈ ਤਕ ਕੈਂਸਲ ਕਰ ਦਿੱਤੀਆਂ ਗਈਆਂ ਹਨ।

ਹਾਲਾਂਕਿ ਕੁਝ ਸਲੈਕਟਡ ਰੂਟਾਂ 'ਤੇ ਇਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ 26 ਜੂਨ ਨੂੰ DGCA ਨੇ ਸਰਕੂਲਰ ਜਾਰੀ ਕਰਕੇ ਕਿਹਾ ਸੀ ਕਿ 15 ਜੁਲਾਈ ਤਕ ਅੰਤਰ ਰਾਸ਼ਟਰੀ ਉਡਾਣਾਂ ਬੰਦ ਰਹਿਣਗੀਆਂ। ਕੋਰੋਨਾ ਵਾਇਰਸ ਦੇ ਚੱਲਦਿਆਂ 23 ਮਾਰਚ ਨੂੰ ਅੰਤਰ ਰਾਸ਼ਟਰੀ ਉਡਾਣਾਂ 'ਤੇ 25 ਮਾਰਚ ਨੂੰ ਘਰੇਲੂ ਉਡਾਣਾਂ ਬੰਦ ਕੀਤੀਆਂ ਗਈਆਂ ਸਨ।

ਦੋ ਮਹੀਨੇ ਬਾਅਦ 25 ਮਈ ਨੂੰ ਡਮੈਸਟਿਕ ਫਲਾਈਟ ਦੀ ਸੇਵਾ ਸ਼ੁਰੂ ਕੀਤੀ ਗਈ। ਫਿਲਹਾਲ ਵੰਦੇ ਮਾਤਰਮ ਮਿਸ਼ਨ ਤਹਿਤ ਏਅਰ ਇੰਡੀਆ ਫਲਾਈਟਸ ਦੀ ਮਦਦ ਨਾਲ ਵਿਦੇਸ਼ 'ਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ: 

ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget