ਪੜਚੋਲ ਕਰੋ

International Flights Resumed: ਕੇਂਦਰ ਸਰਕਾਰ ਦਾ ਐਲਾਨ, ਦੋ ਸਾਲਾਂ ਬਾਅਦ ਇਸ ਦਿਨ ਤੋਂ ਮੁੜ ਸ਼ੁਰੂ ਹੋਣਗੀਆਂ ਵਪਾਰਕ ਉਡਾਣਾਂ

27 ਮਾਰਚ 2022 ਤੋਂ ਦੇਸ਼ ਵਿੱਚ ਨਿਯਮਤ ਤੌਰ 'ਤੇ ਨਿਰਧਾਰਤ ਵਪਾਰਕ ਅੰਤਰਰਾਸ਼ਟਰੀ ਯਾਤਰੀ ਸੇਵਾਵਾਂ ਇੱਕ ਵਾਰ ਫਿਰ ਸ਼ੁਰੂ ਹੋਣਗੀਆਂ।

International Passenger Commercial flights to Resume After two year gap India Civil Aviation Ministry

International Flights Resumed: ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ 27 ਮਾਰਚ, 2022 ਤੋਂ ਇੱਕ ਵਾਰ ਫਿਰ ਤੋਂ ਨਿਯਮਿਤ ਤੌਰ 'ਤੇ ਵਪਾਰਕ ਅੰਤਰਰਾਸ਼ਟਰੀ ਯਾਤਰੀ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਦੱਸ ਦਈਏ ਕਿ ਇਸ ਤਹਿਤ ਉਡਾਣਾਂ ਦੇਸ਼ ਤੋਂ ਬਾਹਰ ਜਾ ਸਕਣਗੀਆਂ ਅਤੇ ਬਾਹਰ ਦੀਆਂ ਉਡਾਣਾਂ ਵੀ ਦੇਸ਼ ਵਿਚ ਆ ਸਕਣਗੀਆਂ। ਕੋਰੋਨਾ ਕਾਰਨ ਲਗਪਗ ਦੋ ਸਾਲ ਪਹਿਲਾਂ, ਕੇਂਦਰ ਨੇ ਨਿਰਧਾਰਤ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ, ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸੂਚਿਤ ਕੀਤਾ ਹੈ ਕਿ ਉਡਾਣਾਂ ਨੂੰ ਮੁੜ ਬਹਾਲ ਕੀਤਾ ਜਾ ਰਿਹਾ ਹੈ।

ਹਾਲਾਂਕਿ, ਕੇਂਦਰ ਨੇ ਆਪਣੇ ਫੈਸਲੇ ਵਿੱਚ ਇਹ ਵੀ ਕਿਹਾ ਹੈ ਕਿ ਅੰਤਰਰਾਸ਼ਟਰੀ ਉਡਾਣਾਂ ਦੌਰਾਨ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ।

ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਟਵੀਟ ਕੀਤਾ, "ਸਟੇਕਹੋਲਡਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਅਤੇ ਕੋਰੋਨਾ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਅਸੀਂ 27 ਮਾਰਚ ਤੋਂ ਅੰਤਰਰਾਸ਼ਟਰੀ ਯਾਤਰਾ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਹਵਾਈ ਬੁਲਬੁਲੇ ਦੀ ਪ੍ਰਣਾਲੀ ਵੀ ਖ਼ਤਮ ਹੋ ਜਾਵੇਗੀ। ਮੈਨੂੰ ਉਮੀਦ ਹੈ ਕਿ ਇਹ ਕਦਮ ਇਸ ਸੈਕਟਰ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਵੇਗਾ।"

ਦੱਸ ਦੇਈਏ ਕਿ 23 ਮਾਰਚ 2022 ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਨਿਰਧਾਰਤ ਵਪਾਰਕ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਪਹਿਲਾਂ 28 ਫਰਵਰੀ ਨੂੰ ਡੀਜੀਸੀਏ ਨੇ ਅਗਲੇ ਹੁਕਮਾਂ ਤੱਕ ਵਪਾਰਕ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ: Ukraine Russia War: ਜੰਗ ਦਾ ਭਿਆਨਕ ਚਿਹਰਾ, 13 ਦਿਨਾਂ 'ਚ 20 ਲੱਖ ਤੋਂ ਵੱਧ ਲੋਕ ਯੂਕਰੇਨ ਛੱਡ ਕੇ ਜਾਨ ਬਚਾਉਣ ਲਈ ਇਨ੍ਹਾਂ ਦੇਸ਼ਾਂ 'ਚ ਭੱਜੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget