ਪੜਚੋਲ ਕਰੋ

International Yoga Day 2022: ITBP ਦੇ ਜਵਾਨਾਂ ਨੇ 17 ਹਜ਼ਾਰ ਫੁੱਟ ਦੀ ਉਚਾਈ 'ਤੇ ਬਰਫ 'ਚ ਕੀਤਾ ਯੋਗਾ ਅਭਿਆਸ, ਵੇਖੋ ਵੀਡੀਓ

ITBP Perform Yoga: ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਸਿੱਕਮ, ਅਰੁਣਾਚਲ ਪ੍ਰਦੇਸ਼, ਉੱਤਰਾਖੰਡ ਅਤੇ ਦੇਸ਼ ਦੇ ਕਈ ਹੋਰ ਹਿੱਸਿਆਂ ਵਿੱਚ ITBP ਦੇ ਜਵਾਨਾਂ ਨੇ ਵੀ ਹਜ਼ਾਰਾਂ ਫੁੱਟ ਦੀ ਉਚਾਈ 'ਤੇ ਯੋਗਾ ਕੀਤਾ।

ITBP Perform Yoga At High Altitude in Uttarakhand: ਅੱਜ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਹੈ। ਇਸ ਮੌਕੇ 'ਤੇ ਦੁਨੀਆ ਭਰ ਦੇ ਲੋਕ ਯੋਗ ਦਾ ਅਭਿਆਸ ਕਰ ਰਹੇ ਹਨ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਦੇ ਜਵਾਨ ਵੀ ਪਿੱਛੇ ਨਹੀਂ ਰਹੇ। ਸਿੱਕਮ ਵਿੱਚ ITBP ਦੇ ਜਵਾਨਾਂ ਨੇ 17000 ਫੁੱਟ ਦੀ ਉਚਾਈ 'ਤੇ ਬਰਫ਼ ਦੇ ਵਿਚਕਾਰ ਯੋਗਾ ਕੀਤਾ। ਵੱਡੀ ਗਿਣਤੀ ਵਿੱਚ ਜਵਾਨਾਂ ਨੇ ਯੋਗ ਅਭਿਆਸ ਕਰਕੇ ਦਿਨ ਦੀ ਸ਼ੁਰੂਆਤ ਕੀਤੀ।

ITBP ਦੇ ਜਵਾਨਾਂ ਨੇ ਉਤਰਾਖੰਡ ਦੇ ਹਿਮਾਲਿਆ 'ਚ ਬਹੁਤ ਉੱਚਾਈ 'ਤੇ ਯੋਗਾ ਕੀਤਾ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਦੇ ਹਿਮਵੀਰ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ 2022 ਦੇ ਮੌਕੇ 'ਤੇ ਉੱਤਰਾਖੰਡ ਵਿੱਚ 14,500 ਫੁੱਟ ਦੀ ਉਚਾਈ 'ਤੇ ਯੋਗਾ ਕਰਦੇ ਹੋਏ।

ਕੁਝ ਦਿਨ ਪਹਿਲਾਂ, ITBP ਦੇ ਜਵਾਨਾਂ ਨੇ ਉੱਤਰਾਖੰਡ ਹਿਮਾਲਿਆ ਵਿੱਚ 22,850 ਫੁੱਟ ਦੀ ਉਚਾਈ 'ਤੇ ਬਰਫ਼ ਦੇ ਵਿਚਕਾਰ ਯੋਗਾ ਕੀਤਾ। ITBP ਦੇ ਪਰਬਤਾਰੋਹੀ ਪਿਛਲੇ ਹਫਤੇ ਮਾਊਂਟ ਅਬੀ ਗਾਮਿਨ ਦੇ ਸਿਖਰ 'ਤੇ ਸੀ, ਜਿੱਥੇ ਉਨ੍ਹਾਂ ਨੇ ਰਸਤੇ 'ਚ ਬਰਫ ਨਾਲ ਢਕੇ ਪਹਾੜਾਂ 'ਤੇ ਯੋਗਾ ਕੀਤਾ।

17000 ਫੁੱਟ ਦੀ ਉਚਾਈ 'ਤੇ ITBP ਦੇ ਜਵਾਨਾਂ ਦਾ ਯੋਗਾ

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਹਿਮਵੀਰ ਉੱਤਰਾਖੰਡ ਵਿੱਚ 14,500 ਫੁੱਟ ਦੀ ਉਚਾਈ 'ਤੇ ਯੋਗਾ ਕੀਤਾ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਅਰੁਣਾਚਲ ਪ੍ਰਦੇਸ਼, ਸਿੱਕਮ ਸਮੇਤ ਦੇਸ਼ ਦੇ ਕਈ ਹੋਰ ਹਿੱਸਿਆਂ 'ਚ ਆਈਟੀਬੀਪੀ ਦੇ ਜਵਾਨਾਂ ਨੇ ਵੀ ਹਜ਼ਾਰਾਂ ਫੁੱਟ ਦੀ ਉਚਾਈ 'ਤੇ ਯੋਗਾ ਕੀਤਾ।

ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਦੇ ਹਿਮਵੀਰ ਦੇਸ਼ ਦੇ ਪੂਰਬੀ ਕਿਨਾਰੇ, ਏਟੀਐਸ ਲੋਹਿਤਪੁਰ ਵਿਖੇ ਯੋਗਾ ਅਭਿਆਸ ਕੀਤਾ। ਸਿੱਕਮ 'ਚ ਜਵਾਨਾਂ ਨੇ 17000 ਫੁੱਟ ਦੀ ਉਚਾਈ 'ਤੇ ਯੋਗਾ ਕੀਤਾ।

ITBP ਜਵਾਨਾਂ ਦਾ ਯੋਗ ਅਭਿਆਸ ਰਿਕਾਰਡ

ਹਾਲ ਹੀ ਵਿੱਚ, ITBP ਦੇ ਜਵਾਨਾਂ ਨੇ ਉੱਤਰਾਖੰਡ ਹਿਮਾਲਿਆ ਵਿੱਚ 22,850 ਫੁੱਟ ਦੀ ਉਚਾਈ 'ਤੇ ਬਰਫ਼ ਦੇ ਮੱਧ ਵਿੱਚ ਯੋਗਾ ਕੀਤਾ ਸੀ। ITBP ਪਰਬਤਾਰੋਹੀ ਪਿਛਲੇ ਹਫਤੇ ਮਾਊਂਟ ਅਬੀ ਗਾਮਿਨ ਦੀ ਚੋਟੀ 'ਤੇ ਸੀ। ਆਈਟੀਬੀਪੀ ਪਰਬਤਾਰੋਹੀਆਂ ਦੀ 14 ਮੈਂਬਰੀ ਟੀਮ ਨੇ 1 ਜੂਨ ਨੂੰ ਬਰਫ਼ ਦੇ ਵਿਚਕਾਰ 20 ਮਿੰਟ ਤੱਕ ਯੋਗਾ ਅਭਿਆਸ ਕੀਤਾ, ਜੋ ਹੁਣ ਤੱਕ ਦੀ ਸਭ ਤੋਂ ਉੱਚਾਈ ਯੋਗਾ ਅਭਿਆਸ ਦਾ ਰਿਕਾਰਡ ਬਣ ਗਿਆ।

ਦੱਸ ਦਈਏ ਕਿ ਕੇਂਦਰ ਸਰਕਾਰ ਦੇ ਆਯੁਸ਼ ਮੰਤਰਾਲੇ ਨੇ 21 ਜੂਨ ਨੂੰ ਭਾਰਤ ਅਤੇ ਦੁਨੀਆ ਭਰ ਵਿੱਚ ਹੋਣ ਵਾਲੇ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਲਈ "Yoga For Humanity" ਯਾਨੀ ਮਨੁੱਖਤਾ ਲਈ ਯੋਗਾ ਦਾ ਵਿਸ਼ਾ ਰੱਖਿਆ ਹੈ।

ਇਹ ਵੀ ਪੜ੍ਹੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget