ਪੜਚੋਲ ਕਰੋ

ਦਿਮਾਗ ਦੀ ਸ਼ਾਂਤੀ ਲਈ ‘ਇੰਟਰਨੈੱਟ ਵਰਤ’, 10 ਦਿਨਾਂ ਲਈ ਮੋਬਾਈਲ ਤੋਂ ਦੂਰੀ

ਜੈਪੁਰ: ਮਨ ਨੂੰ ਸ਼ਾਂਤ ਰੱਖਣ, ਵਰਤਮਾਨ ਨਾਲ ਜੋੜਨ ਤੇ ਜੋ ਜਿਹਾ ਹੈ, ਉਸ ਨੂੰ ਉਵੇਂ ਦਾ ਸਵੀਕਾਰ ਕਰਨ ਲਈ ਜੈਪੁਰ ਦੇ ਲੋਕ ਇੰਟਰਨੈੱਟ ਦਾ ਵਰਤ ਰੱਖ ਰਹੇ ਹਨ। ਇੱਥੋਂ ਦੀਆਂ ਗਲਤਾ ਦੀਆਂ ਪਹਾੜੀਆਂ ਵਿੱਚ ਇਸੇ ਤਰ੍ਹਾਂ ਦਾ ਧੰਮ ਥਲੀ ਮੈਡੀਟੇਸ਼ਨ ਸੈਂਟਰ ਹੈ ਜਿੱਥੇ ਡਾਕਟਰ ਤੋਂ ਲੈ ਕੇ ਬਿਊਰੋਕ੍ਰੇਟਸ 10 ਦਿਨਾਂ ਦਾ ਕੋਰਸ ਕਰ ਰਹੇ ਹਨ। ਇਸ ਕੋਰਸ ਵਿੱਚ ਇਹ ਲੋਕ ਮੋਬਾਈਲ, ਇੰਟਰਨੈੱਟ ਤੇ ਭੱਜ-ਦੌੜ ਛੱਡਣ ਦਾ ਵਰਤ ਰੱਖਦੇ ਹਨ, ਚੁੱਪ ਰਹਿੰਦੇ ਹਨ, ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਦੂਰ ਰਹਿੰਦੇ ਹਨ ਤੇ ਸਿਰਫ ਧਿਆਨ ਕਰਨ ਵਿੱਚ ਮਗਨ ਰਹਿੰਦੇ ਹਨ। ਸਥਾਨਕ ਲੋਕਾਂ ਨੂੰ ਇਹ ਵਿਚਾਰ ਕਾਫੀ ਪਸੰਦ ਆ ਰਿਹਾ ਹੈ। ਮੈਡੀਟੇਸ਼ਨ ਸੈਂਟਰ ਮੁਤਾਬਕ ਇਸ ਕੈਂਪ ਵਿੱਚ ਇੰਟਰਵਿਊ ਦੇ ਆਧਾਰ ’ਤੇ ਦਾਖ਼ਲਾ ਮਿਲਦਾ ਹੈ ਤੇ ਫੀਸ ਨਹੀਂ ਲਈ ਜਾਂਦੀ। ਸਵੇਰੇ 4 ਵਜੇ ਉੱਠਣਾ ਤੇ ਰਾਤ 9 ਵਜੇ ਸੌਣਾ ਹੁੰਦਾ ਹੈ। ਦਿਨ ਵਿੱਚ 10-11 ਘੰਟੇ ਸਿਰਫ ਧਿਆਨ ਹੀ ਕਰਨਾ ਹੈ। ਇੱਥੇ 10 ਤੇ 8 ਦਿਨਾਂ ਦੇ ਦੋ ਕੋਰਸ ਚੱਲਦੇ ਹਨ। ਇਨ੍ਹਾਂ 10 ਦਿਨਾਂ ਦੇ ਕੋਰਸ ਦੌਰਾਨ ਲੋਕ ਮੋਬਾਈਲ, ਇੰਟਰਨੈੱਟ ਤੇ ਰਿਸ਼ਤੇਦਾਰਾਂ ਤੋਂ ਦੂਰ ਰਹਿੰਦੇ ਹਨ ਤੇ ਚੁੱਪ ਰਹਿ ਕੇ ਸਿਰਫ ਧਿਆਨ ਲਾਉਂਦੇ ਹਨ। ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਧੰਮ ਥਲੀ ਮੈਡੀਟੇਸ਼ਨ ਸੈਂਟਰ ਵਿੱਚ 290 ਲੋਕ ਧਿਆਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 115 ਮਹਿਲਾਵਾਂ ਹਨ। ਇਨ੍ਹਾਂ ਵਿੱਚੋਂ 70 ਫੀਸਦੀ ਲੋਕਾਂ ਦੀ ਉਮਰ ਕਰੀਬ 35 ਸਾਲ ਹੈ। ਇਸ ਦੇ ਨਾਲ ਹੀ ਇਨ੍ਹਾਂ ਵਿੱਚ ਇਰਾਕ, ਇਰਾਨ ਤੇ ਬ੍ਰਾਜ਼ੀਲ ਵਰਗੇ ਦੇਸ਼ਾਂ ਤੋਂ ਆਏ 35-40 ਵਿਦੇਸ਼ੀ ਵੀ ਸ਼ਾਮਲ ਹਨ। ਸੈਂਟਰ ਵਿੱਚ ਕੁੱਲ 300 ਲੋਕਾਂ ਦੀ ਸਮਰਥਾ ਹੈ। ਵਿਅਕਤੀ ਸਿਰਫ ਕੱਪੜੇ ਲੈ ਕੇ ਇੱਥੇ ਆਉਂਦਾ ਹੈ ਬਾਕੀ ਸਾਰੀ ਵਿਵਸਥਾ ਸੈਂਟਰ ਵੱਲੋਂ ਹੀ ਕੀਤੀ ਜਾਂਦੀ ਹੈ। ਸੈਂਟਰ ਵਿੱਚ ਸੇਵਾ ਮੁਕਤ ਜੱਜ ਤੋਂ ਲੈਕੇ ਬਿਊਰੋਕ੍ਰੇਟਸ ਤੇ ਲੈਕਚਰਸ ਆਪਣੀ ਇੱਛਾ ਨਾਲ ਇੱਥੇ ਸੇਵਾ ਨਿਭਾ ਰਹੇ ਹਨ। ਇਨ੍ਹਾਂ ਨੇ ਪਹਿਲਾਂ ਹੀ ਇਹ ਕੋਰਸ ਕੀਤਾ ਹੋਇਆ ਹੈ। ਕੋਰਸ ਮੁਫ਼ਤ ਵਿੱਚ ਕਰਵਾਇਆ ਜਾਂਦਾ ਹੈ। ਬੱਚਿਆਂ ਦੇ ਕੈਂਪ ਵੀ ਲਾਏ ਜਾਂਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget