ਪੜਚੋਲ ਕਰੋ
ਹਰਿਆਣਾ ਦੇ ਦਰਜਨ ਤੋਂ ਵੀ ਵੱਧ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾ ਬੰਦ
ਹਰਿਆਣਾ ਸਰਕਾਰ ਨੇ ਕਈ ਜ਼ਿਲ੍ਹਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰਨ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਕਈ ਜ਼ਿਲ੍ਹਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰਨ ਦਾ ਐਲਾਨ ਕੀਤਾ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਹਰਿਆਣਾ ਸਰਕਾਰ ਨੇ ਕਈ ਜ਼ਿਲ੍ਹਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰਨ ਦਾ ਐਲਾਨ ਕੀਤਾ ਹੈ।ਕੈਥਲ, ਪਾਨੀਪਤ, ਹਿਸਾਰ, ਜੀਂਦ, ਰੋਹਤਕ, ਭਿਵਾਨੀ, ਚਰਹਰਿਆਣਾ ਸਰਕਾਰ ਨੇ ਕਈ ਜ਼ਿਲ੍ਹਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰਨ ਦਾ ਐਲਾਨ ਕੀਤਾ ਹੈ।ਖੀ ਦਾਦਰੀ, ਫਤਿਆਬਾਦ, ਰਿਵਾੜੀ ਤੇ ਸਿਰਸਾ ਜ਼ਿਲ੍ਹਿਆਂ ਵਿੱਚ ਕਾਲ ਸੇਵਾ ਨੂੰ ਛੱਡ ਕੇ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। 30 ਜਨਵਰੀ 2021 ਸ਼ਾਮ 5 ਵਜੇ ਤੱਕ ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਰਹੇਗਾ।
ਟ੍ਰੈਂਡਿੰਗ ਟੌਪਿਕ






















