ਪੜਚੋਲ ਕਰੋ

ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਬਾਰਡਰ 'ਤੇ ਇੰਟਰਨੈਟ ਸੇਵਾਵਾਂ ਮੁੜ ਤੋਂ ਮੁਅੱਤਲ

ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵਾਰ ਫੇਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਬਾਰਡਰ 'ਤੇ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ।ਹਜ਼ਾਰਾਂ ਕਿਸਾਨ ਇਨ੍ਹਾਂ ਬਰਡਰਾਂ ਤੇ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ।

  ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵਾਰ ਫੇਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਬਾਰਡਰ 'ਤੇ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ।ਹਜ਼ਾਰਾਂ ਕਿਸਾਨ ਇਨ੍ਹਾਂ ਬਰਡਰਾਂ ਤੇ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ।ਕਿਸਾਨਾਂ ਨੇ ਇੰਟਰਨੈਟ ਕੁਨੈਕਸ਼ਨ ਬੰਦ ਹੋਣ ਦੇ ਆਦੇਸ਼ਾਂ ਦੇ ਵਿਰੁੱਧ ਦੇਸ਼ ਵਿਆਪੀ ਚੱਕਾ ਜਾਮ ਕੀਤਾ। ਜੋ ਤਿੰਨ ਘੰਟੇ ਚੱਲਿਆ।ਪਰ ਇਸ ਦੌਰਾਨ ਗ੍ਰਹਿ ਮੰਤਰਾਲੇ ਨੇ ਇੱਕ ਵਾਰ ਫੇਰ ਇੰਟਰਨੈਟ ਮੁਅੱਤਲੀ ਦਾ ਆਦੇਸ਼ ਦੇ ਦਿੱਤਾ ਹੈ, ਜੋ ਅੱਜ ਦਿਨ ਦੇ ਅੰਤ ਤੱਕ ਜਾਰੀ ਰਹੇਗਾ। 5 ਫਰਵਰੀ ਨੂੰ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ “ਜਨਤਕ ਸੁਰੱਖਿਆ ਬਣਾਈ ਰੱਖਣ ਅਤੇ ਜਨਤਕ ਐਮਰਜੈਂਸੀ ਨੂੰ ਰੋਕਣ” ਦੇ ਹਿੱਤ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦਾ ਐਲਾਨ ਕੀਤਾ ਗਿਆ ਹੈ। ਸਿੰਘੂ, ਗਾਜ਼ੀਪੁਰ, ਟਿੱਕਰੀ ਸਰਹੱਦਾਂ ਦੇ ਆਸ ਪਾਸ ਦੇ ਖੇਤਰ ਇਸ ਮੁਅੱਤਲੀ ਦੇ ਆਦੇਸ਼ ਦੇ ਦਾਇਰੇ ਵਿੱਚ ਆਉਂਦੇ ਹਨ। ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਬਾਰਡਰ 'ਤੇ ਇੰਟਰਨੈਟ ਸੇਵਾਵਾਂ ਮੁੜ ਤੋਂ ਮੁਅੱਤਲ ਗ੍ਰਹਿ ਮੰਤਰਾਲੇ ਨੇ ਪਹਿਲਾਂ ਇਹ ਰੋਕ 26 ਜਨਵਰੀ ਨੂੰ ਦਿੱਲੀ ਹਿੰਸਾ ਮਗਰੋਂ ਲਾਈ ਸੀ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget