ਪੜਚੋਲ ਕਰੋ

INX ਮੀਡੀਆ ਕੇਸ: ਕੱਲ੍ਹ ਈਡੀ ਕਰ ਸਕਦੀ ਚਿਦੰਬਰਮ ਨੂੰ ਗ੍ਰਿਫ਼ਤਾਰ

ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਇੱਕ ਵਾਰ ਫਿਰ ਮੁਸ਼ਕਲ ‘ਚ ਪੈਣ ਵਾਲੇ ਹਨ। ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈਡੀ ਨੂੰ ਆਈਐਨਐਕਸ ਮੀਡੀਆ ਘੁਟਾਲੇ ਮਾਮਲੇ ‘ਚ ਚਿਦੰਬਰਮ ਤੋਂ ਤਿਹਾੜ ਜੇਲ੍ਹ ‘ਚ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਇੱਕ ਵਾਰ ਫਿਰ ਮੁਸ਼ਕਲ ‘ਚ ਪੈਣ ਵਾਲੇ ਹਨ। ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈਡੀ ਨੂੰ ਆਈਐਨਐਕਸ ਮੀਡੀਆ ਘੁਟਾਲੇ ਮਾਮਲੇ ‘ਚ ਚਿਦੰਬਰਮ ਤੋਂ ਤਿਹਾੜ ਜੇਲ੍ਹ ‘ਚ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਪੁੱਛਗਿੱਛ ਦੌਰਾਨ ਈਡੀ ਨੂੰ ਲੱਗਦਾ ਹੈ ਕਿ ਗ੍ਰਿਫ਼ਤਾਰ ਕਰਨ ਦੀ ਲੋੜ ਹੈ ਤਾਂ ਉਹ ਚਿਦੰਬਰਮ ਨੂੰ ਗ੍ਰਿਫ਼ਤਾਰ ਵੀ ਕਰ ਸਕਦੀ ਹੈ। ਈਡੀ ਦੀ ਟੀਮ ਬੁੱਧਵਾਰ ਸਵੇਰੇ ਤਿਹਾੜ ਜੇਲ੍ਹ ਜਾ ਕੇ ਚਿਦੰਬਰਮ ਤੋਂ ਪੁੱਛਗਿੱਛ ਕਰੇਗੀ ਤੇ ਉਸ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ। ਆਈਐਨਐਕਸ ਮੀਡੀਆ ਕੇਸ ‘ਚ ਸਾਬਕਾ ਵਿੱਤ ਮੰਤਰੀ ਨੂੰ ਸੀਬੀਆਈ ਨੇ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤਾ ਸੀ ਤੇ ਹੁਣ ਉਹ ਲਗਾਤਾਰ ਤਿਹਾੜ ਜੇਲ਼੍ਹ ‘ਚ ਬੰਦ ਹਨ। ਇਸ ਮਾਮਲੇ ‘ਚ ਮਨੀ ਲਾਂਡ੍ਰਿੰਗ ਐਕਟ ਤਹਿਤ ਈਡੀ ਨੇ ਚਿਦੰਬਰਮ ਤੋਂ ਪੁੱਛਗਿੱਛ ਲਈ ਰਿਮਾਂਡ ‘ਤੇ ਲੈਣ ਦੀ ਅਪੀਲ ਕੀਤੀ ਸੀ ਜਿਸ ਦਾ ਵਿਰੋਧ ਵਕੀਲਾਂ ਨੇ ਕੀਤਾ ਸੀ। ਇਸ ਬਾਰੇ ਕੋਰਟ ਨੇ ਮੰਗਲਵਾਰ ਦੀ ਸ਼ਾਮ ਫੈਸਲਾ ਦੇਣ ਨੂੰ ਕਿਹਾ ਸੀ। ਅੱਜ ਕੋਰਟ ਨੇ ਕਿਹਾ ਕਿ ਈਡੀ ਚਿਦੰਬਰਮ ਤੋਂ ਤਿਹਾੜ ‘ਚ ਪੁੱਛਗਿੱਛ ਕਰ ਸਕਦੀ ਹੈ ਤੇ ਜ਼ਰੂਰਤ ਪੈਣ ‘ਤੇ ਗ੍ਰਿਫ਼ਤਾਰ ਕਰ ਸਕਦੀ ਹੈ। ਈਡੀ ਦਾ ਅਜੇ ਤਕ ਦਾਅਵਾ ਹੈ ਕਿ ਚਿਦੰਬਰਮ ਜਾਂਚ ‘ਚ ਸਹਿਯੋਗ ਨਹੀਂ ਕਰ ਰਹੇ ਹਨ। ਅਜਿਹੇ ‘ਚ ਉਮੀਦ ਹੈ ਕਿ ਈਡੀ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ ਤੇ ਕੋਰਟ ‘ਚ ਰਿਮਾਂਡ ਦੀ ਮੰਗ ਕਰੇਗੀ।

ਟਾਪ ਹੈਡਲਾਈਨ

Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget