ਪੜਚੋਲ ਕਰੋ

Iran Attack On Israel: ਇਜ਼ਰਾਈਲ 'ਤੇ ਈਰਾਨ ਦੇ ਹਮਲਿਆਂ ਤੋਂ ਬਾਅਦ ਬੋਲਿਆ ਭਾਰਤ, ਜਾਣੋ ਕੀ ਕਿਹਾ ?

India Reaction On Iran Attack: ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੀ ਦੁਸ਼ਮਣੀ ਦਾ ਨਤੀਜਾ ਇਹ ਹੋਇਆ ਕਿ ਬੀਤੀ ਰਾਤ ਈਰਾਨ ਨੇ ਇਜ਼ਰਾਈਲ 'ਤੇ ਹਮਲਾ ਕੀਤਾ, ਜਿਸ 'ਚ 100 ਤੋਂ ਜ਼ਿਆਦਾ ਮਿਜ਼ਾਈਲਾਂ ਦਾਗੀਆਂ ਗਈਆਂ।

Iran Attacked On Israel: ਈਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਦੁਨੀਆ ਭਰ ਤੋਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਇਸੇ ਲੜੀ ਤਹਿਤ ਭਾਰਤ ਨੇ ਵੀ ਇਸ ਹਮਲੇ 'ਤੇ ਚਿੰਤਾ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਇਸ ਹਮਲੇ ਦੇ ਨਾਲ-ਨਾਲ ਭਾਰਤੀ ਨਾਗਰਿਕਾਂ ਲਈ ਵੀ ਚਿੰਤਾ ਪ੍ਰਗਟਾਈ ਹੈ।

ਬਿਆਨ ਜਾਰੀ ਕਰਕੇ ਭਾਰਤ ਨੇ ਕਿਹਾ, "ਅਸੀਂ ਇਜ਼ਰਾਈਲ ਅਤੇ ਈਰਾਨ ਦਰਮਿਆਨ ਵਧਦੀ ਦੁਸ਼ਮਣੀ ਕਰਕੇ ਕਾਫੀ ਚਿੰਤਤ ਹਾਂ, ਜਿਸ ਨਾਲ ਖੇਤਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਖਤਰਾ ਹੈ। ਅਸੀਂ ਫੌਰੀ ਤੌਰ 'ਤੇ ਤਣਾਅ ਘੱਟ ਕਰਨ, ਸੰਜਮ ਵਰਤਣ, ਹਿੰਸਾ ਤੋਂ ਪਿੱਛੇ ਹਟਣ ਅਤੇ ਕੂਟਨੀਤੀ ਦੇ ਰਾਹ 'ਤੇ ਪਰਤਣ ਦਾ ਸੱਦਾ ਦਿੰਦੇ ਹਾਂ।"

ਵਿਦੇਸ਼ ਮੰਤਰਾਲੇ ਨੇ ਅੱਗੇ ਕਿਹਾ, "ਮੰਤਰਾਲਾ ਬਦਲਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਖੇਤਰ ਵਿੱਚ ਸਾਡੇ ਦੂਤਾਵਾਸ ਭਾਰਤੀ ਭਾਈਚਾਰੇ ਦੇ ਨਜ਼ਦੀਕੀ ਸੰਪਰਕ ਵਿੱਚ ਹਨ। ਇਹ ਮਹੱਤਵਪੂਰਨ ਹੈ ਕਿ ਖੇਤਰ ਵਿੱਚ ਸੁਰੱਖਿਆ ਅਤੇ ਸਥਿਰਤਾ ਬਣਾਈ ਰੱਖੀ ਜਾਵੇ।"

ਇਹ ਵੀ ਪੜ੍ਹੋ: Salman Shan House Firing News: ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ

ਜਵਾਬੀ ਕਾਰਵਾਈ ਵਿੱਚ ਈਰਾਨ ਨੇ ਕੀਤਾ ਈਜ਼ਰਾਈਲ 'ਤੇ ਹਮਲਾ
ਸੀਰੀਆ ਦੇ ਦਸ਼ਮਿਕ 'ਚ ਈਰਾਨ ਦੇ ਕੌਂਸਲੇਟ ਦੀ ਇਮਾਰਤ 'ਤੇ ਹਮਲੇ ਤੋਂ ਬਾਅਦ ਤਹਿਰਾਨ ਨੇ ਬਦਲਾ ਲੈਣ ਦਾ ਵਾਅਦਾ ਕੀਤਾ ਸੀ। ਇਸ ਦੇ ਜਵਾਬ ਵਿੱਚ, ਉਸਨੇ ਡਰੋਨ ਅਤੇ ਮਿਜ਼ਾਈਲਾਂ ਨਾਲ ਤੇਲ ਅਵੀਵ 'ਤੇ ਹਮਲਾ ਕੀਤਾ। ਇਜ਼ਰਾਇਲੀ ਫੌਜੀ ਅਧਿਕਾਰੀਆਂ ਮੁਤਾਬਕ ਈਰਾਨ ਨੇ 100 ਤੋਂ ਜ਼ਿਆਦਾ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਹਨ।

ਇਜ਼ਰਾਈਲੀ ਫੌਜ ਨੇ ਕਿਹਾ, “ਸਤ੍ਹਾ  ਤੋਂ ਸਤ੍ਹਾ ਤੱਕ ਮਾਰ ਕਰਨ ਵਾਲੀਆਂ ਦਰਜਨਾਂ ਮਿਜ਼ਾਈਲਾਂ ਦੀ ਪਛਾਣ ਇਜ਼ਰਾਈਲੀ ਖੇਤਰ ਵੱਲ ਵੱਧ ਰਹੀ ਹੈ। ਉਨ੍ਹਾਂ ਵਿੱਚੋਂ ਬਹੁਤਿਆਂ ਨੂੰ ਖੇਤਰ ਪਾਰ ਕਰਨ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ ਸੀ। "ਫੌਜ ਸਾਰੇ ਮੋਰਚਿਆਂ 'ਤੇ ਤਾਇਨਾਤ ਹੈ, ਤਿਆਰ ਹੈ ਅਤੇ ਆਪਣੇ ਖੇਤਰ ਦੀ ਰੱਖਿਆ ਕਰਨਾ ਜਾਰੀ ਰੱਖੀ ਹੋਈ ਹੈ।"

ਈਰਾਨ ਨੇ ਅਮਰੀਕਾ ਨੂੰ ਦਿੱਤੀ ਚੇਤਾਵਨੀ
ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ 'ਚ ਈਰਾਨੀ ਮਿਸ਼ਨ ਨੇ ਅਮਰੀਕਾ ਨੂੰ ਇਸ ਮਾਮਲੇ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੰਦੇ ਹੋਏ ਕਿਹਾ, 'ਜੇਕਰ ਇਜ਼ਰਾਇਲੀ ਸ਼ਾਸਨ ਨੇ ਕੋਈ ਹੋਰ ਗਲਤੀ ਕੀਤੀ ਤਾਂ ਈਰਾਨ ਦੀ ਪ੍ਰਤੀਕਿਰਿਆ ਬਹੁਤ ਗੰਭੀਰ ਹੋਵੇਗੀ।' ਕਿਹਾ ਗਿਆ ਕਿ ਹੁਣ ਇਸ ਮਾਮਲੇ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾਵੇ।

ਇਹ ਵੀ ਪੜ੍ਹੋ: Gold Price: ਸੋਨੇ ਨੇ ਤੋੜੇ ਰਿਕਾਰਡ 73300 ਰੁਪਏ ਦੇ ਪਾਰ, ਮਹਿੰਗਾ ਹੋਣ ਕਾਰਨ ਗਹਿਣਿਆਂ ਦੀ ਘਟੀ ਡਿਮਾਂਡ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ

ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ

ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ

ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ

Embed widget