ਪੜਚੋਲ ਕਰੋ

ਖਾਣੇ ਸਬੰਧੀ ਰੇਲਵੇ ਨੂੰ ਮਿਲੀਆਂ 7500 ਤੋਂ ਜ਼ਿਆਦਾ ਸ਼ਿਕਾਇਤਾਂ

ਨਵੀਂ ਦਿੱਲੀ: ਭਾਰਤੀ ਰੇਲਵੇ ਵਿੱਚ ਖਾਣੇ ਦੀ ਕੁਆਲਟੀ ਖ਼ਰਾਬ ਮਿਲਣਾ ਕੋਈ ਨਵੀਂ ਗੱਲ ਨਹੀਂ। ਆਏ ਦਿਨ ਰੇਲਵੇ ‘ਚ ਮਿਲ ਰਹੇ ਖਾਣੇ ਦੀਆਂ ਸ਼ਿਕਾਇਤਾਂ ਟਵਿੱਟਰ ‘ਤੇ ਦੇਖਣ ਨੂੰ ਮਿਲ ਜਾਂਦੀਆਂ ਹਨ। ਰੇਲਵੇ ਮੰਤਰਾਲੇ ਨੇ ਦੱਸਿਆ ਕਿ ਇਸ ਸਾਲ ਅਕਤੂਬਰ ਤਕ ਰੇਲਵੇ ਨੂੰ ਟ੍ਰੇਨਾਂ ‘ਚ ਖ਼ਰਾਬ ਖਾਣੇ ਦੀਆਂ 7500 ਤੋਂ ਜ਼ਿਆਦਾ ਸ਼ਿਕਾਇਤਾਂ ਮਿਲੀਆਂ ਹਨ। ਖਾਣੇ ਸਬੰਧੀ ਰੇਲਵੇ ਨੂੰ ਮਿਲੀਆਂ 7500 ਤੋਂ ਜ਼ਿਆਦਾ ਸ਼ਿਕਾਇਤਾਂ ਰੇਲਵੇ ਨੇ ਵੇਂਡਰਸ ‘ਤੇ ਇਸ ਕਾਰਨ 1.5 ਕਰੋੜ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਰੇਲਵੇ ਮੰਤਰੀ ਰਾਜੇਨ ਗੋਹਨ ਨੇ ਲੋਕ ਸਭਾ ਨੂੰ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ IRCTC ਨੂੰ ਮਿਲੀਆਂ ਹਨ। ਇਸ ਵਾਰ IRCTC ਨੂੰ 6261 ਸ਼ਿਕਾਇਤਾਂ ਮਿਲੀਆਂ ਹਨ ਜਿਸ ‘ਚ ਇੰਡੀਅਨ ਰੇਲਵੇ ਕੇਟਰਿੰਗ ਤੇ ਟੂਰਿਜ਼ਮ ਕਾਰਪੋਰੇਸ਼ਨ ਨੂੰ ਖਾਣ ਦੀ ਖ਼ਰਾਬ ਕੁਆਲਟੀ, ਗੰਦਾ ਪਾਣੀ ਤੇ ਟ੍ਰੇਨ ‘ਚ ਨਿਯਮ ਤੋੜਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਖਾਣੇ ਸਬੰਧੀ ਰੇਲਵੇ ਨੂੰ ਮਿਲੀਆਂ 7500 ਤੋਂ ਜ਼ਿਆਦਾ ਸ਼ਿਕਾਇਤਾਂ ਖਾਣ ਦੀ ਕੁਆਲਟੀ ਚੈੱਕ ਕਰਨ ਲਈ ਫੂਡ ਸੇਫਟੀ ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ ਜੋ ਕਿਚਨ ਯੂਨਿਟ ਦੀ ਪੂਰੀ ਦੇਖਰੇਖ ਕਰਦੇ ਹਨ। ਫੂਡ ਸੇਫਟੀ ਅਫਸਰ ਵੱਲੋਂ ਲਏ ਸੈਂਪਲਾਂ ਨੂੰ ਲੈਬ ‘ਚ ਟੈਸਟ ਲਈ ਭੇਜਿਆ ਜਾਂਦਾ ਹੈ। ਜੇਕਰ ਇਸ ਤਰ੍ਹਾਂ ਦੀ ਕੋਈ ਸ਼ਿਕਾਇਤ ਤੁਹਾਡੇ ਕੋਲ ਵੀ ਹੈ ਤਾਂ ਤੁਸੀਂ ਰੇਲਵੇ ਨੂੰ ਟੋਲ ਫਰੀ ਨੰਬਰ 1800111321 ‘ਤੇ ਫੋਨ ਕਰ ਆਪਣੀ ਸ਼ਿਕਾਇਤ ਦੱਸ ਸਕਦੇ ਹੋ। ਆਪਣੀ ਸ਼ਿਕਾਇਤ 9711111139 ‘ਤੇ ਐਸਐਮਐਸ ਕਰਕ ਤੇ IRCTC ਦੇ ਟਵਿੱਟਰ ਅਕਾਉਂਟ @IRCTCofficial ‘ਤੇ ਵੀ ਸ਼ਿਕਾਈਤ ਦਰਜ ਕਰਵਾਈ ਜਾ ਸਕਦੀ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget