ਪੜਚੋਲ ਕਰੋ

ਭਾਰਤੀ ਰੇਲਵੇ ਦੇ IPO ਦੀ ਬੰਪਰ ਡਿਮਾਂਡ, ਆਖਰੀ ਦਿਨ ਮਿਲਿਆ 112 ਗੁਣਾ ਸਬਸਕ੍ਰਿਪਸ਼ਨ

ਭਾਰਤੀ ਰੇਲਵੇ ਦੀ ਸਬਸਿਡੀਅਰੀ ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੈਸ਼ਨ ਦੇ ਆਈਪੀਓ ਯਾਨੀ ਇਨੀਸ਼ਿਅਲ ਪਬਲਿਕ ਆਫਰ ਨੇ ਸੋਮਵਾਰ ਤੋਂ ਬਾਜ਼ਾਰ ‘ਚ ਦਸਤਕ ਦੇ ਦਿੱਤੀ ਹੈ। ਇਸ ਨੂੰ ਨਿਵੇਸ਼ਕਾਂ ਨੇ ਹੱਥੋਂ-ਹੱਥ ਲਿਆ ਹੈ।

ਨਵੀਂ ਦਿੱਲੀ: ਭਾਰਤੀ ਰੇਲਵੇ ਦੀ ਸਬਸਿਡੀਅਰੀ ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੈਸ਼ਨ ਦੇ ਆਈਪੀਓ ਯਾਨੀ ਇਨੀਸ਼ਿਅਲ ਪਬਲਿਕ ਆਫਰ ਨੇ ਸੋਮਵਾਰ ਤੋਂ ਬਾਜ਼ਾਰ ‘ਚ ਦਸਤਕ ਦੇ ਦਿੱਤੀ ਹੈ। ਇਸ ਨੂੰ ਨਿਵੇਸ਼ਕਾਂ ਨੇ ਹੱਥੋਂ-ਹੱਥ ਲਿਆ ਹੈ। ਵੀਰਵਾਰ ਨੂੰ ਬੋਲੀ ਦੇ ਆਖਰੀ ਦਿਨ ਇਸ ਨੂੰ 111.91 ਗੁਣਾ ਤਕ ਸਬਸਕ੍ਰਿਪਸ਼ਨ ਮਿਲਿਆ। ਸ਼ੇਅਰ ਮਾਰਕਿਟ ਕੋਲ ਵੀਰਵਾਰ ਸ਼ਾਮ ਤਕ ਉਪਲੱਬਧ ਅੰਕੜਿਆਂ ਮੁਤਾਬਕ ਆਈਆਰਸੀਟੀਸੀ ਨੇ ਵਿਕਰੀ ਲਈ ਰੱਖੇ 2 ਕਰੋੜ ਸ਼ੇਅਰ ਦੇ ਇਵਜ ‘ਚ 25 ਕਰੋੜ ਸ਼ੇਅਰ ਦੇ ਲਈ ਬੋਲੀਆਂ ਪ੍ਰਾਪਤ ਕੀਤੀਆਂ। ਕੰਪਨੀ 645 ਕਰੋੜ ਰੁਪਏ ਇੱਕਠਾ ਕਰਨ ਲਈ ਆਈਪੀਓ ਲੈ ਆਈ ਹੈ। ਆਈਆਰਸੀਟੀਸੀ ਭਾਰਤੀ ਰੇਲ ‘ਚ ਖਾਣ-ਪੀਣ ਦੀ ਸੇਵਾਵਾਂ ਦੇ ਨਾਲ ਆਨ-ਲਾਈਨ ਟਿਕਟਾਂ ਦੀ ਬੁਕਿੰਗ ਦਾ ਪ੍ਰਬੰਧ ਕਰਾਉਂਦੀ ਹੈ। ਇਸ ਦੇ ਨਾਲ ਹੀ ਆਈਆਰਸੀਟੀਸੀ ਟੂਰਿਜ਼ਮ ਦੇ ਖੇਤਰ ‘ਚ ਵੀ ਕੰਮ ਕਰ ਰਹੀ ਹੈ। ਘਈਣਊਣਨੇ ਅਗਸਤ ‘ਚ ਸੇਬੀ ਨੂੰ ਆਈਪੀਓ ਲਿਆਉਣ ਲਈ ਦਸਤਾਵੇਜ ਸੌਂਪੇ ਸੀ। ਕੀ ਹੈ ਆਈਪੀਓ: ਜਦੋਂ ਕੋਈ ਕੰਪਨੀ ਪਹਿਲੀ ਵਾਰ ਬਾਹਰ ਦੇ ਲੋਕਾਂ ਜਾਂ ਸੰਸਥਾਵਾਂ ਨੂੰ ਆਪਣੇ ਸ਼ੇਅਰ ਵੇਚਣ ਦਾ ਪ੍ਰਸਤਾਅ ਰੱਖਦੀ ਹੈ ਤਾਂ ਇਸ ਪ੍ਰਕਿਰੀਆ ਨੂੰ ਆਈਪੀਓ (Initial public offering) ਕਿਹਾ ਜਾਂਦਾ ਹੈ। ਜਿਸ ਦੇ ਲਈ ਸੇਬੀ ਤੋਂ ਇਜਾਜ਼ਤ ਲੈਣੀ ਜ਼ਰੂਰੀ ਹੁੰਦੀ ਹੈ।

ਟਾਪ ਹੈਡਲਾਈਨ

ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
PAK ਦੇ ਰੱਖਿਆ ਮੰਤਰੀ ਨੇ ਸਿੰਧੂ ਜਲ ਸਮਝੌਤੇ 'ਤੇ ਜੰਗ ਦੀ ਧਮਕੀ ਦਿੱਤੀ ਹੈ, ਅਤੇ ਭਾਰਤ ਨੇ ਢੁਕਵਾਂ ਜਵਾਬ ਦਿੱਤਾ ਹੈ।
PAK ਦੇ ਰੱਖਿਆ ਮੰਤਰੀ ਨੇ ਸਿੰਧੂ ਜਲ ਸਮਝੌਤੇ 'ਤੇ ਜੰਗ ਦੀ ਧਮਕੀ ਦਿੱਤੀ ਹੈ, ਅਤੇ ਭਾਰਤ ਨੇ ਢੁਕਵਾਂ ਜਵਾਬ ਦਿੱਤਾ ਹੈ।
Modi Cabinet Reshuffle: ਭਾਜਪਾ 'ਚ ਫੇਰਬਦਲ ਦੀ ਤਿਆਰੀ, ਰਵਨੀਤ ਸਿੰਘ ਬਿੱਟੂ ਸਣੇ ਇਨ੍ਹਾਂ 2 ਆਗੂਆਂ ਤੇ ਲਟਕ ਰਹੀ ਤਲਵਾਰ; ਅਸਤੀਫ਼ਾ ਦੇਣਗੇ ਜਾਂ ਬਣੇ ਰਹਿਣਗੇ ਮੰਤਰੀ? ਮੱਚਿਆ ਸਿਆਸੀ ਘਮਾਸਾਨ...
ਭਾਜਪਾ 'ਚ ਫੇਰਬਦਲ ਦੀ ਤਿਆਰੀ, ਰਵਨੀਤ ਸਿੰਘ ਬਿੱਟੂ ਸਣੇ ਇਨ੍ਹਾਂ 2 ਆਗੂਆਂ ਤੇ ਲਟਕ ਰਹੀ ਤਲਵਾਰ; ਅਸਤੀਫ਼ਾ ਦੇਣਗੇ ਜਾਂ ਬਣੇ ਰਹਿਣਗੇ ਮੰਤਰੀ? ਮੱਚਿਆ ਸਿਆਸੀ ਘਮਾਸਾਨ...
Pension & Pensioners: ਪੈਨਸ਼ਧਾਰਕ ਦੇਣ ਧਿਆਨ, ਜਲਦ ਪੂਰਾ ਕਰੋ ਇਹ ਕੰਮ: ਨਹੀਂ ਤਾਂ ਖਾਤਿਆਂ 'ਚ ਨਹੀਂ ਆਏਗੀ ਪੈਨਸ਼ਨ...
ਪੈਨਸ਼ਧਾਰਕ ਦੇਣ ਧਿਆਨ, ਜਲਦ ਪੂਰਾ ਕਰੋ ਇਹ ਕੰਮ: ਨਹੀਂ ਤਾਂ ਖਾਤਿਆਂ 'ਚ ਨਹੀਂ ਆਏਗੀ ਪੈਨਸ਼ਨ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget