ਪੜਚੋਲ ਕਰੋ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ ਤੁਹਾਡੇ ਲਈ ਇਹ ਬੇਹੱਦ ਜ਼ਰੂਰੀ ਹੈ। ਹੁਣ ਰੇਲਵੇ ਦੀ ਆਨਲਾਈਨ ਟਿਕਟ ਬੁਕਿੰਗ ਸੇਵਾ IRCTC ਦੀ ਵੈੱਬਸਾਈਟ ਤੋਂ ਭਾਰਤੀ ਸਟੇਟ ਬੈਂਕ ਤੇ ਆਈ.ਸੀ.ਆਈ.ਸੀ. ਸਮੇਤ ਕੁੱਲ 6 ਬੈਂਕਾਂ ਦੇ ਕਾਰਡਾਂ ਨਾਲ ਟਿਕਟ ਬੁੱਕ ਕਰਨ ਲਈ ਪੈਸਿਆਂ ਦੀ ਅਦਾਇਗੀ ਨਹੀਂ ਕੀਤੀ ਜਾ ਸਕਦੀ। ਹੁਣ ਜੇਕਰ IRCTC ਤੋਂ ਟਿਕਟ ਬੁੱਕ ਕਰਨੀ ਹੈ ਤਾਂ ਤੁਹਾਨੂੰ ਐਚ.ਡੀ.ਐਫ.ਸੀ., ਇੰਡੀਅਨ ਓਵਰਸੀਜ਼ ਬੈਂਕ, ਕੈਨਰਾ ਬੈਂਕ, ਇੰਡੀਅਨ ਬੈਂਕ ਸੈਂਟਰਲ ਬੈਂਕ ਆਫ਼ ਇੰਡੀਆ, ਯੂਨਾਇਟਿਡ ਬੈਂਕ ਆਫ਼ ਇੰਡੀਆ, ਐਕਸਿਸ ਬੈਂਕ ਤੋ ਹੀ ਭੁਗਤਾਨ ਕਰ ਸਕਦੇ ਹੋ। ਇਨ੍ਹਾਂ ਬੈਂਕਾਂ ਤੋਂ ਇਲਾਵਾ ਕਿਸੇ ਹੋਰ ਬੈਂਕ ਦੇ ਕਾਰਡਾਂ ਰਾਹੀਂ ਭੁਗਤਾਨ ਨਹੀਂ ਕੀਤਾ ਜਾ ਸਕਦਾ। ਦੱਸਣਾ ਬਣਦਾ ਹੈ ਕਿ ਨੋਟਬੰਦੀ ਤੋਂ ਬਾਅਦ ਆਈ.ਆਰ.ਸੀ.ਟੀ.ਸੀ. ਨੇ ਸੁਵਿਧਾ ਫੀਸ 20 ਰੁਪਏ ਘਟਾ ਦਿੱਤੀ ਸੀ। ਇਸ ਨੂੰ IRCTC ਬੈਂਕਾਂ ਨਾਲ ਅੱਧੋ ਅੱਧ ਵੰਡਣਾਂ ਚਾਹੁੰਦਾ ਸੀ। ਇੰਡੀਅਨ ਬੈਂਕ ਐਸੋਸੀਏਸ਼ਨ ਨਾਲ ਹੋਈ ਬੈਠਕ ਵੀ ਬੇਸਿੱਟਾ ਰਹੀ। ਆਨਲਾਈਨ ਭੁਗਤਾਨ ਕਰਨ ਵਾਲੇ ਸਾਰੇ ਮਰਚੈਂਟਸ ਵੱਲੋਂ ਇੱਕ ਹਿੱਸਾ ਬੈਂਕ ਨੂੰ ਦੇਣਾ ਹੁੰਦਾ ਹੈ, ਜਿਸ ਦੇ ਕਾਰਡ ਰਾਹੀਂ ਭੁਗਤਾਨ ਕੀਤਾ ਗਿਆ ਹੈ। ਪਰ ਆਈ.ਆਰ.ਸੀ.ਟੀ.ਸੀ. ਨੇ ਅਜਿਹਾ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ ਅਤੇ 6 ਬੈਂਕਾਂ ਨੂੰ ਬੁਕਿੰਗ ਪ੍ਰਕਿਰਿਆ ਤੋਂ ਬਲਾਕ ਕਰ ਦਿੱਤਾ ਹੈ।

ਟਾਪ ਹੈਡਲਾਈਨ

Announces 3 Candidates: ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
Cabinet Reshuffle News: ਚੋਣਾਂ ਤੋਂ ਪਹਿਲਾਂ ਕੈਬਨਿਟ 'ਚ ਵੱਡਾ ਫੇਰਬਦਲ, ਮੰਤਰੀ ਤੋਂ ਵਾਪਸ ਲਿਆ ਗਿਆ ਵਿਭਾਗ, ਸਿਆਸਤ 'ਚ ਮੱਚੀ ਹਲਚਲ...
ਚੋਣਾਂ ਤੋਂ ਪਹਿਲਾਂ ਕੈਬਨਿਟ 'ਚ ਵੱਡਾ ਫੇਰਬਦਲ, ਮੰਤਰੀ ਤੋਂ ਵਾਪਸ ਲਿਆ ਗਿਆ ਵਿਭਾਗ, ਸਿਆਸਤ 'ਚ ਮੱਚੀ ਹਲਚਲ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 13 IAS-17 IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 13 IAS-17 IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget