ਪੜਚੋਲ ਕਰੋ

ਕਾਬੂ 'ਚ ਕੋਰੋਨਾ? ਦੇਸ਼ ਦੇ 78 ਜ਼ਿਲ੍ਹਿਆਂ 'ਚ 14 ਦਿਨਾਂ ਤੋਂ ਕੋਈ ਨਵਾਂ ਮਾਮਲਾ ਨਹੀਂ, ਕੇਸ ਦੁੱਗਣੇ ਹੋਣੋਂ ਵੀ ਰੁਕੇ

ਜੇਕਰ ਲੌਕਡਾਊਨ ਨਾ ਕੀਤਾ ਹੁੰਦਾ ਤਾਂ 22 ਅਪ੍ਰੈਲ ਤਕ ਦੇਸ਼ ਵਿੱਚ ਕੋਰੋਨਾ ਦੀ ਲਾਗ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 5.36 ਲੱਖ ਹੋਣੀ ਸੀ ਜੋ ਹੁਣ 21,700 ਹੈ।

ਰਮਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਲੌਕਡਾਊਨ ਕਾਰਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਦੀ ਰਫ਼ਤਾਰ ਬੇਹੱਦ ਘੱਟ ਹੋ ਗਈ ਹੈ। ਜਾਂ ਇਉਂ ਕਹਿ ਲਿਆ ਜਾਵੇ ਕਿ ਕੋਰੋਨਾ ਦਾ ਗ੍ਰਾਫ ਫਲੈਟ ਹੋ ਗਿਆ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਭਾਰਤ ਵਿੱਚ ਕੋਰੋਨਾ ਦੇ ਫੈਲਣ ਦੀ ਰਫ਼ਤਾਰ ਤੇ ਪੀੜਤਾਂ ਦੀ ਗਿਣਤੀ ਦੁੱਗਣੀ ਹੋਣੋਂ ਘੱਟ ਗਈ ਹੈ। ਦੇਸ਼ ਦੀ ਪ੍ਰਸਿੱਧ ਸਮੀਖੀਅਕ ਪ੍ਰੋਫੈਸਰ ਸ਼ਮਿਕਾ ਰਵੀ ਮੁਤਾਬਕ ਲੌਕਡਾਊਨ ਲਾਗੂ ਹੋਣ ਤੋਂ ਪਹਿਲਾਂ ਭਾਰਤ ਵਿੱਚ ਹਰ ਚੌਥੇ ਦਿਨ ਮਾਮਲੇ ਦੁੱਗਣੇ ਹੋ ਰਹੇ ਸਨ, ਉਹ ਹੁਣ 12 ਦਿਨਾਂ ਵਿੱਚ ਦੁੱਗਣੇ ਹੋ ਰਹੇ ਹਨ। ਰਵੀ ਦਾ ਦਾਅਵਾ ਹੈ ਕਿ ਜੇਕਰ ਲੌਕਡਾਊਨ ਨਾ ਕੀਤਾ ਹੁੰਦਾ ਤਾਂ 22 ਅਪ੍ਰੈਲ ਤਕ ਦੇਸ਼ ਵਿੱਚ ਕੋਰੋਨਾ ਦੀ ਲਾਗ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 5.36 ਲੱਖ ਹੋਣੀ ਸੀ ਜੋ ਹੁਣ 21,700 ਹੈ। ਆਓ ਕੋਰੋਨਾ ਮਹਾਮਾਰੀ ਬਾਰੇ ਕੁਝ ਤਾਜ਼ਾ ਤੱਥਾਂ 'ਤੇ ਨਜ਼ਰ ਮਾਰ ਲੈਂਦੇ ਹਾਂ-
  • 78 ਜ਼ਿਲ੍ਹਿਆਂ ਵਿੱਚ ਪਿਛਲੇ 14 ਦਿਨਾਂ ਤੋਂ ਇੱਕ ਵੀ ਮਾਮਲਾ ਨਹੀਂ
  • 291 ਜ਼ਿਲ੍ਹਿਆਂ ਵਿੱਚ ਕੋਈ ਵੀ ਕੇਸ ਨਹੀਂ
  • 24 ਘੰਟਿਆਂ ਵਿੱਚ 388 ਲੋਕ ਹੋਏ ਤੰਦਰੁਸਤ
  • ਕੋਰੋਨਾ ਤੋਂ ਠੀਕ ਹੋਣ ਦੀ ਦਰ 19.89 ਫ਼ੀਸਦ
  • ਹੁਣ ਤਕ 4,257 ਲੋਕ ਹੋ ਚੁੱਕੇ ਹਨ ਠੀਕ
  • ਲਾਗ ਫੈਲਣ ਤੇ ਕੇਸ ਦੁੱਗਣੇ ਹੋਣ ਦੀ ਦਰ ਘਟਾਉਣ 'ਚ ਮਿਲੀ ਕਾਮਯਾਬੀ
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 21,700 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 16,689 ਮੌਜੂਦਾ ਮਰੀਜ਼ ਹਨ ਅਥੇ 686 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿੱਚ ਸਭ ਤੋਂ ਵੱਧ ਕੋਰੋਨਾ ਮਰੀਜ਼ ਮਹਾਰਾਸ਼ਟਰ, ਦੂਜੇ ਨੰਬਰ 'ਤੇ ਗੁਜਰਾਤ ਤੇ ਤੀਜੇ ਨੰਬਰ 'ਤੇ ਦਿੱਲੀ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget