ਪੜਚੋਲ ਕਰੋ

ISI ਦੇ ਇਸ਼ਾਰੇ 'ਤੇ ਦਿੱਲੀ 'ਚ ਹਮਲੇ ਦੀ ਸਾਜ਼ਿਸ਼, ਦੋ ਜਾਸੂਸ ਕਾਬੂ, ਰਾਵਲਪਿੰਡੀ 'ਚ ਲਈ ਸੀ ਟਰੇਨਿੰਗ

ਰਾਜਧਾਨੀ ਦਿੱਲੀ 'ਚ ਇਕ ਵਾਰੀ ਫਿਰ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਆਪਣੀ ਸਮਝਦਾਰੀ ਅਤੇ ਚੌਕਸੀ ਨਾਲ ਪਾਕਿਸਤਾਨ ਦੀ ਖਤਰਨਾਕ ਖੁਫੀਆ ਏਜੰਸੀ ISI ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। 3 ਮਹੀਨੇ ਤੱਕ ਚੱਲੇ ਇਕ ਗੁਪਤ ਓਪਰੇਸ਼ਨ ਦੌਰਾਨ ਦੋ ਜਾਸੂਸਾਂ..

ISI Conspiracy Failed: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਐਨ.ਸੀ.ਆਰ. ਨੂੰ ਹਿਲਾ ਦੇਣ ਦੀ ISI ਦੀ ਵੱਡੀ ਸਾਜ਼ਿਸ਼ ਨੂੰ ਭਾਰਤੀ ਸੁਰੱਖਿਆ ਏਜੰਸੀਆਂ ਨੇ ਨਾਕਾਮ ਕਰ ਦਿੱਤਾ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਇੱਕ ਗੁਪਤ ਓਪਰੇਸ਼ਨ ਦੌਰਾਨ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨੇਪਾਲੀ ਮੂਲ ਦਾ ਪਾਕਿਸਤਾਨੀ ਏਜੰਟ ਅਤੇ ਦੂਜਾ ਭਾਰਤੀ ਨਾਗਰਿਕ ਹੈ।

ਤਿੰਨ ਮਹੀਨੇ ਤੱਕ ਚੱਲਿਆ ਗੁਪਤ ਓਪਰੇਸ਼ਨ

ਜਨਵਰੀ ਤੋਂ ਮਾਰਚ 2025 ਤੱਕ ਸੁਰੱਖਿਆ ਏਜੰਸੀਆਂ ਵੱਲੋਂ ਇੱਕ ਖੁਫੀਆ ਓਪਰੇਸ਼ਨ ਚਲਾਇਆ ਗਿਆ। 15 ਫਰਵਰੀ ਨੂੰ ਸੈਂਟਰਲ ਦਿੱਲੀ ਤੋਂ ਨੇਪਾਲੀ ਮੂਲ ਦੇ ਪਾਕਿਸਤਾਨੀ ਜਾਸੂਸ ਅੰਸਾਰੁਲ ਮੀਆਂ ਅੰਸਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰੀ ਦੇ ਸਮੇਂ ਉਹ ਨੇਪਾਲ ਰਾਹੀਂ ਪਾਕਿਸਤਾਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।

ਪਾਕਿਸਤਾਨ ਵਿੱਚ ਲਈ ਸੀ ਟਰੇਨਿੰਗ, ਫੌਜ ਬਾਰੇ ਜਾਣਕਾਰੀ ਇਕੱਤਰ ਕਰ ਰਿਹਾ ਸੀ

ਅੰਸਾਰੁਲ ਨੇਪਾਲ ਦਾ ਰਹਿਣ ਵਾਲਾ ਹੈ, ਪਰ 2008 ਤੋਂ ਕਤਰ ਵਿੱਚ ਟੈਕਸੀ ਚਲਾ ਰਿਹਾ ਸੀ। ਓਥੇ ਹੀ ਉਹ ISI ਦੇ ਸੰਪਰਕ ਵਿੱਚ ਆਇਆ ਅਤੇ ਜੂਨ 2024 ਵਿੱਚ ਰਾਵਲਪਿੰਡੀ ਜਾ ਕੇ ਟਰੇਨਿੰਗ ਲਈ। ਉਸਦਾ ਮਿਸ਼ਨ ਭਾਰਤੀ ਫੌਜ ਨਾਲ ਜੁੜੀ ਖੁਫੀਆ ਜਾਣਕਾਰੀ ਇਕੱਤਰ ਕਰਨਾ ਸੀ।

ਰਾਂਚੀ ਤੋਂ ਦੂਜਾ ਜਾਸੂਸ ਗ੍ਰਿਫ਼ਤਾਰ

ਇਸ ਮਾਮਲੇ ਵਿੱਚ ਦੂਜਾ ਵੱਡਾ ਨਾਮ ਅਖਲਾਕ ਆਜ਼ਮ ਦਾ ਹੈ, ਜੋ ਝਾਰਖੰਡ ਦੇ ਰਾਂਚੀ ਦਾ ਰਹਿਣ ਵਾਲਾ ਹੈ। ਅਖਲਾਕ ਨੇ ਅੰਸਾਰੁਲ ਦੀ ਦਿੱਲੀ ਵਿੱਚ ਮਦਦ ਕੀਤੀ ਅਤੇ ਦੋਵੇਂ ਲਗਾਤਾਰ ਪਾਕਿਸਤਾਨੀ ਹੈਂਡਲਰ ਦੇ ਸੰਪਰਕ ਵਿੱਚ ਸਨ। ਉਸਨੂੰ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਅੰਸਾਰੁਲ ਕੋਲੋਂ ਫੌਜ ਨਾਲ ਸੰਬੰਧਤ ਕਈ ਅਹਿਮ ਦਸਤਾਵੇਜ਼ ਵੀ ਬਰਾਮਦ ਹੋਏ ਹਨ।

ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਕਰਵਾਈ ਵੱਡੀ ਕਾਰਵਾਈ

ਭਾਰਤ ਨੇ ਪਹਿਲਗਾਮ ਆਤੰਕੀ ਹਮਲੇ ਦੇ ਬਾਅਦ 'ਆਪਰੇਸ਼ਨ ਸਿੰਦੂਰ' ਰਾਹੀਂ ਬਦਲਾ ਲਿਆ। ਇਸ ਆਪਰੇਸ਼ਨ ਵਿੱਚ ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਵਿੱਚ ਕਈ ਅੱਤਵਾਦੀ ਠਿਕਾਣੇ ਤਬਾਹ ਕਰ ਦਿੱਤੇ। ਇਸ ਦੇ ਜਵਾਬ ਵਿੱਚ ਪਾਕਿਸਤਾਨੀ ਫੌਜ ਨੇ ਭਾਰਤੀ ਸ਼ਹਿਰਾਂ 'ਤੇ ਹਮਲੇ ਦੀ ਕੋਸ਼ਿਸ਼ ਕੀਤੀ, ਪਰ ਭਾਰਤੀ ਫੌਜ ਨੇ ਉਸ ਦਾ ਸਖਤ ਜਵਾਬ ਦਿੱਤਾ ਅਤੇ ਪਾਕਿਸਤਾਨ ਨੂੰ ਵੱਡਾ ਨੁਕਸਾਨ ਪਹੁੰਚਾਇਆ। ਆਖ਼ਿਰਕਾਰ ਪਾਕਿਸਤਾਨ ਸੀਜ਼ਫਾਇਰ ਲਈ ਮਜਬੂਰ ਹੋਇਆ, ਪਰ ਫਿਰ ਵੀ ਪਾਕਿਸਤਾਨ ਨੇ ਆਪਣੇ ਨਾਪਾਕ ਆਦਤਾਂ ਤੋਂ ਬਾਜ਼ ਨਹੀਂ ਆਇਆ ਅਤੇ ਸਰਹੱਦ ਦੇ ਕਈ ਇਲਾਕਿਆਂ 'ਚ ਗੋਲਾਬਾਰੀ ਜਾਰੀ ਰੱਖੀ ਹੈ।

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Embed widget