News
News
ਟੀਵੀabp shortsABP ਸ਼ੌਰਟਸਵੀਡੀਓ
X

ISI ਨੇ ਜਰਗਰ ਨੂੰ ਬਣਾਇਆ ਭਾਰਤ ਖਿਲਾਫ ਨਵਾਂ ਮੋਹਰਾ !

Share:
ਨਵੀਂ ਦਿੱਲੀ: ਪੀਓਕੇ 'ਚ ਭਾਰਤੀ ਫੌਜ ਦੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਆਈਐਸਆਈ ਖਤਰਨਾਕ ਪਲੈਨਿੰਗ ਕਰ ਰਿਹਾ ਹੈ। ਸੂਤਰਾਂ ਮੁਤਾਬਕ ਆਈਐਸਆਈ ਨੇ ਕਸ਼ਮੀਰ ਦੇ ਪੁਰਾਣੇ ਅੱਤਵਾਦੀਆਂ ਨੂੰ ਅੱਗੇ ਲਿਆ ਕੇ ਹਮਲੇ ਕਰਨ ਦੀ ਸਾਜਿਸ਼ ਰਚੀ ਹੈ। ਇਸ ਦਾ ਮੁੱਖ ਚਿਹਰਾ ਖਤਰਨਾਕ ਅੱਤਵਾਦੀ ਮੁਸ਼ਤਾਕ ਜਰਗਰ ਨੂੰ ਬਣਾਇਆ ਦਾ ਸਕਦਾ ਹੈ। ਜਰਗਰ ਉਹੀ ਖਤਰਨਾਕ ਅੱਤਵਾਦੀ ਹੈ ਜਿਸ ਨੂੰ 17 ਸਾਲ ਪਹਿਲਾਂ ਕੰਧਾਰ ਜਹਾਜ ਅਗਵਾ ਕਾਂਡ ਬਦਲੇ ਰਿਹਾਅ ਕੀਤਾ ਗਿਆ ਸੀ। ਮੁਸ਼ਤਾਕ ਜਰਗਰ ਅਲ ਉਮਰ ਮੁਜਾਹਿਦੀਨ ਦਾ ਸਰਗਨਾ ਹੈ ਤੇ ਸ਼੍ਰੀਨਗਰ ਦਾ ਮੂਲ ਨਿਵਾਸੀ ਹੈ। ਪਰ ਇਸ ਵੇਲੇ ਪੀਓਕੇ ਦੇ ਮੁਜੱਫਰਾਬਾਦ 'ਚ ਰਹਿੰਦਾ ਹੈ। ਇਹ ਉਹੀ ਅੱਤਵਾਦੀ ਹੈ ਜਿਸ ਨੂੰ ਮਸੂਦ ਅਜ਼ਹਰ ਦੇ ਨਾਲ ਏਅਰ ਇੰਡੀਆ ਦੀ ਫਲਾਈਟ IC 814 ਅਪਹਰਨ ਤੋਂ ਬਾਅਦ ਕੰਧਾਰ ਲਿਜਾ ਕੇ ਛੱਡਿਆ ਗਿਆ ਸੀ। ਸ਼੍ਰੀਨਗਰ ਦੇ ਜਾਮਾ ਮਸਜਿਦ ਇਲਾਕੇ ਦਾ ਰਹਿਣ ਵਾਲਾ ਜਰਗਰ ਖਤਰਨਾਕ ਕਾਤਲ ਮੰਨਿਆ ਜਾਂਦਾ ਹੈ। ਇਸ ਤੇ 40 ਤੋਂ ਵੱਧ ਕਤਲਾਂ ਦੇ ਇਲਜ਼ਾਮ ਹਨ। ਜਕੂਰਾ ਅੱਤਵਾਦੀ ਹਮਲੇ ਦੇ ਬਾਅਦ ਤੋਂ ਭਾਰਤੀ ਸੁਰੱਖਿਆ ਬਲਾਂ ਦੇ ਸਾਹਮਣੇ ਮੁਸ਼ਤਾਕ ਜਰਗਰ ਤੇ ਉਸ ਦੀ ਜਥੇਬੰਦੀ ਨੂੰ ਤਬਾਹ ਕਰਨ ਦੀ ਨਵੀਂ ਚਣੌਤੀ ਹੈ।
Published at : 17 Oct 2016 06:26 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ

ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ

ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

ਵਿਦੇਸ਼ ਆਉਣ-ਜਾਣ ਵਾਲੇ ਸਾਵਧਾਨ!  ਸਰਕਾਰ ਨੂੰ ਦੇਣੀ ਪਵੇਗੀ 19 ਤਰ੍ਹਾਂ ਦੀ ਜਾਣਕਾਰੀ, ਏਜੰਸੀਆਂ ਦੀ ਰਹੇਗੀ ਨਜ਼ਰ

ਵਿਦੇਸ਼ ਆਉਣ-ਜਾਣ ਵਾਲੇ ਸਾਵਧਾਨ!  ਸਰਕਾਰ ਨੂੰ ਦੇਣੀ ਪਵੇਗੀ 19 ਤਰ੍ਹਾਂ ਦੀ ਜਾਣਕਾਰੀ, ਏਜੰਸੀਆਂ ਦੀ ਰਹੇਗੀ ਨਜ਼ਰ

ਇਸ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ, 2 ਨਵੇਂ ਵੀਜ਼ਾ ਪ੍ਰੋਗਰਾਮ ਕੀਤੇ ਜਾਰੀ

ਇਸ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ, 2 ਨਵੇਂ ਵੀਜ਼ਾ ਪ੍ਰੋਗਰਾਮ ਕੀਤੇ ਜਾਰੀ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

ਪ੍ਰਮੁੱਖ ਖ਼ਬਰਾਂ

Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਮੈਰਿਜ ਪੈਲੇਸਾਂ ਨੂੰ ਲੈ ਸਖਤ ਹਦਾਇਤਾਂ ਜਾਰੀ, ਇਹ ਕੰਮ ਪਏਗਾ ਭਾਰੀ...

Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਮੈਰਿਜ ਪੈਲੇਸਾਂ ਨੂੰ ਲੈ ਸਖਤ ਹਦਾਇਤਾਂ ਜਾਰੀ, ਇਹ ਕੰਮ ਪਏਗਾ ਭਾਰੀ...