ਪੜਚੋਲ ਕਰੋ

Chandrayaan-3 Landing : ਚੰਦਰਯਾਨ-3 ਦੀ ਚੰਨ 'ਤੇ ਲੈਂਡਿੰਗ ਤੋਂ ਪਹਿਲਾਂ ISRO ਨੇ ਲਿਆ ਇੱਕ ਵੱਡਾ ਫੈਸਲਾ

ISRO - ਚੰਦਰਯਾਨ-3 ਚੰਦਰਮਾ 'ਤੇ ਉਤਰਨ ਲਈ ਤਿਆਰ ਹੈ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਇਹ ਇਤਿਹਾਸਕ ਪਲ ਸਕੂਲਾਂ ਨੂੰ ਲਾਈਵ ਦਿਖਾਉਣ ਨੂੰ ਕਿਹਾ...

Chandrayaan-3 Landing - ਚੰਦਰਯਾਨ-3 ਚੰਦਰਮਾ 'ਤੇ ਉਤਰਨ ਲਈ ਤਿਆਰ ਹੈ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਇਹ ਇਤਿਹਾਸਕ ਪਲ ਸਕੂਲਾਂ ਨੂੰ ਲਾਈਵ ਦਿਖਾਉਣ ਨੂੰ ਕਿਹਾ ਹੈ । ਜੇਕਰ ਸਕੂਲ ਵਿੱਚ ਇਸ ਨੂੰ ਦੇਖਣਾ ਸੰਭਵ ਨਹੀਂ ਹੈ, ਤਾਂ ਅਧਿਆਪਕ ਅਤੇ ਵਿਦਿਆਰਥੀ ਇਸਨੂੰ ਘਰ ਵਿੱਚ ਦੇਖ ਸਕਦੇ ਹਨ। ਇਸਨੂੰ ਹਰ ਸਕੂਲ ਲਈ ਦੇਖਣਾ ਬਹੁਤ ਜ਼ਰੂਰੀ ਹੈ।

ਸੀ.ਬੀ.ਐੱਸ.ਈ ਨੇ ਕਿਹਾ ਕਿ ਚੰਦਰਯਾਨ-3 ਦੀ ਲੈਂਡਿੰਗ ਭਾਰਤੀ ਵਿਗਿਆਨ, ਇੰਜਨੀਅਰਿੰਗ, ਤਕਨਾਲੋਜੀ ਲਈ ਵੀ ਇੱਕ ਵੱਡਾ ਕਦਮ ਹੈ। ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ 23 ਅਗਸਤ ਨੂੰ ਸ਼ਾਮ 5:20 ਵਜੇ ਤੋਂ ਕੀਤਾ ਜਾਵੇਗਾ। ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਦਾ ਲਾਈਵ ਟੈਲੀਕਾਸਟ ਇਸਰੋ ਦੀ ਵੈੱਬਸਾਈਟ, ਇਸਰੋ ਦੇ ਯੂਟਿਊਬ ਚੈਨਲ, ਇਸਰੋ ਦੇ ਫੇਸਬੁੱਕ ਪੇਜ ਅਤੇ ਡੀਡੀ ਨੈਸ਼ਨਲ ਟੀਵੀ ਚੈਨਲ 'ਤੇ ਦੇਖਿਆ ਜਾ ਸਕਦਾ ਹੈ।  

ਦੱਸ ਦਈਏ ਕਿ ਸੀ.ਬੀ.ਐੱਸ.ਈ ਵਲੋਂ ਸਕੂਲਾਂ ਨੂੰ ਭੇਜੀਆਂ ਗਈਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਚੰਦਰਮਾ 'ਤੇ ਭਾਰਤ ਦਾ ਚੰਦਰਯਾਨ-3 ਲੈਂਡਿੰਗ ਇੱਕ ਮਹੱਤਵਪੂਰਨ ਮੌਕਾ ਹੈ ਜੋ ਨਾ ਸਿਰਫ਼ ਉਤਸੁਕਤਾ ਨੂੰ ਵਧਾਏਗਾ ਸਗੋਂ ਸਾਡੇ ਨੌਜਵਾਨਾਂ ਦੇ ਮਨਾਂ ਵਿੱਚ ਖੋਜ ਦਾ ਜਨੂੰਨ ਵੀ ਜਗਾਏਗਾ। ਇਹ ਵਿਗਿਆਨਕ ਜਾਂਚ ਅਤੇ ਨਵੀਨਤਾ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਦਾਨ ਪਾਵੇਗਾ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ, ਬੋਰਡ ਨੇ ਸਕੂਲਾਂ  ਅਧਿਆਪਕ ਨੂੰ ਵਿਦਿਆਰਥੀਆਂ ਲਈ ਚੰਦਰਯਾਨ-3 ਦੇ ਚੰਦਰਮਾ 'ਤੇ ਉਤਰਨ ਦੀ ਲਾਈਵ ਸਟ੍ਰੀਮਿੰਗ ਦੇਖਣ ਦਾ ਪ੍ਰਬੰਧ ਕਰਨ ਲਈ ਕਿਹਾ ਹੈ।

ਉਧਰ ਕਾਰਪੋਰੇਸ਼ਨ ਦੇ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖਾਸ ਕਰਕੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਬੰਧਤ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਕਰਨ ਲਈ ਕਿਹਾ ਹੈ। ਇਸ ਨਾਲ ਬੱਚੇ ਪੁਲਾੜ ਵਿਗਿਆਨ, ਚੰਦਰਯਾਨ ਲਈ ਕੀਤੇ ਗਏ ਵਿਗਿਆਨਕ ਯਤਨਾਂ ਅਤੇ ਇਸ ਰਾਹੀਂ ਦੇਸ਼ ਦੀ ਪ੍ਰਾਪਤੀ ਬਾਰੇ ਜਾਣ ਸਕਣਗੇ।  

ਨਾਲ ਹੀ ਇਹ ਵਿਸ਼ਾ ਬੁੱਧਵਾਰ ਨੂੰ ਸਕੂਲ ਵਿੱਚ ਖਾਸ ਕਰਕੇ ਕਲਾਸ ਵਿੱਚ ਬੱਚਿਆਂ ਨੂੰ ਪੜ੍ਹਾਇਆ ਜਾਵੇਗਾ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਚੰਦਰਯਾਨ-3 ਬਾਰੇ ਘੱਟੋ-ਘੱਟ ਪੰਜ ਮਹੱਤਵਪੂਰਨ ਨੁਕਤੇ ਜਾਂ ਲਾਈਨਾਂ ਨੋਟ ਕਰਨ ਲਈ ਕਿਹਾ ਜਾਵੇਗਾ। ਉਹ ਮਿਸ਼ਨ ਅਤੇ ਇਸਦੇ ਉਦੇਸ਼ਾਂ ਨੂੰ ਦਰਸਾਉਂਦੀਆਂ ਸਧਾਰਨ ਡਰਾਇੰਗਾਂ ਜਾਂ ਦ੍ਰਿਸ਼ਟਾਂਤ ਵੀ ਲਿਆਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Advertisement
ABP Premium

ਵੀਡੀਓਜ਼

Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂBhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Embed widget