ਪੜਚੋਲ ਕਰੋ

 ਆਦਿਪੁਰਸ਼ ਫਿਲਮ ਦੇ ਬਜਟ ਨਾਲੋਂ ਵੀ ਸਸਤਾ ਮਿਸ਼ਨ ਚੰਦਰਯਾਨ-3, ਅੱਜ ਹੋਵੇਗਾ ਲਾਂਚ, ISRO 'ਤੇ ਸਭ ਦੀਆਂ ਨਜ਼ਰਾਂ 

Chandrayaan 3 Launch : ਚੰਦਰਯਾਨ-3 ਦਾ ਬਜਟ ਲਗਭਗ 615 ਕਰੋੜ ਰੁਪਏ ਹੈ ਜਦੋਂ ਕਿ ਹਾਲ ਹੀ ਵਿੱਚ ਆਈ ਫਿਲਮ ਆਦਿਪੁਰਸ਼ ਦੀ ਲਾਗਤ 700 ਕਰੋੜ ਰੁਪਏ ਸੀ। ਮਤਲਬ ਚੰਦਰਯਾਨ-3 ਇਸ ਫਿਲਮ ਦੀ ਲਾਗਤ ਤੋਂ ਲਗਭਗ 85 ਕਰੋੜ ਰੁਪਏ ਸਸਤੀ ਹੈ। ਇਸ ਤੋਂ 4 ਸਾਲ

ਭਾਰਤ ਚੰਦਰਯਾਨ-2 (Chandrayaan 2) ਲਾਂਚ ਦੇ 3 ਸਾਲ, 11 ਮਹੀਨੇ ਅਤੇ 23 ਦਿਨ ਬਾਅਦ ਅੱਜ Chandrayaan -3 ਮਿਸ਼ਨ ਲਾਂਚ ਕਰਨ ਜਾ ਰਿਹਾ ਹੈ। ਸਾਰੇ ਦੇਸ਼ ਦੀਆਂ ਨਜ਼ਰਾਂ ਅੱਜ ਇਸਰੋ ਦੇ ਇਸ ਪ੍ਰੋਜੈਕਟ 'ਤੇ ਹਨ ਅਤੇ ਦੇਸ਼ ਦੇ ਹਰ ਕੋਨੇ ਤੋਂ ਇਸਰੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਕਿ Chandrayaan 3 ਦੀ ਲਾਂਚਿੰਗ ਸਫ਼ਲ ਹੋਵੇ।

ਚੰਦਰਯਾਨ-3 ਨੂੰ ਦੁਪਹਿਰ 2.35 ਵਜੇ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ LVM3-M4 ਰਾਕੇਟ ਰਾਹੀਂ ਪੁਲਾੜ ਵਿੱਚ ਭੇਜਿਆ ਜਾਵੇਗਾ। ਇਸ ਮਿਸ਼ਨ ਨਾਲ ਭਾਰਤ ਦੁਨੀਆ ਨੂੰ ਆਪਣੀ ਪੁਲਾੜ ਸ਼ਕਤੀ ਦਿਖਾਉਣਾ ਚਾਹੁੰਦਾ ਹੈ। ਜੇਕਰ ਮਿਸ਼ਨ ਸਫਲ ਹੁੰਦਾ ਹੈ ਤਾਂ ਭਾਰਤ ਅਜਿਹਾ ਕਰਨ ਵਾਲਾ ਅਮਰੀਕਾ, ਰੂਸ ਅਤੇ ਚੀਨ ਤੋਂ ਬਾਅਦ ਚੌਥਾ ਦੇਸ਼ ਬਣ ਜਾਵੇਗਾ। ਆਦਿਪੁਰਸ਼ ਫਿਲਮ ਦੇ ਬਜਟ ਨਾਲੋਂ ਵੀ ਸਸਤਾ ਮਿਸ਼ਨ ਚੰਦਰਯਾਨ-3, ਅੱਜ ਹੋਵੇਗਾ ਲਾਂਚ, ISRO 'ਤੇ ਸਭ ਦੀਆਂ ਨਜ਼ਰਾਂ 

ਚੰਦਰਯਾਨ-3 ਪੁਲਾੜ ਯਾਨ ਵਿੱਚ ਤਿੰਨ ਲੈਂਡਰ/ਰੋਵਰ ਅਤੇ ਪ੍ਰੋਪਲਸ਼ਨ ਮਾਡਿਊਲ ਹਨ। 45 ਤੋਂ 48 ਦਿਨਾਂ ਬਾਅਦ ਯਾਨੀ 23 ਜਾਂ 24 ਅਗਸਤ ਨੂੰ ਲੈਂਡਰ ਅਤੇ ਰੋਵਰ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰਨਗੇ। ਇਹ ਦੋਵੇਂ 14 ਦਿਨਾਂ ਤੱਕ ਚੰਦਰਮਾ 'ਤੇ ਪ੍ਰਯੋਗ ਕਰਨਗੇ, ਜਦੋਂ ਕਿ ਪ੍ਰੋਪਲਸ਼ਨ ਮਾਡਿਊਲ ਚੰਦਰਮਾ  'ਚ ਰਹਿ ਕੇ ਧਰਤੀ ਤੋਂ ਆਉਣ ਵਾਲੀਆਂ ਕਿਰਨਾਂ ਦਾ ਅਧਿਐਨ ਕਰੇਗਾ। ਮਿਸ਼ਨ ਦੇ ਜ਼ਰੀਏ, ਇਸਰੋ ਇਹ ਪਤਾ ਲਗਾਏਗਾ ਕਿ ਚੰਦਰਮਾ ਦੀ ਸਤਹ ਕਿੰਨੀ ਭੂਚਾਲ ਵਾਲੀ ਹੈ, ਮਿੱਟੀ ਅਤੇ ਧੂੜ ਦਾ ਅਧਿਐਨ ਕੀਤਾ ਜਾਵੇਗਾ। ਆਦਿਪੁਰਸ਼ ਫਿਲਮ ਦੇ ਬਜਟ ਨਾਲੋਂ ਵੀ ਸਸਤਾ ਮਿਸ਼ਨ ਚੰਦਰਯਾਨ-3, ਅੱਜ ਹੋਵੇਗਾ ਲਾਂਚ, ISRO 'ਤੇ ਸਭ ਦੀਆਂ ਨਜ਼ਰਾਂ 
ਚੰਦਰਯਾਨ-3 ਦਾ ਬਜਟ ਲਗਭਗ 615 ਕਰੋੜ ਰੁਪਏ ਹੈ ਜਦੋਂ ਕਿ ਹਾਲ ਹੀ ਵਿੱਚ ਆਈ ਫਿਲਮ ਆਦਿਪੁਰਸ਼ ਦੀ ਲਾਗਤ 700 ਕਰੋੜ ਰੁਪਏ ਸੀ। ਮਤਲਬ ਚੰਦਰਯਾਨ-3 ਇਸ ਫਿਲਮ ਦੀ ਲਾਗਤ ਤੋਂ ਲਗਭਗ 85 ਕਰੋੜ ਰੁਪਏ ਸਸਤੀ ਹੈ। ਇਸ ਤੋਂ 4 ਸਾਲ ਪਹਿਲਾਂ ਭੇਜੇ ਗਏ ਚੰਦਰਯਾਨ 2 ਦੀ ਕੀਮਤ ਵੀ 603 ਕਰੋੜ ਰੁਪਏ ਸੀ। ਹਾਲਾਂਕਿ ਇਸ ਦੇ ਲਾਂਚ 'ਤੇ ਵੀ 375 ਕਰੋੜ ਰੁਪਏ ਖਰਚ ਕੀਤੇ ਗਏ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Embed widget