ਪੜਚੋਲ ਕਰੋ

ISRO ਨੇ ਫਿਰ ਰਚਿਆ ਇਤਿਹਾਸ, ਭਾਰਤ ਦਾ ਸਭ ਤੋਂ ਵੱਡਾ LVM3 ਰਾਕੇਟ ਲਾਂਚ, ਪੁਲਾੜ ਵਿੱਚ ਲੈ ਗਿਆ ਇਕੱਠੇ 36 ਉਪਗ੍ਰਹਿ

ISRO: ਸਾਢੇ 43 ਮੀਟਰ ਲੰਬਾ ਇਸਰੋ ਦਾ ਇਹ ਰਾਕੇਟ ਬ੍ਰਿਟੇਨ ਦੀ ਇੱਕ ਕੰਪਨੀ ਦੇ 36 ਉਪਗ੍ਰਹਿ ਇਕੱਠੇ ਲੈ ਕੇ ਰਵਾਨਾ ਹੋਈਆ।

Indian Space Research Organisation: ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਅੱਜ (26 ਮਾਰਚ) ਨੂੰ ਇੱਕੋ ਸਮੇਂ 36 ਉਪਗ੍ਰਹਿ ਲਾਂਚ ਕੀਤੇ। ਬ੍ਰਿਟਿਸ਼ ਕੰਪਨੀ ਦੇ ਉਪਗ੍ਰਹਿ ਲੈ ਕੇ ਜਾਣ ਵਾਲੇ ਇਸਰੋ ਦੇ ਐਲਵੀਐਮ3 ਲਾਂਚ ਵਾਹਨ ਨੇ ਸਵੇਰੇ 9 ਵਜੇ ਸ੍ਰੀ ਹਰੀਕੋਟਾ ਤੋਂ ਉਡਾਣ ਭਰੀ।

ਅਧਿਕਾਰਤ ਜਾਣਕਾਰੀ ਮੁਤਾਬਕ ਸਾਢੇ 43 ਮੀਟਰ ਉੱਚੇ ਇਸਰੋ (ISRO) ਰਾਕੇਟ ਨੇ ਬ੍ਰਿਟੇਨ ਦੀ ਇੱਕ ਕੰਪਨੀ ਦੇ 36 ਉਪਗ੍ਰਹਿ ਇਕੱਠੇ ਲੈ ਕੇ ਉਡਾਣ ਭਰੀ। LVM3 ਨੇ ਜਿਨ੍ਹਾਂ ਉਪਗ੍ਰਹਿਆਂ ਨਾਲ ਉਡਾਣ ਭਰੀ, ਉਨ੍ਹਾਂ ਦਾ ਕੁੱਲ ਵਜ਼ਨ 5 ਹਜ਼ਾਰ 805 ਟਨ ਹੈ। ਇਸ ਮਿਸ਼ਨ ਦਾ ਨਾਂ LVM3-M3/OneWeb India-2 ਰੱਖਿਆ ਗਿਆ ਹੈ। ਇਸਰੋ ਨੇ ਟਵੀਟ ਕਰਕੇ ਇਸ ਮਿਸ਼ਨ ਦੀ ਸ਼ੁਰੂਆਤ ਦੀ ਜਾਣਕਾਰੀ ਦਿੱਤੀ ਸੀ।

72 ਸੈਟੇਲਾਈਟ ਲਾਂਚ ਕਰਨ ਲਈ...- LVM3 ਇਸਰੋ (ISRO) ਦਾ ਸਭ ਤੋਂ ਭਾਰੀ ਲਾਂਚ ਵਾਹਨ ਹੈ ਜਿਸ ਨੇ ਚੰਦਰਯਾਨ-2 ਮਿਸ਼ਨ ਸਮੇਤ ਹੁਣ ਤੱਕ ਪੰਜ ਸਫਲ ਉਡਾਣਾਂ ਨੂੰ ਪੂਰਾ ਕੀਤਾ ਹੈ। ਦਰਅਸਲ, ਬ੍ਰਿਟੇਨ ਦੀ OneWeb ਗਰੁੱਪ ਕੰਪਨੀ ਨੇ 72 ਸੈਟੇਲਾਈਟ ਲਾਂਚ ਕਰਨ ਲਈ ਇਸਰੋ ਦੀ ਵਪਾਰਕ ਸ਼ਾਖਾ ਨਿਊਸਪੇਸ ਇੰਡੀਆ ਲਿਮਟਿਡ ਨਾਲ ਸਮਝੌਤਾ ਕੀਤਾ ਸੀ।

ਧਰਤੀ ਦੇ ਪੰਧ ਵਿੱਚ 23 ਉਪਗ੍ਰਹਿ...- ਇਸ ਵਿੱਚ ਇਸਰੋ (ISRO) ਨੇ ਪਹਿਲਾਂ ਹੀ 23 ਅਕਤੂਬਰ 2022 ਨੂੰ 23 ਉਪਗ੍ਰਹਿ ਲਾਂਚ ਕੀਤੇ ਹਨ। ਅੱਜ ਬਾਕੀ ਬਚੇ 23 ਸੈਟੇਲਾਈਟਾਂ ਨੂੰ ਧਰਤੀ ਦੇ ਪੰਧ ਵਿੱਚ ਰੱਖਿਆ ਜਾਵੇਗਾ। ਇਸਰੋ ਦੇ ਇਸ ਲਾਂਚ ਨਾਲ ਧਰਤੀ ਦੇ ਪੰਧ ਵਿੱਚ ਵੈੱਬ ਵਨ ਕੰਪਨੀ ਦੇ ਉਪਗ੍ਰਹਿਆਂ ਦੀ ਕੁੱਲ ਗਿਣਤੀ 616 ਹੋ ਜਾਵੇਗੀ। ਇਸ ਦੇ ਨਾਲ ਹੀ ਇਸਰੋ ਲਈ ਇਸ ਸਾਲ ਦੀ ਇਹ ਦੂਜੀ ਲਾਂਚਿੰਗ ਹੈ।

ਇਹ ਵੀ ਪੜ੍ਹੋ: SAIL Recruitment 2023: SAIL ਵਿੱਚ ਨੌਕਰੀ ਪ੍ਰਾਪਤ ਕਰਨ ਦਾ ਵਧੀਆ ਮੌਕਾ, ਅਰਜ਼ੀਆਂ ਚੱਲ ਰਹੀਆਂ ਹਨ, ਇਸ ਮਿਤੀ ਤੋਂ ਪਹਿਲਾਂ ਕਰੋ ਅਪਲਾਈ

ਜੇਕਰ ਇਸਰੋ ਦਾ ਇਹ ਲਾਂਚ ਸਫਲ ਰਿਹਾ ਤਾਂ...- ਇਸਰੋ ਦੇ ਅਨੁਸਾਰ, ਜੇਕਰ ਇਹ ਲਾਂਚ ਸਫਲ ਹੁੰਦਾ ਹੈ, ਤਾਂ OneWeb India-2 ਪੁਲਾੜ ਵਿੱਚ 600 ਤੋਂ ਵੱਧ ਧਰਤੀ ਦੇ ਹੇਠਲੇ ਆਰਬਿਟ ਸੈਟੇਲਾਈਟਾਂ ਦੇ ਤਾਰਾਮੰਡਲ ਨੂੰ ਪੂਰਾ ਕਰੇਗਾ। ਇਸ ਦੇ ਨਾਲ ਹੀ ਇਹ ਦੁਨੀਆ ਦੇ ਹਰ ਹਿੱਸੇ ਵਿੱਚ ਸਪੇਸ ਬੇਸ ਬ੍ਰਾਡਬੈਂਡ ਇੰਟਰਨੈਟ ਪਲਾਨ ਵਿੱਚ ਮਦਦ ਕਰੇਗਾ।

ਇਹ ਵੀ ਪੜ੍ਹੋ: WPL ਫਾਈਨਲ 'ਚ ਕਿਹੋ ਜਿਹੀ ਹੋਵੇਗੀ ਦਿੱਲੀ ਅਤੇ ਮੁੰਬਈ ਦੀ ਪਲੇਇੰਗ-11 ਅਤੇ ਕਿਸ ਦੀ ਹੋਵੇਗੀ ਜਿੱਤ?

ਟਾਪ ਹੈਡਲਾਈਨ

AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget