ਪੜਚੋਲ ਕਰੋ

ਦੇਸ਼ ਦੀ ਖੁਫੀਆ ਅੱਖ ਰਖੇਗੀ ਦੁਸ਼ਮਣ 'ਤੇ ਨਜ਼ਰ, ISRO ਭਲਕੇ ਕਰੇਗੀ ਸੈਟੇਲਾਈਟ ਲਾਂਚ, ਜਾਣੋ ਖੂਬੀਆਂ

ਦੁਸ਼ਮਣ ਦੇਸ਼ਾਂ 'ਤੇ ਨਜ਼ਰ ਰੱਖਣ ਤੋਂ ਇਲਾਵਾ EOS -01 ਨੂੰ ਨਾਗਰਿਕ ਕਾਰਜਾਂ ਜਿਵੇਂ ਖੇਤੀਬਾੜੀ, ਜੰਗਲਾਤ, ਮਿੱਟੀ ਦੀ ਨਮੀ, ਭੂ-ਵਿਗਿਆਨ, ਤੱਟਵਰਤੀ ਨਿਗਰਾਨੀ ਅਤੇ ਹੜ੍ਹ ਨਿਗਰਾਨੀ ਲਈ ਵੀ ਵਰਤਿਆ ਜਾਏਗਾ।

ਸ੍ਰੀਹਰੀਕੋਟਾ: ਕੋਰੋਨਾ ਮਹਾਮਾਰੀ ਦੇ ਵਿਚਕਾਰ ਇਸਰੋ ਆਪਣੀ ਵਾਪਸੀ ਕਰਨ ਜਾ ਰਿਹਾ ਹੈ ਇਸ ਸਾਲ ਦਾ ਪਹਿਲਾ ਸੈਟੇਲਾਈਟ 7 ਨਵੰਬਰ ਨੂੰ ਲਾਂਚ ਕੀਤਾ ਜਾਵੇਗਾ। ਭਾਰਤੀ ਪੁਲਾੜ ਖੋਜ ਸੰਗਠਨ ਦੁਸ਼ਮਣ ਦੇਸ਼ਾਂ 'ਤੇ ਨਜ਼ਰ ਰੱਖਣ ਲਈ 'EOS-01' ਸ਼ੁਰੂ ਕਰਨ ਜਾ ਰਿਹਾ ਹੈ। ਇਸ ਸੈਟੇਲਾਈਟ ਨੂੰ ਪੀਐਸਐਲਵੀ-ਸੀ 49 ਰਾਕੇਟ ਨਾਲ ਲਾਂਚ ਕੀਤਾ ਜਾਵੇਗਾ। ਦੱਸ ਦਈਏ ਕਿ ਇਸਰੋ 7 ਨਵੰਬਰ ਨੂੰ ਦੁਪਹਿਰ 3:02 ਵਜੇ ਸ੍ਰੀਹਰਿਕੋਤਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ‘ਈਓਐਸ -01’ ਨੂੰ ਲਾਂਚ ਕਰੇਗਾ। ਰਾਕੇਟ ਦਾ ਪ੍ਰਾਇਮਰੀ ਪੇਲੋਡ ਭਾਰਤ ਦਾ ਰਡਾਰ ਇਮੇਜਿੰਗ ਸੈਟੇਲਾਈਟ EOS-01 ਹੈ, ਇਹ RISAT-2BR2 ਸੈਟੇਲਾਈਟ ਹੈ ਜਿਸ ਦਾ ਨਾਂ EOS 01 ਰੱਖਿਆ ਗਿਆ। EOS-01 ਅਡਵਾਂਸ ਅਪਥ ਆਬਜ਼ਰਵੇਸ਼ਨ ਉਪਗ੍ਰਹਿ ਹੈ ਜਿਸਦਾ ਸਿੰਥੈਟਿਕ ਅਪਰਚਰ ਰੈਡਾਰ (SAR) ਦਿਨ ਅਤੇ ਰਾਤ ਦੀ ਪਰਵਾਹ ਕੀਤੇ ਬਗੈਰ ਉੱਚ ਰੈਜ਼ੋਲੂਸ਼ਨ ਤਸਵੀਰਾਂ ਹਾਸਲ ਕਰਨ ਦੇ ਸਮਰੱਥ ਹੈ ਭਾਰਤ ਦੀ ਨਵੀਂ ਅੱਖ ਪੁਲਾੜ ਤੋਂ ਸੈਨਾ ਦੀ ਨਿਗਰਾਨੀ ਦੀ ਸਮਰੱਥਾ ਨੂੰ ਵਧਾਏਗੀ ਅਤੇ ਸੁਰੱਖਿਆ ਬਲਾਂ ਨੂੰ ਚੀਨ ਨਾਲ ਐਲਏਸੀ ਸਟੈਂਡ-ਆਫਜ਼ ਦੀਆਂ ਸਰਹੱਦਾਂ ਦੀ ਨਿਗਰਾਨੀ ਵਿਚ ਮਦਦ ਕਰੇਗੀ royal enfield meteor 350 ਭਾਰਤ 'ਚ ਲਾਂਚ, ਕੀਮਤਾਂ 1.75 ਲੱਖ ਤੋਂ ਸ਼ੁਰੂ ਇਸਰੋ ਨੇ ਇਹ ਵੀ ਦੱਸਿਆ ਹੈ ਕਿ ਇਸ ਵਾਰ ਸ੍ਰੀਹਰੀਕੋਟਾ ਦੇ SDSC SHAR ਵਿੱਚ ਕੋਵਿਡ -19 ਮਹਾਮਾਰੀ ਦੇ ਨਿਯਮਾਂ ਦੇ ਮੱਦੇਨਜ਼ਰ ਇਸ ਵਾਰ ਮੀਡੀਆ ਕਰਮੀਆਂ ਦੇ ਇਕੱਠ ’ਤੇ ਪਾਬੰਦੀ ਹੈ। ਨਾਲ ਹੀ ਇਸ ਲਾਂਚ ਦੇ ਦੌਰਾਨ ਲਾਂਚ ਵਿਊ ਗੈਲਰੀ ਵੀ ਰੱਖੀ ਜਾਏਗੀ। ਹਾਲਾਂਕਿ ਲਾਂਚਿੰਗ ਇਸਰੋ ਦੀ ਵੈਬਸਾਈਟ, ਯੂ-ਟਿਊਬ, ਫੇਸਬੁੱਕ ਅਤੇ ਟਵਿੱਟਰ ਚੈਨਲਾਂ 'ਤੇ ਲਾਈਵ ਹੋਵੇਗੀ। ਦੱਸ ਦਈਏ ਕਿ ਪਿਛਲੇ ਕਈ ਮਹੀਨਿਆਂ ਤੋਂ ਚੀਨ ਵਲੋਂ ਪੂਰਬੀ ਲੱਦਾਖ ਨੂੰ ਲੈ ਕੇ ਜਿਸ ਤਰ੍ਹਾਂ ਤਣਾਅ ਚੱਲ ਰਿਹਾ ਹੈ, ਉਸ ਨੂੰ ਵੇਖਣ ਤੋਂ ਬਾਅਦ ਇਹ ਸੈਟੇਲਾਈਟ ਦੀ ਸਰਹੱਦ 'ਤੇ ਤਿੱਖੀ ਨਜ਼ਰ ਰੱਖੇਗਾ। ਇਸ ਦੇ ਨਾਲ ਹੀ ਪਾਕਿਸਤਾਨ ਵਲੋਂ ਅੱਤਵਾਦੀ ਘੁਸਪੈਠ ਦੀ ਘਟਨਾ ਨੂੰ ਜਿਸ ਢੰਗ ਨਾਲ ਅੰਜਾਮ ਦਿੱਤਾ ਗਿਆ ਹੈ, ਉਸ 'ਤੇ ਵੀ ਸੈਟੇਲਾਈਟ ਭਾਰਤੀ ਸੈਨਾ ਦੀ ਬਹੁਤ ਮਦਦ ਕਰੇਗਾ। ਬਾਲੀਵੁੱਡ ਸੰਗੀਤਕਾਰ ਸਾਚੇਤ-ਪ੍ਰੰਪਰਾ ਨਾਲ ਗੱਲ ਬਾਤ, ਸਾਚੇਤ-ਪ੍ਰੰਪਰਾ ਨੇ ਦਿੱਤੇ ਕਈ ਹਿੱਟ ਗੀਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget