ਪੜਚੋਲ ਕਰੋ
Advertisement
ਮੁਹਾਲੀ ਤੇ ਚੰਡੀਗੜ੍ਹ 'ਚ IT ਦੇ ਛਾਪੇ, 25 ਕਰੋੜ ਨਕਦੀ ਬਰਾਮਦ
ਚੰਡੀਗੜ੍ਹ ਤੇ ਪੰਜਾਬ ਦੇ ਮੁਹਾਲੀ ਵਿੱਚ ਦੋ ਵੱਡੇ ਬਿਲਡਰਾਂ ਦੇ ਦਫ਼ਤਰਾਂ ਤੇ ਇਨਕਮ ਟੈਕਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ 25 ਕਰੋੜ ਰੁਪਏ ਨਕਦੀ ਬਰਾਮਦ ਕੀਤੇ ਗਏ ਹਨ।
ਚੰਡੀਗੜ੍ਹ: ਚੰਡੀਗੜ੍ਹ ਤੇ ਪੰਜਾਬ ਦੇ ਮੁਹਾਲੀ ਵਿੱਚ ਦੋ ਵੱਡੇ ਬਿਲਡਰਾਂ ਦੇ ਦਫ਼ਤਰਾਂ ਤੇ ਇਨਕਮ ਟੈਕਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਦੌਰਾਨ 25 ਕਰੋੜ ਰੁਪਏ ਨਕਦੀ ਬਰਾਮਦ ਕੀਤੇ ਗਏ ਹਨ।
ਵਿਭਾਗ ਨੇ 100 ਤੋਂ 200 ਕਰੋੜ ਰੁਪਏ ਦੇ ਹੇਰਾ ਫੇਰੀ ਫੜ੍ਹੀ ਹੈ। ਇਨਕਮ ਟੈਕਸ ਵਿਭਾਗ ਵੱਲੋਂ ਇਨ੍ਹਾਂ ਬਿਲਡਰਾਂ ਨਾਲ ਸਬੰਧਤ 10 ਨਾਲੋਂ ਵੱਧ ਥਾਵਾਂ ਤੇ ਸਰਚ ਜਾਰੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement