ਪੜਚੋਲ ਕਰੋ

ਆਈਟੀਬੀਪੀ ਦੇ ਜਵਾਨ ਨੇ ਕੈਂਪ 'ਚ ਕੀਤੀ ਅੰਨ੍ਹੇਵਾਹ ਫਾਇਰਿੰਗ, ਛੇ ਜਵਾਨ ਹਲਾਕ

ਇੰਡੋ-ਤਿਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਇੱਕ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਆਪਣੇ ਛੇ ਸਾਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਤਿੰਨ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਵਾਪਰੀ।

ਰਾਏਪੁਰ: ਇੰਡੋ-ਤਿਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਇੱਕ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਆਪਣੇ ਛੇ ਸਾਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਤਿੰਨ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਵਾਪਰੀ। ਬਸਤਰ ਰੇਂਜ ਦੇ ਆਈਜੀਪੀ ਸੁੰਦਰਰਾਜ ਪੀ ਨੇ ਦੱਸਿਆ ਕਿ ਆਈਟੀਬੀਪੀ ਦੀ 45ਵੀਂ ਬਟਾਲੀਅਨ ਦੇ ਇੱਕ ਜਵਾਨ ਨੇ ਆਪਣੇ ਸਾਥੀ ਜਵਾਨਾਂ 'ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਛੇ ਜਵਾਨ ਮਾਰੇ ਗਏ ਤੇ ਤਿੰਨ ਜ਼ਖ਼ਮੀ ਹੋ ਗਏ। ਬਾਅਦ ਵਿੱਚ ਫਾਇਰਿੰਗ ਕਰਨ ਵਾਲੇ ਜਵਾਨ ਨੂੰ ਵੀ ਗੋਲੀ ਮਾਰ ਦਿੱਤੀ ਗਈ।

ਟਾਪ ਹੈਡਲਾਈਨ

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ

Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?

Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ

B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨੀ 10 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 10 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਗਸਤ 2026

 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 

Embed widget