Police Transfers: ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ, ਜਿਸ ਨਾਲ ਅਧਿਕਾਰੀਆਂ ਵਿਚਾਲੇ ਹਲਚਲ ਮੱਚ ਗਈ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਨਾਲ ਉਥਲ-ਪੁਥਲ ਮੱਚ ਗਈ ਹੈ। ਇਸ ਦੌਰਾਨ ਕਠੂਆ ਜ਼ਿਲ੍ਹੇ ਵਿੱਚ 49 ਪੁਲਿਸ ਸਬ-ਇੰਸਪੈਕਟਰਾਂ (ਪੀਐਸਆਈ) ਦਾ ਤਬਾਦਲਾ ਕੀਤਾ ਗਿਆ ਹੈ। ਇਸ ਤਬਾਦਲੇ ਦੇ ਹੁਕਮ ਤਹਿਤ ਬਹੁਤ ਸਾਰੇ ਅਧਿਕਾਰੀਆਂ ਨੂੰ ਨਵੀਆਂ ਪੋਸਟਿੰਗਾਂ ਦਿੱਤੀਆਂ ਗਈਆਂ ਹਨ। ਇਹ ਫੈਸਲਾ ਵਿਭਾਗੀ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਿਆ ਗਿਆ ਹੈ। 

Continues below advertisement

ਤਬਾਦਲਿਆਂ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਜਲਦੀ ਹੀ ਆਪਣੇ ਨਵੇਂ ਸਥਾਨਾਂ 'ਤੇ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ:

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।